ਮੁਹਾਲੀ ‘ਚ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਮੁੜ ਹੋਇਆ ਵੱਡਾ ਇਕੱਠ
ਮੋਹਾਲੀ – 2015 ਦੇ ਬੇਅਦਬੀ ਮਾਮਲਿਆਂ ਵਿੱਚ ‘ਬੰਦੀ ਸਿੰਘਾਂ’ ਦੀ ਰਿਹਾਈ ਅਤੇ ਇਨਸਾਫ਼ ਦੀ ਮੰਗ ਨੂੰ ਲੈ ਕੇ ਕਾਰਕੁਨਾਂ ਵੱਲੋਂ ਗਣਤੰਤਰ ਦਿਵਸ ਸਮਾਗਮ ਤੋਂ ਬਾਅਦ ਮੁਹਾਲੀ ਦੀਆਂ ਸੜਕਾਂ ’ਤੇ ਵਿਸ਼ਾਲ ਮਾਰਚ ਕੱਢਿਆ ਗਿਆ।
ਮੋਹਾਲੀ – 2015 ਦੇ ਬੇਅਦਬੀ ਮਾਮਲਿਆਂ ਵਿੱਚ ‘ਬੰਦੀ ਸਿੰਘਾਂ’ ਦੀ ਰਿਹਾਈ ਅਤੇ ਇਨਸਾਫ਼ ਦੀ ਮੰਗ ਨੂੰ ਲੈ ਕੇ ਕਾਰਕੁਨਾਂ ਵੱਲੋਂ ਗਣਤੰਤਰ ਦਿਵਸ ਸਮਾਗਮ ਤੋਂ ਬਾਅਦ ਮੁਹਾਲੀ ਦੀਆਂ ਸੜਕਾਂ ’ਤੇ ਵਿਸ਼ਾਲ ਮਾਰਚ ਕੱਢਿਆ ਗਿਆ।
ਸੋਸ਼ਲ ਮੀਡੀਆ 'ਤੇ Manpreet singh kanpuri ਦੇ ਵੀਡੀਓ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ
23 ਜਨਵਰੀ ਤੋਂ ਆਮ ਲੋਕਾਂ ਦੇ ਲਈ ਖੁੱਲ ਜਾਵੇਗਾ ਰਾਮ ਮੰਦਰ
ਅਯੁੱਧਿਆ ਦੇ ਰਾਮ ਮੰਦਿਰ ਵਿੱਚ ਰਾਮਲਲਾ ਦੇ ਪ੍ਰਾਣ ਪ੍ਰਤਿਸ਼ਠਾ ਦੀ ਪ੍ਰਕਿਰਿਆ ਪੂਰੀ ਹੋ ਗਈ ਹੈ। ਇਸ ਤੋਂ ਪਹਿਲਾਂ ਮੋਦੀ ਨੇ ਮੰਦਰ ਦੇ ਪਾਵਨ ਅਸਥਾਨ 'ਤੇ ਪਹੁੰਚ ਕੇ ਪ੍ਰਾਣ-ਪ੍ਰਤੀਸ਼ਠਾ ਪੂਜਾ ਲਈ ਪ੍ਰਣ ਲਿਆ
ਨਵੇਂ ਬਣੇ ਰਾਮ ਮੰਦਰ ’ਚ ਅੱਜ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਬਾਰੇ ਖਾਸ ਰਿਪੋਰਟ...
ਸੱਦੇ 'ਤੇ SGPC ਅਤੇ Sri akal takhat ਦੇ ਜਥੇਦਾਰ ਨੇ ਰਾਮ ਜਨਮ ਭੂਮੀ ਟਰਸਟ ਦਾ ਧੰਨਵਾਦ ਕੀਤਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜੰਮੂ ਅਤੇ ਕਸ਼ਮੀਰ ਹਾਈ ਕੋਰਟ ਵੱਲੋਂ ਸਿੱਖ ਦੇ ਨਾਮ ਪਿੱਛੇ ‘ਸਿੰਘ’ ਜਾਂ ‘ਕੌਰ’ ਜ਼ਰੂਰੀ ਨਾ ਹੋਣ ਦੇ ਦਿੱਤੇ ਗਏ ਫ਼ੈਸਲੇ ਉੱਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।
ਅਖਨੂਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣਾਂ ਨੂੰ ਲੈਕੇ ਜੰਮੂ-ਕਸ਼ਮੀਰ ਹਾਈਕੋਰਟ ਨੇ ਦਿੱਤਾ ਫੈਸਲਾ
ਹਰਿਮੰਦਰ ਸਾਹਿਬ ਦੀ ਸਮੁੱਚੀ ਪਰਿਕਰਮਾ ਵਿੱਚ ਹਰੇ ਰੰਗ ਦੇ ਮੈਟ ਵਿਛਾਏ ਗਏ ਹਨ ਤਾਂ ਜੋ ਸ਼ਰਧਾਲੂਆਂ ਨੂੰ ਪਰਿਕਰਮਾ ਵਿੱਚ ਚੱਲਣ ਸਮੇਂ ਠੰਢ ਤੋਂ ਬਚਾਇਆ ਜਾ ਸਕੇ।