ਕਾਂਗਰਸ MLA ਪਰਗਟ ਸਿੰਘ ਦਾ ਵੱਡਾ ਖ਼ੁਲਾਸਾ! “ਪਵਿੱਤਰ ਐਲਾਨੇ ਸ਼ਹਿਰਾਂ ’ਚ ਸ਼ਰਾਬ ’ਤੇ ਪਹਿਲਾਂ ਹੀ ਸਖ਼ਤ ਕਾਨੂੰਨ ਲਾਗੂ”
- by Preet Kaur
- November 26, 2025
- 0 Comments
ਬਿਊਰੋ ਰਿਪੋਰਟ (ਚੰਡੀਗੜ੍ਹ, 26 ਨਵੰਬਰ 2025): ਪੰਜਾਬ ਵਿਧਾਨ ਸਭਾ ਦੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਏ ਵਿਸ਼ੇਸ਼ ਸੈਸ਼ਨ ਦੌਰਾਨ ਅੰਮ੍ਰਿਤਸਰ ਦੇ ਕਿਲ੍ਹਾਬੰਦ ਇਲਾਕੇ (Walled City), ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ‘ਪਵਿੱਤਰ ਸ਼ਹਿਰ’ ਐਲਾਨ ਕਰਨ ਦੇ ਮਤੇ ‘ਤੇ ਹੁਣ ਵਿਰੋਧੀ ਧਿਰ ਕਾਂਗਰਸ ਨੇ ਸਵਾਲ ਖੜ੍ਹੇ ਕੀਤੇ ਹਨ। ਵਿਰੋਧੀ ਧਿਰ ਦਾ ਕਹਿਣਾ ਹੈ ਕਿ ਪਵਿੱਤਰ ਸ਼ਹਿਰ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਅਰਦਾਸ
- by Preet Kaur
- November 25, 2025
- 0 Comments
ਬਿਊਰੋ ਰਿਪੋਰਟ (ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ 2025): ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਅੱਜ ਗੁਰਦੁਆਰਾ ਸੀਸ ਗੰਜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ
ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਜਥੇਦਾਰ ਗੜਗੱਜ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਚੁੱਕੀ ਮੰਗ
- by Preet Kaur
- November 24, 2025
- 0 Comments
ਬਿਊਰੋ ਰਿਪੋਰਟ (ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ 2025): ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸਬੰਧੀ ਚੱਲ ਰਹੇ ਸਮਾਗਮਾਂ ਦੌਰਾਨ ਅੱਜ ਵੱਡੀ ਗਿਣਤੀ ਵਿਚ ਸੰਗਤਾਂ ਅਤੇ ਪ੍ਰਮੁੱਖ ਧਾਰਮਿਕ, ਪੰਥਕ ਤੇ ਰਾਜਨੀਤਕ ਸਖਸ਼ੀਅਤਾਂ ਨੇ ਤਖ਼ਤ ਸ੍ਰੀ
ਤਲਵੰਡੀ ਸਾਬੋ ਅਤੇ ਸ੍ਰੀ ਅਨੰਦਪੁਰ ਸਾਹਿਬ ਨੂੰ ‘ਪਵਿੱਤਰ ਸ਼ਹਿਰ’ ਦਾ ਦਰਜਾ; ਮੁੱਖ ਮੰਤਰੀ ਮਾਨ ਦੇ ਮਤੇ ਨੂੰ ਮਿਲੀ ਪ੍ਰਵਾਨਗੀ
- by Preet Kaur
- November 24, 2025
- 0 Comments
ਬਿਊਰੋ ਰਿਪੋਰਟ (ਚੰਡੀਗੜ੍ਹ, 24 ਨਵੰਬਰ 2025): ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਅੱਜ ਇੱਕ ਇਤਿਹਾਸਕ ਅਤੇ ਵੱਡਾ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੇਸ਼ ਕੀਤੇ ਗਏ ਮਤੇ ਨੂੰ ਵਿਧਾਨ ਸਭਾ ਨੇ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਤਹਿਤ ਦੋ ਪਵਿੱਤਰ ਅਸਥਾਨਾਂ ਨੂੰ ‘ਪਵਿੱਤਰ ਸ਼ਹਿਰ’ (Holy City) ਦਾ ਦਰਜਾ ਦਿੱਤਾ ਗਿਆ ਹੈ। ਪਵਿੱਤਰ
ਅਦਾਕਾਰਾ ਸੋਨਮ ਬਾਜਵਾ ’ਤੇ ‘ਬੇਅਦਬੀ’ ਦੇ ਇਲਜ਼ਾਮ, ਬਿਨਾਂ ਇਜਾਜ਼ਤ ਗੁਪਤ ਸ਼ੂਟਿੰਗ ਦਾ ਮਾਮਲਾ
- by Preet Kaur
- November 24, 2025
- 0 Comments
ਬਿਊਰ ਰਿਪੋਰਟ (ਲੁਧਿਆਣਾ, 24 ਨਵੰਬਰ 2025): ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਸੋਨਮ ਬਾਜਵਾ ਅੱਜ ਇੱਕ ਕਥਿਤ ਧਾਰਮਿਕ ਵਿਵਾਦ ਵਿੱਚ ਫਸ ਗਈ ਹੈ। ਉਸਦੇ ਖ਼ਿਲਾਫ਼ ਫ਼ਤਿਹਗੜ੍ਹ ਸਾਹਿਬ ਦੇ ਸਰਹਿੰਦ ਕਸਬੇ ਵਿੱਚ ਸਥਿਤ ਇੱਕ ਸਦੀਆਂ ਪੁਰਾਣੀ ਅਤੇ ਪਵਿੱਤਰ ਮੰਨੀ ਜਾਂਦੀ ਮਸਜਿਦ ਵਿੱਚ ਚੁੱਪ-ਚੁਪੀਤੇ ਆਪਣੀ ਫ਼ਿਲਮ ਦੀ ਸ਼ੂਟਿੰਗ ਕਰਨ ਦਾ ਇਲਜ਼ਾਮ ਹੈ। ਮੁਸਲਿਮ ਧਾਰਮਿਕ ਆਗੂਆਂ ਨੇ ਇਸ
SGPC ਦੇ ਚੈਨਲ ਬੰਦ ਹੋਣ ਮਗਰੋਂ ਇੱਕ ਹੋਰ ਵੱਡੀ ਕਾਰਵਾਈ: ਹੈੱਡ ਗ੍ਰੰਥੀ ਦਾ YouTube ਚੈਨਲ ਵੀ ਬੰਦ
- by Preet Kaur
- November 24, 2025
- 0 Comments
ਬਿਊਰੋ ਰਿਪੋਰਟ (ਫ਼ਤਿਹਗੜ੍ਹ ਸਾਹਿਬ, 24 ਨਵੰਬਰ 2025): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨਾਲ ਸਬੰਧਤ ਚੈਨਲਾਂ ’ਤੇ ਕਾਰਵਾਈ ਹੋਣ ਤੋਂ ਬਾਅਦ, ਹੁਣ ਫ਼ਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਹਰਪਾਲ ਸਿੰਘ ਦੇ ਨਿੱਜੀ ਯੂਟਿਊਬ ਚੈਨਲ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ। ਇਸ ਕਾਰਵਾਈ ਨਾਲ ਸਿੱਖ ਹਲਕਿਆਂ ਵਿੱਚ ਹਲਚਲ ਮਚ ਗਈ ਹੈ। ਯੂਟਿਊਬ (YouTube) ਨੇ ਇਸ ਚੈਨਲ ਨੂੰ
ਸ਼ਬਦਾਂ ‘ਚ ਬਿਆਨ ਨਹੀਂ ਕੀਤਾ ਜਾ ਸਕਦਾ ਨੌਵੇਂ ਪਾਤਸ਼ਾਹ ਜੀ ਦੀ ਕੁਰਬਾਨੀ ਨੂੰ – CM ਮਾਨ
- by Gurpreet Singh
- November 23, 2025
- 0 Comments
ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਪੂਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋ ਚੁੱਕੇ ਹਨ। ਇਸ ਮੌਕੇ ‘ਸਰਬ ਧਰਮ ਸੰਮੇਲਨ’ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਧਰਤੀ ‘ਤੇ ਪਹੁੰਚੀ ਸੰਗਤ ਅਤੇ ਮਹਾਂਪੁਰਸ਼ਾਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਨੇ ਨਿਮਰਤਾ ਨਾਲ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ
350 ਸਾਲਾ ਸ਼ਹੀਦੀ ਸ਼ਤਾਬਦੀ, ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਹੋਏ ਆਰੰਭ
- by Gurpreet Singh
- November 23, 2025
- 0 Comments
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮ ਸ੍ਰੀ ਆਨੰਦਪੁਰ ਸਾਹਿਬ ਵਿੱਚ ਸ਼ੁਰੂ ਹੋ ਗਏ ਹਨ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਸ਼ੁਰੂ ਹੋਏ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਮੁੱਖ ਮੰਤਰੀ ਭਗਵੰਤ ਮਾਨ, ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸਾਰੇ ਕੈਬਨਿਟ ਮੰਤਰੀ ਮੌਜੂਦ ਸਨ। ਸਾਰੇ ਮੈਂਬਰ ਮੌਜੂਦ ਰਹਿਣਗੇ।
