ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਇਕੱਠਾ ਹੋਵੇਗਾ ’84 ਸਿੱਖ ਕਤਲੇਆਮ ਦਾ ਇਤਿਹਾਸ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜੂਨ 1984 ਦੇ ਘੱਲੂਘਾਰੇ ਨੂੰ ਯਾਦ ਕਰਦਿਆਂ ਕਿਹਾ ਕਿ 1984 ਸਿੱਖ ਕਤਲੇਆਮ ਦੌਰਾਨ ਸਰਕਾਰੀ ਤਸ਼ੱਦਦ ਦਾ ਸ਼ਿਕਾਰ ਹੋਏ ਲੋਕਾਂ ਤੋਂ ਜਾਣਕਾਰੀ ਇਕੱਠੀ ਕਰਕੇ ਇਸ ਤਸ਼ੱਦਦ ਦਾ ਰਿਕਾਰਡ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਇਕੱਠਾ ਕੀਤਾ ਜਾਵੇਗਾ। ਜਥੇਦਾਰ ਹਰਪ੍ਰੀਤ
