ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂਆਂ ਮੋਹਰ ਹੈ ਲਾਈ, 15 ਭਗਤਾਂ 11 ਭੱਟਾਂ 4 ਗੁਰੂ ਦੇ ਸਿੱਖਾਂ, ਵਿੱਚ 31 ਰਾਗਾਂ ਬਾਣੀ ਦਰਜ ਕਰਾਈ।
‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਬਾਣੀ ਗੁਰੂ ਗੁਰੂ ਹੈ ਬਾਣੀ ਵਿਚਿ ਬਾਣੀ ਅੰਮ੍ਰਿਤੁ ਸਾਰੇ।। ਗੁਰੁ ਬਾਣੀ ਕਹੈ ਸੇਵਕੁ ਜਨੁ ਮਾਨੈ ਪਰਤਖਿ ਗੁਰੂ ਨਿਸਤਾਰੇ।। ਧਰਮ ਗ੍ਰੰਥ ਤੋਂ ਬਿਨਾਂ ਧਰਮ ਦੀ ਹੋਂਦ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ ਅਤੇ ਧਰਮ ਗ੍ਰੰਥ ਤੋਂ ਬਿਨਾਂ ਧਰਮ ਦਾ ਹਨੇਰੇ ਵਿੱਚ ਲੁਪਤ ਹੋਣ ਦਾ ਡਰ ਹਮੇਸ਼ਾ ਬਣਿਆ ਰਹਿੰਦਾ ਹੈ। ਧਰਮ
