ਪਾਕਿਸਤਾਨ ਵਿੱਚ ਵਿਸਾਖੀ ਦਾ ਪਵਿੱਤਰ ਦਿਹਾੜਾ ਮਨਾਉਣ ਲਈ ਜਥਾ 10 ਅਪ੍ਰੈਲ ਨੂੰ ਰਵਾਨਾ ਹੋਵੇਗਾ
ਖਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜੱਥੇ ਲਈ 1942 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਇਹ ਜੱਥਾ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 1942