ਜਿਨ੍ਹਾਂ ਦੀ ਲਾਸਾਨੀ ਸ਼ਹਾਦਤ ਨਾਲ ਦਿੱਲੀ ਦਾ ਦਿਲ ਕੰਬ ਉੱਠਿਆ ਤੇ ਜੱਲਾਦ ਦਾ ਦਿਲ ਦਹਿਲ ਗਿਆ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸਿੱਖਾਂ ਦੇ ਨੌਵੇਂ ਗੁਰੂ ਹੋਏ ਹਨ। ਗੁਰੂ ਸਾਹਿਬ ਜੀ ਨੂੰ ਸ਼ਹੀਦਾਂ ਦੇ ਸਿਰਤਾਜ, ਸ਼੍ਰੀ ਗੁਰੂ ਅਰਜਨ ਸਾਹਿਬ ਜੀ ਦੇ ਪੋਤਰੇ ਅਤੇ ਚਾਰ ਸ਼ਹੀਦ ਪੋਤਰੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੇ