ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮ, ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਭੇਜਿਆ ਜਾਵੇਗਾ ਸੱਦਾ
- by Gurpreet Singh
- October 16, 2025
- 0 Comments
ਨੌਵੇਂ ਸਿੱਖ ਗੁਰੂ, ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਯਾਦ ਕਰਨ ਲਈ ਪੰਜਾਬ ਸਰਕਾਰ ਨੇ ਵੱਡੇ ਪੱਧਰ ‘ਤੇ ਰਾਜ ਪੱਧਰੀ ਯਾਦਗਾਰੀ ਸਮਾਗਮਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਹ ਸਮਾਗਮ ਨਵੰਬਰ 2025 ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਵੀਖ ਵਾਲੇ ਹੋਣਗੇ, ਜਿੱਥੇ ਗੁਰੂ ਜੀ ਦੀ ਅਦੁੱਤੀ ਕੁਰਬਾਨੀ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ
ਰਾਜੋਆਣਾ ਮਾਮਲੇ ਦੀ ਸੁਣਵਾਈ 15 ਤਰੀਕ ਨੂੰ ਨਹੀਂ ਹੋਵੇਗੀ, ਕੱਲ੍ਹ ਜੇਲ੍ਹ ‘ਚ ਮਿਲਣ ਜਾਣਗੇ SGPC ਪ੍ਰਧਾਨ
- by Gurpreet Singh
- October 13, 2025
- 0 Comments
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਸਲਾਨਾ ਜਨਰਲ ਇਜਲਾਸ ਇਸ ਵਾਰ 3 ਨਵੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ। ਇਸੇ ਦੌਰਾਨ ਕਮੇਟੀ ਪ੍ਰਧਾਨ ਹਰਜਿੰਦਰ ਸਿੰਧ ਧਾਮੀ ਨੇ ਕਿਹਾ ਕਿ ਸੁਪਰੀਮ ਕੋਰਟ 15 ਅਕਤੂਬਰ ਨੂੰ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਦੇ ਮਾਮਲੇ ਦੀ ਸੁਣਵਾਈ ਨਹੀਂ ਕਰੇਗਾ। ਉਨ੍ਹਾਂ ਕਿਹਾ
ਮੁਕਤਸਰ ਦੀ ਰਾਜਬੀਰ ਕੌਰ ਬਰਾੜ ਬਣੀ ਕੈਨੇਡਾ ਦੀ ਪਹਿਲੀ ਦਸਤਾਰਧਾਰੀ ਮਹਿਲਾ ਪੁਲਿਸ ਕਾਂਸਟੇਬਲ
- by Preet Kaur
- October 13, 2025
- 0 Comments
ਬਿਊਰੋ ਰਿਪੋਰਟ (13 ਅਕਤੂਬਰ, 2025): ਮੁਕਤਸਰ ਦੇ ਥੰਦੇਵਾਲਾ ਪਿੰਡ ਦੀ ਰਹਿਣ ਵਾਲੀ ਰਾਜਬੀਰ ਕੌਰ ਬਰਾੜ (35) ਨੇ ਇਤਿਹਾਸ ਰਚ ਦਿੱਤਾ ਹੈ। ਉਹ ਕੈਨੇਡਾ ਦੇ ਰਾਇਲ ਕੈਨੇਡੀਅਨ ਮਾਊਂਟਡ ਪੁਲਿਸ (RCMP) ਵਿਚ ਸ਼ਾਮਲ ਹੋਣ ਵਾਲੀ ਪਹਿਲੀ ਦਸਤਾਰਧਾਰੀ ਮਹਿਲਾ ਕਾਂਸਟੇਬਲ ਬਣ ਗਈ ਹੈ। ਰਾਜਬੀਰ ਕੌਰ ਨੇ ਗੁਰੂ ਗੋਬਿੰਦ ਸਿੰਘ ਕਾਲਜ ਫਾਰ ਵਿਮੈਨ, ਚੰਡੀਗੜ੍ਹ ਤੋਂ MSc (IT) ਕੀਤੀ ਹੈ।
3 ਨਵੰਬਰ ਨੂੰ ਹੋਵੇਗੀ SGPC ਦੇ ਨਵੇਂ ਪ੍ਰਧਾਨ ਦੀ ਚੋਣ, ਅੰਤ੍ਰਿਗ ਕਮੇਟੀ ਵਿੱਚ ਲਿਆ ਫੈਸਲਾ
- by Gurpreet Singh
- October 13, 2025
- 0 Comments
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਐਲਾਨ ਕੀਤਾ ਕਿ SGPC ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਸਾਲਾਨਾ ਜਨਰਲ ਇਜਲਾਸ 3 ਨਵੰਬਰ 2025 ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ। ਉਨ੍ਹਾਂ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ 350 ਸਾਲਾ
ਸਾਕਾ ਨੀਲਾ ਤਾਰਾ ਨੂੰ ਲੈ ਕੇ ਚਿਤੰਬਰਮ ਦੇ ਬਿਆਨ ਨੇ ਛੇੜਿਆ ਵਿਵਾਦ! SGPC ਨੇ ਦਿੱਤਾ ਜਵਾਬ
- by Preet Kaur
- October 12, 2025
- 0 Comments
ਬਿਊਰੋ ਰਿਪੋਰਟ (ਅੰਮ੍ਰਿਤਸਰ, 12 ਅਕਤੂਬਰ): ਸ੍ਰੀ ਹਰਿਮੰਦਰ ਸਾਹਿਬ ’ਤੇ 1984 ਵਿੱਚ ਹੋਏ ਸਾਕਾ ਨੀਲਾ ਤਾਰਾ ਨੂੰ ਲੈ ਕੇ ਕਾਂਗਰਸ ਦੇ ਸੀਨੀਅਰ ਲੀਡਰ ਤੇ ਸਾਬਕਾ ਕੇਂਦਰੀ ਮੰਤਰੀ ਪੀ. ਚਿਤੰਬਰਮ ਦੇ ਬਿਆਨ ਨੇ ਨਵੀਂ ਚਰਚਾ ਛੇੜ ਦਿੱਤੀ ਹੈ। ਚਿਤੰਬਰਮ ਨੇ ਦਿੱਲੀ ’ਚ ਇਕ ਪ੍ਰੋਗਰਾਮ ਦੌਰਾਨ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਨੂੰ ਮੁਕਤ ਕਰਵਾਉਣ ਲਈ ਜੋ ਤਰੀਕਾ ਅਪਣਾਇਆ
ਨਾਨਕਸ਼ਾਹੀ ਕੈਲੰਡਰ ਸਬੰਧੀ ਕੋਈ ਵੀ ਬਿਆਨ ਜਾਰੀ ਨਹੀਂ ਕੀਤਾ ਗਿਆ – ਪ੍ਰਧਾਨ ਰਮੇਸ਼ ਸਿੰਘ ਅਰੋੜਾ
- by Preet Kaur
- October 11, 2025
- 0 Comments
ਬਿਊਰੋ ਰਿਪੋਰਟ (ਅੰਮ੍ਰਿਤਸਰ, 11 ਅਕਤੂਬਰ 2025): ਲਹਿੰਦੇ ਪੰਜਾਬ ਤੋਂ ਘੱਟ ਗਿਣਤੀਆਂ ਬਾਰੇ ਮੰਤਰੀ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਰਮੇਸ਼ ਸਿੰਘ ਅਰੋੜਾ ਨੇ ਅੱਜ ‘ਅਜੀਤ’ ਨਾਲ ਗੱਲਬਾਤ ਦੌਰਾਨ ਖ਼ੁਲਾਸਾ ਕੀਤਾ ਹੈ ਕਿ ਉਨ੍ਹਾਂ ਵਲੋਂ ਨਾਨਕਸ਼ਾਹੀ ਕੈਲੰਡਰ ਸਬੰਧੀ ਕੋਈ ਵੀ ਇਹੋ-ਜਿਹੀ ਭਾਰਤੀ ਸਿੱਖ ਸੰਗਤਾਂ ਸਬੰਧੀ ਕੋਈ ਵੀ ਸਟੇਟਮੈਂਟ ਜਾਂ ਬਿਆਨ ਜਾਰੀ ਨਹੀਂ ਕੀਤਾ
ਮੁੰਬਈ ’ਚ ਸਜੇ 350 ਸਾਲ ਸ਼ਤਾਬਦੀ ਨੂੰ ਸਮਰਪਿਤ ਇਤਿਹਾਸਕ ਨਗਰ ਕੀਰਤਨ, ਜਥੇਦਾਰ ਗੜਗੱਜ ਨੇ ਕੀਤੀ ਸ਼ਮੂਲੀਅਤ
- by Preet Kaur
- October 11, 2025
- 0 Comments
ਬਿਊਰੋ ਰਿਪੋਰਟ (ਮੁੰਬਈ/ਅੰਮ੍ਰਿਤਸਰ, 11 ਅਕਤੂਬਰ- 2025): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਮੁੰਬਈ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਏ
