Punjab Religion

ਹੁਣ ਨਹੀਂ ਚੱਲਣਗੀਆਂ ਐਨੀਮੇਟਿਡ ਫਿਲਮਾਂ, SGPC ਨੇ ਲਿਆ ਵੱਡਾ ਫ਼ੈਸਲਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਕਿਰਦਾਰ ਨੂੰ ਕਿਸੇ ਵੀ ਤਰ੍ਹਾਂ ਦੀਆਂ ਫਿਲਮਾਂ ਰਾਹੀਂ ਪੇਸ਼ ਕਰਨ ’ਤੇ ਅਗਲੇ ਫੈਸਲੇ ਤੱਕ ਮੁਕੰਮਲ ਰੋਕ ਲਗਾ ਦਿੱਤੀ ਹੈ।

Read More
Punjab Religion

‘ਸ਼੍ਰੀ ਅਕਾਲ ਤਖ਼ਤ ਨੂੰ ਚੁਣੌਤੀ ਦਾ ਮਤਲਬ ਹੈ ਪੰਥ ਨੂੰ ਚੁਣੌਤੀ’ਪੰਜਾਬ ਦੇ ਤਖ਼ਤਾਂ ਦੇ ਪੰਜ ਪਿਆਰਿਆਂ ਦੀ ਪਟਨਾ ਸਾਹਿਬ ਦੇ ਗ੍ਰੰਥੀ ਸਿੰਘਾਂ ਨੂੰ ਨਸੀਹਤ

ਪਟਨਾ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਨਖਾਹੀਆ ਇਕਬਾਲ ਸਿੰਘ ਨੂੰ ਕੰਪਲੈਕਸ ਖਾਲੀ ਕਰਨ ਦੇ ਨਿਰਦੇਸ਼ ਦਿੱਤੇ

Read More
India Punjab Religion

ਤਖ਼ਤ ਸ੍ਰੀ ਪਟਨਾ ਸਾਹਿਬ ਗੁਰਦੁਆਰੇ ‘ਚ ਪ੍ਰਬੰਧਕਾਂ ਵਿਚਾਲੇ ਤਲਵਾਰਾਂ ਚੱਲੀਆਂ ! 20 ਤੋਂ 25 ਲੋਕ ਕੰਪਲੈਕਸ ਅੰਦਰ ਵੜੇ

ਪੰਜ ਪਿਆਰਿਆਂ ਨੇ ਬੀਤੇ ਦਿਨ 6 ਦਸੰਬਰ ਨੂੰ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਸੀ

Read More
Punjab Religion

ਪੰਜ ਪਿਆਰਿਆਂ ਵੱਲੋਂ ਸ਼੍ਰੀ ਅਕਾਲ ਤਖ਼ਤ ਦੇ ਫੈਸਲੇ ਰੱਦ ! ਜਥੇਦਾਰ ਹਰਪ੍ਰੀਤ ਸਿੰਘ ਤੋਂ 2 ਦਿਨਾਂ ਅੰਦਰ ਸਪੱਸ਼ਟੀਕਰਨ ਮੰਗਿਆ

6 ਦਸੰਬਰ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਇਕਬਾਲ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ

Read More
Punjab Religion

ਸਾਹਿਬਜ਼ਾਦਿਆਂ ਦੀ ਸ਼ਹਾਦਤ ਲਈ ‘ਵੀਰ ਬਾਲ ਦਿਵਸ’ ਨਾਂ ਨਹੀਂ ਮਨਜ਼ੂਰ ! SGPC ਨੇ PM ਮੋਦੀ ਨੂੰ ਭੇਜਿਆ ਨਵਾਂ ਨਾਂ

SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ

Read More