ਸਾਬਕਾ ਜਥੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਦਿੱਤਾ ਸਪੱਸ਼ਟੀਕਰਨ
ਅੰਮ੍ਰਿਤਸਰ : ਸਾਲ 2015 ਵਿੱਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸ੍ਰੀ ਅਕਾਲ ਤਖ਼ਤ ਤੋਂ ਬਿਨਾਂ ਮੁਆਫ਼ੀ ਮੰਗਿਆਂ ਮੁਆਫ਼ ਕਰਨ ਦੇ ਮਾਮਲੇ ’ਚ ਤਿੰਨ ਸਾਬਕਾ ਜਥੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਪੱਸ਼ਟੀਕਰਨ ਦੇ ਦਿੱਤਾ ਹੈ। ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗੁਰਮੁਖ ਸਿੰਘ ਤੇ ਗਿਆਨੀ ਇਕਬਾਲ ਸਿੰਘ ਨੇ ਆਪਣਾ ਸਪੱਸ਼ਟੀਕਰਨ ਭੇਜਿਆ ਹੈ। ਸ਼੍ਰੀ ਅਕਾਲ