ਅਕਾਲੀ ਦਲ ਨੂੰ ਝਟਕਾ, ਜ਼ਿਮਨੀ ਚੋਣ ਲਈ ਸੁਖਬੀਰ ਸਿੰਘ ਬਾਦਲ ਨੂੰ ਨਹੀਂ ਮਿਲੀ ਛੋਟ
ਅੰਮ੍ਰਿਤਸਰ : ਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਸੁਖਬੀਰ ਸਿੰਘ ਬਾਦਲ ਨੂੰ ਅਕਾਲ ਤਖਤ ਵੱਲੋਂ ਕੋਈ ਛੋਟ ਨਹੀਂ ਦਿੱਤੀ ਗਈ। ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦੇਣ ਦੇ ਮਾਮਲੇ ’ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਜ਼ਿਮਨੀ ਚੋਣਾਂ ਲਈ ਸੁਖਬੀਰ ਬਾਦਲ ਨੂੰ ਛੋਟ ਨਹੀਂ ਹੈ। ਜਥੇਦਾਰ ਨੇ ਕਿਹਾ ਕਿ