ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
- by Gurpreet Singh
- December 4, 2024
- 0 Comments
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸ. ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਧਾਰਮਿਕ ਸੇਵਾ ਨਿਭਾਉਂਦਿਆਂ ਸ. ਸੁਖਬੀਰ ਸਿੰਘ ਬਾਦਲ ਨੂੰ ਨਿਸ਼ਾਨੇ ’ਤੇ ਲੈਣਾ
ਸੁਖਬੀਰ ਸਿੰਘ ਬਾਦਲ ’ਤੇ ਹਮਲਾ: ਗਿਆਨੀ ਰਘਬੀਰ ਸਿੰਘ ਵਲੋਂ ਸਖ਼ਤ ਸ਼ਬਦਾਂ ’ਚ ਨਿੰਦਾ
- by Gurpreet Singh
- December 4, 2024
- 0 Comments
ਸ੍ਰੀ ਦਰਬਾਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਫਾਇਰਿੰਗ ਮਾਮਲੇ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਹਮਲਾ ਸੁਖਬੀਰ ਸਿੰਘ ਬਾਦਲ ’ਤੇ ਨਹੀਂ ਸਗੋਂ
ਦਰਬਾਰ ਸਾਹਿਬ ਦੇ ਬਾਹਰ ਚੱਲੀ ਗੋਲੀ, ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼
- by Gurpreet Singh
- December 4, 2024
- 0 Comments
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਵੱਲੋਂ ਸੁਣਾਈ ਸਜ਼ਾ ਤੋਂ ਬਾਅਦ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਬੀਰ ਸਿੰਘ ਬਾਦਲ ਅਤੇ ਸੁਖਦੇਵ ਸਿੰਘ ਢੀਂਡਸਾ ਦੂਜੇ ਦਿਨ ਵੀ ਹੁਕਮਾਂ ਦੀ ਪਾਲਣਾ ਕਰ ਰਹੇ ਹਨ। ਉਹ ਦਰਬਾਰ ਸਾਹਿਬ ਦੇ ਘੰਟਾ ਘਰ ਦੇ ਬਾਹਰ ਗਲੇ ਵਿੱਚ ਤਖ਼ਤੀ ਪਾ ਕੇ ਨੀਲੇ ਰੰਗ ਦੇ ਕੱਪੜਿਆਂ ਵਿੱਚ ਸੇਵਾਦਾਰ ਦੀ ਡਿਊਟੀ ਕਰ ਰਹੇ ਹਨ।
ਦੂਜੇ ਦਿਨ ਵੀ ਬਰਛਾ ਲੈ ਕੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬੈਠੇ ਸੁਖਬੀਰ ਸਿੰਘ ਬਾਦਲ
- by Gurpreet Singh
- December 4, 2024
- 0 Comments
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਵੱਲੋਂ ਸੁਣਾਈ ਸਜ਼ਾ ਤੋਂ ਬਾਅਦ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਬੀਰ ਸਿੰਘ ਬਾਦਲ ਅਤੇ ਸੁਖਦੇਵ ਸਿੰਘ ਢੀਂਡਸਾ ਦੂਜੇ ਦਿਨ ਵੀ ਹੁਕਮਾਂ ਦੀ ਪਾਲਣਾ ਕਰ ਰਹੇ ਹਨ। ਉਹ ਦਰਬਾਰ ਸਾਹਿਬ ਦੇ ਘੰਟਾ ਘਰ ਦੇ ਬਾਹਰ ਗਲੇ ਵਿੱਚ ਤਖ਼ਤੀ ਪਾ ਕੇ ਨੀਲੇ ਰੰਗ ਦੇ ਕੱਪੜਿਆਂ ਵਿੱਚ ਸੇਵਾਦਾਰ ਦੀ ਡਿਊਟੀ ਕਰ ਰਹੇ ਹਨ।
ਸੁਖਬੀਰ ਬਾਦਲ ਅੱਜ ਵੀ ਗਲ਼ ’ਚ ਤਖ਼ਤੀ ਪਾ ਕੇ ਸਜ਼ਾ ਭੁਗਤਣ ਲਈ ਸ੍ਰੀ ਦਰਬਾਰ ਸਾਹਿਬ ਕਰਨਗੇ ਸੇਵਾ
- by Gurpreet Singh
- December 4, 2024
- 0 Comments
ਅੰਮ੍ਰਿਤਸਰ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਮੰਤਰੀ ਮੰਡਲ ਵਿੱਚ ਮੰਤਰੀ ਰਹੇ ਆਗੂ ਅੱਜ (ਬੁੱਧਵਾਰ) ਦੂਜੇ ਦਿਨ ਵੀ ਸਜ਼ਾ ਭੁਗਤਣ ਲਈ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਮੰਗਲਵਾਰ ਦੀ ਤਰ੍ਹਾਂ ਸੁਖਬੀਰ ਬਾਦਲ ਅਤੇ ਸੁਖਦੇਵ ਸਿੰਘ ਢੀਂਡਸਾ ਦੇ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ
ਬਿਕਰਮ ਸਿੰਘ ਮਜੀਠੀਆ ਨੇ ਨਿਭਾਈ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ
- by Gurpreet Singh
- December 3, 2024
- 0 Comments
ਅੰਮ੍ਰਿਤਸਰ : ਅਕਾਲੀ ਸਰਕਾਰ ਸਮੇਂ ਹੋਏ ਗੁਨਾਹਾਂ ਦੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਕਾਲੀ ਲੀਡਰਸ਼ਿਪ ਨੂੰ ਲਗਾਈ ਗਈ ਧਾਰਮਿਕ ਸਜ਼ਾ ਨੂੰ ਪੂਰਾ ਕਰਨ ਲਈ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਬਲਵਿੰਦਰ ਸਿੰਘ ਭੂੰਦੜ, ਜਨਮੇਜਾ ਸਿੰਘ ਸੇਖੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਗਏ ਹਨ। ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ
ਗਲ਼ ’ਚ ਤਖ਼ਤੀ ਪਾ ਕੇ ਸ੍ਰੀ ਦਰਬਾਰ ਸਾਹਿਬ ਪਹੁੰਚੇ ਸੁਖਬੀਰ ਸਿੰਘ ਬਾਦਲ ਤੇ ਸੁਖਦੇਵ ਸਿੰਘ ਢੀਂਡਸਾ
- by Gurpreet Singh
- December 3, 2024
- 0 Comments
ਅੰਮ੍ਰਿਤਸਰ : ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ 9 ਸਾਲ ਪਹਿਲਾਂ ਮੁਆਫ਼ੀ ਦੇਣ ਅਤੇ ਕੇਸ ਵਾਪਸ ਲੈਣ ਦੇ ਮਾਮਲੇ ਵਿੱਚ ਦੋਸ਼ੀ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਜ਼ਾ ਸੁਣਾਈ ਗਈ ਸੀ ਜਿਸ ਤੋਂ ਬਾਅਦ ਅੱਜ ਸੁਖਬੀਰ ਸਿੰਘ ਬਾਦਲ ਸਮੇਤ ਸੁਖਦੇਵ ਸਿੰਘ ਢੀਂਡਸਾ ਆਪਣੇ ਗਲ਼ ਵਿੱਚ ਤਖ਼ਤੀ ਪਾ ਕੇ, ਸੇਵਾਦਾਰ ਦੇ ਕੱਪੜੇ