ਜਥੇਦਾਰ ਗੜਗੱਜ ਵੱਲੋਂ ਭਾਰਤ ਸਰਕਾਰ ਦੇ ਸਿੱਖ ਜੱਥੇ ਪਾਕਿਸਤਾਨ ਭੇਜਣ ਦੇ ਫ਼ੈਸਲੇ ਦਾ ਸੁਆਗਤ
ਬਿਊਰੋ ਰਿਪੋਰਟ (ਅੰਮ੍ਰਿਤਸਰ, 2 ਅਕਤੂਬਰ 2025): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਹਰ ਸਾਲ ਜਾਂਦੇ ਸਿੱਖ ਜਥੇ ਨੂੰ ਜਾਣ ਦੀ ਪ੍ਰਵਾਨਗੀ ਦਾ ਸੁਆਗਤ ਕਰਦਿਆਂ ਇਸ ਨੂੰ ਸਿੱਖ ਸੰਗਤਾਂ
