ਕੌਮ ਦੇ 5 ਜਥੇਦਾਰਾਂ ਨੇ ਮੀਟਿੰਗ ਵਿੱਚ ਲਏ 4 ਵੱਡੇ ਫੈਸਲੇ
ਸ੍ਰੀ ਅਕਾਲ ਤਖਤ ਤੇ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਵਿੱਚ ਵਿਸਾਖੀ ਲ਼ਈ 4 ਆਦੇਸ਼ ਜਾਰੀ ਹੋਏ ਹਨ
ਸ੍ਰੀ ਅਕਾਲ ਤਖਤ ਤੇ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਵਿੱਚ ਵਿਸਾਖੀ ਲ਼ਈ 4 ਆਦੇਸ਼ ਜਾਰੀ ਹੋਏ ਹਨ
ਬਿਉੋਰੋ ਰਿਪੋਰਟ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਵਿੱਚ ਪੰਜ ਸਿੰਘ ਸਾਹਿਬਾਨਾਂ ਦੀ ਅੰਮ੍ਰਿਤਸਰ ਵਿੱਚ ਅਹਿਮ ਮੀਟਿੰਗ ਹੋਈ । ਜਿਸ ਵਿੱਚ 4 ਅਹਿਮ ਮੁੱਦਿਆਂ ‘ਤੇ ਫੈਸਲੇ ਲਏ ਗਏ । ਇੰਨਾਂ ਵਿੱਚ 3 ਸਿੱਖ ਸੰਗਤਾਂ ਲਈ ਆਦੇਸ਼ ਜਾਰੀ ਕੀਤਾ ਗਿਆ ਜਦਕਿ ਇੱਕ ਵਿੱਚ ਪੰਜਾਬ ਸਰਕਾਰ ਦੇ ਫੈਸਲੇ ਦੀ ਤਾੜਨਾ ਕੀਤੀ
ਬਿਊਰੋ ਰਿਪੋਰਟ: ਉੱਤਰਾਖੰਡ (Uttarakhand) ਵਿੱਚ ਗੁਰਦੁਆਰਾ ਨਾਨਕਮਤਾ (Gurudwara nanakmatta sahib ) ਦੇ ਕਾਰ ਸੇਵਾ ਮੁਖੀ ਤਰਸੇਮ ਸਿੰਘ (Tarsem singh) ਦਾ ਮੁੱਖ ਮੁਲਜ਼ਮ ਅਮਰਜੀਤ ਸਿੰਘ ਮੰਗਲਵਾਰ (9 ਅਪ੍ਰੈਲ) ਸਵੇਰੇ ਪੁਲਿਸ ਮੁਕਾਬਲੇ ਵਿੱਚ ਮਾਰਿਆ ਗਿਆ ਹੈ। ਉੱਤਰਾਖੰਡ ਸਪੈਸ਼ਲ ਟਾਸਕ ਫ਼ੋਰਸ (STF) ਨੇ ਇਸ ਪੂਰੇ ਆਪਰੇਸ਼ਨ ਨੂੰ ਅੰਜਾਮ ਦਿੱਤਾ ਹੈ। ਇੱਕ ਮੁਲਜ਼ਮ ਢੇਰ ਦੂਜਾ ਫਰਾਰ ਪੁਲਿਸ ਮੁਤਾਬਿਕ ਹਰਿਦੁਆਰ
: ਦਸਵੀਂ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਬਾਰੇ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਵਾਲੇ ਗੀਤਕਾਰ ਮੱਟ ਸ਼ੇਰੋਵਾਲਾ ਨੇ ਹੁਣ ਕੰਨ ਫੜ ਕੇ ਮੁਆਫੀ ਮੰਗ ਲਈ ਹੈ। ਮੱਟ ਸ਼ੇਰੋਵਾਲਾ ਨੇ ਕਿਹਾ ਕਿ ਉਸ ਕੋਲੋਂ ਜਿਹੜੀ ਭੁੱਲ੍ਹ ਹੋਈ ਹੈ, ਇਸ ਲਈ ਉਹ ਸਮੁੱਚੇ ਖਾਲਸਾ ਪੰਥ ਤੋਂ ਮੁਆਫੀ ਮੰਗਦਾ ਹੈ, ਉਹ ਭਵਿੱਖ ਵਿਚ ਅਜਿਹੀ ਭੁੱਲ੍ਹ ਨਹੀਂ ਕਰੇਗਾ। ਇਸ ਦੌਰਾਨ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸਾਲ 2024-25 ਲਈ ਸਾਲਾਨਾ ਬਜਟ ਪੇਸ਼ ਕੀਤਾ ਗਿਆ ਹੈ। ਇਸ ਬਜਟ ਇਜਲਾਸ ਦੀ ਇਕੱਤਰਤਾ ਸ.ਤੇਜਾ ਸਿੰਘ ਸਮੁੰਦਰੀ ਹਾਲ, ਸ਼੍ਰੀ ਅੰਮ੍ਰਿਤਸਰ ਵਿਖੇ ਹੋਈ। ਬਜਟ ਪੇਸ਼ ਕਰਨ ਤੋਂ ਪਹਿਲਾਂ ਪੰਜ ਵਾਰ ਮੂਲ ਮੰਤਰ ਦਾ ਜਾਪ ਕੀਤਾ ਗਿਆ ਅਤੇ ਬਜਟ ਦੀ ਸ਼ੁਰੂਆਤ ਵਿੱਚ ਵਿਛੜ ਚੁੱਕੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ।
ਭਾਰਤ ਸਰਕਾਰ ਵੱਲੋਂ ਵਾਰ-ਵਾਰ ਦਾਅਵਾ ਕੀਤਾ ਗਿਆ ਹੈ ਕਿ ਨਿੱਝਰ ਮਾਮਲੇ ਵਿੱਚ ਸਾਨੂੰ ਕੋਈ ਸਬੂਤ ਨਹੀਂ ਦਿੱਤੇ ਗਏ ਹਨ
ਪੁਲਿਸ ਨੇ ਸੀਸੀਟੀਵੀ ਸਾਂਝੀ ਕੀਤੀ
ਬਿਊਰੋ ਰਿਪੋਰਟ : ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨ ਰਘਬੀਰ ਸਿੰਘ ਨੇ ਹੋਲਾ ਮਹੱਲਾ ‘ਤੇ ਵਾਰਿਸ ਪੰਜਾਬ ਦੇ ਮੁਖੀ ਨੂੰ ਲੈਕੇ ਵੱਡਾ ਬਿਆਨ ਦਿੱਤਾ ਹੈ । ਸਿੱਖ ਕੌਮ ਦੇ ਨਾ ਦਿੱਤੇ ਸੁਨੇਹੇ ਮੌਕੇ ਜਥੇਦਾਰ ਸਾਹਿਬ ਨੇ ਕਿਹਾ ਜੇਕਰ ਡਿਬਰੂਗੜ੍ਹ ਜੇਲ ‘ਚ ਬੰਦ ਸਿੰਘ ਅੱਤਵਾਦੀ ਹਨ, ਤਾਂ ਸਾਰਾ ਖਾਲਸਾ ਪੰਥ ਹੀ ਅੱਤਵਾਦੀ ਹੈ’। ਨੌਜਵਾਨ ਪੀੜ੍ਹੀ ਨੂੰ