2 ਜਥੇਦਾਰ ਸਾਹਿਬਾਨ ਅੰਮ੍ਰਿਤਪਾਲ ਸਿੰਘ ਦੇ ਹੱਕ ‘ਚ ਆਏ ਅੱਗੇ ! ‘ਰਿਹਾ ਕੀਤਾ ਜਾਵੇ,ਜ਼ੁਰਮ ਇੰਨਾ ਨਹੀਂ, ਜਿੰਨੀ ਸਜ਼ਾ’! ‘ਨਿੱਜਤਾ ਦੀ ਆਜ਼ਾਦੀ ਖੋਹਣੀ ਜਾਇਜ਼ ਨਹੀਂ’ !
ਬਿਉਰੋ ਰਿਪੋਰਟ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੰਮ੍ਰਿਤਪਾਲ ਸਿੰਘ ਨੂੰ ਲੈਕੇ ਵੱਡਾ ਬਿਆਨ ਆਇਆ ਹੈ । ਉਨ੍ਹਾਂ ਨੇ ਕਿਹਾ ਡਿਬੜੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ ਦੇ ਨਾਲ ਗੈਰ-ਕਾਨੂੰਨੀ ਵਿਹਾਰ ਤੇ ਉਨ੍ਹਾਂ ਦੀ ਬੈਰਕ ਵਿਚ ਖੁਫੀਆ ਕੈਮਰੇ ਲਗਾ ਕੇ ਨਿੱਜਤਾ ਦੇ ਅਧਿਕਾਰ ਨੂੰ
