ਸਿੱਖ ਵਿਆਹਾਂ ਬਾਰੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, 17 ਸੂਬਿਆਂ ਤੇ 7 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਦਿੱਤਾ ਹੁਕਮ
ਬਿਊਰੋ ਰਿਪੋਰਟ (ਨਵੀਂ ਦਿੱਲੀ, 18 ਸਤੰਬਰ 2025): ਸੁਪਰੀਮ ਕੋਰਟ ਨੇ ਵੀਰਵਾਰ ਨੂੰ 17 ਸੂਬਿਆਂ ਅਤੇ 7 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਕਮ ਦਿੱਤਾ ਹੈ ਕਿ ਉਹ 1909 ਦੇ ਆਨੰਦ ਮੈਰਿਜ ਐਕਟ ਅਧੀਨ ਸਿੱਖ ਵਿਆਹਾਂ (ਆਨੰਦ ਕਾਰਜ) ਦੀ ਰਜਿਸਟ੍ਰੇਸ਼ਨ ਪ੍ਰਣਾਲੀ ਅਗਲੇ 4 ਮਹੀਨਿਆਂ ਵਿੱਚ ਲਾਗੂ ਕਰਨ। ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਦੀ ਬੈਂਚ ਨੇ ਕਿਹਾ
