CM ਮਾਨ ‘ਤੇ ਵੱਧ ਰਿਹੈ ਮੁਆਫ਼ੀ ਮੰਗਣ ਦਾ ਦਬਾਅ…
ਧਾਮੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਮੁੱਚੀ ਸਿੱਖ ਕੌਮ ਤੋਂ ਮੁਆਫ਼ੀ ਮੰਗਣ ਲਈ ਕਿਹਾ
ਧਾਮੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਮੁੱਚੀ ਸਿੱਖ ਕੌਮ ਤੋਂ ਮੁਆਫ਼ੀ ਮੰਗਣ ਲਈ ਕਿਹਾ
ਜਥੇਦਾਰ ਹਰਪ੍ਰੀਤ ਸਿੰਘ ਦੇ ਇਸ ਟਵੀਟ ਨੂੰ ਹੁਣ ਟਵਿੱਟਰ ਵਲੋਂ ਹਟਾ ਦਿੱਤਾ ਗਿਆ ਹੈ।
ਸੁਖਬੀਰ ਸਿੰਘ ਬਾਦਲ ( Sukhbir Badal ) ਨੇ ਕਿਹਾ ਕਿ ਮੁੱਖ ਮੰਤਰੀ ਝੂਠੀ ਸਰਕਾਰੀ ਤਾਕਤ ਦੇ ਨਸ਼ੇ ਵਿੱਚ ਅਤੇ ਦਿੱਲੀ ’ਚ ਬੈਠੀ ਸਿੱਖ ਵਿਰੋਧੀ ਲਾਬੀ ਦੀ ਕਥਿਤ ਸ਼ਹਿ ’ਤੇ ਗੁਰੂ ਘਰ ਦੇ ਸੇਵਾਦਾਰਾਂ ਬਾਰੇ ਗ਼ਲਤ ਟਿੱਪਣੀਆਂ ਕਰ ਰਹੇ ਹਨ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਨੇ ਸਿੱਖ ਸੰਗਤ ਲਈ 9 ਮਤੇ ਕੀਤੇ ਪੇਸ਼, ਸਿੱਖ ਕੌਮ ਨੂੰ ਕੀਤੀ ਇਹ ਖ਼ਾਸ ਅਪੀਲ
ਹਰਿਆਣਾ ਵਿੱਚ ਸਥਿਤ ਗੁਰਦੁਆਰਾ ਸਾਹਿਬਾਨਾਂ ਦਾ ਕੁੱਲ ਬਜਟ 57 ਕਰੋੜ 11 ਲੱਖ ਰੁਪਏ ਰੱਖਿਆ ਗਿਆ ਹੈ।
ਇਸ ਬਜਟ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਵੱਖ ਵੱਖ ਕਾਰਜਾਂ ਲਈ ਖਰਚ ਕੀਤੀ ਗਈ ਰਕਮ ਬਾਰੇ ਵੀ ਵੇਰਵਾ ਦਿੱਤਾ ਗਿਆ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸਾਲ 2023-24 ਲਈ ਸਾਲਾਨਾ ਬਜਟ ਪੇਸ਼ ਕੀਤਾ ਗਿਆ ਹੈ।
ਬੰਦੀ ਸਿੰਘਾਂ ਨੂੰ ਫ੍ਰੀ ਵਿੱਚ ਦਿੱਤੀ ਜਾਵੇਗਾ ਕਾਨੂੰਨੀ ਮਦਦ
ਅਮਰੀਕਾ ( America ) ਵਿੱਚ ਕੈਲੀਫੋਰਨੀਆ ( California )ਦੇ ਸੈਕਰਾਮੈਂਟੋ ਕਾਉਂਟੀ ( Sacramento County ) ਵਿੱਚ ਇੱਕ ਗੁਰਦੁਆਰੇ ਵਿੱਚ ਦੋ ਵਿਅਕਤੀਆਂ ਨੂੰ ਗੋਲੀ ਮਾਰ ਦਿੱਤੀ ਗਈ ਹੈ।
ਕੁਝ ਸ਼ਰਾਬੀ ਲੋਕਾਂ ਵਲੋਂ ਇਕ ਅੰਮ੍ਰਿਤਧਾਰੀ ਸਿੱਖ ਦੀ ਕੁੱਟਮਾਰ ਕੀਤੀ ਗਈ ਸੀ, ਉਸ ਦੀ ਪੱਗ ਲਾਹ ਦਿੱਤੀ ਗਈ ਸੀ ਅਤੇ ਉਸ ਦੇ ਕੇਸਾਂ ਦੀ ਬੇਅਦਬੀ ਕੀਤੀ ਗਈ ਸੀ