Punjab Religion

ਚੰਡੀਗੜ੍ਹ ’ਚ ਹਾਈਕੋਰਟ ਵੱਲੋਂ ਗੁਰਦੁਆਰਾ ਸਾਂਝਾ ਸਾਹਿਬ ਨੂੰ ਹਟਾਉਣ ਦਾ ਹੁਕਮ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਗੁਰਦੁਆਰਾ ਸਾਂਝਾ ਸਾਹਿਬ ਸੈਕਟਰ 63 ਨੂੰ ਹਟਾਉਣ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ  ਉਸ ਥਾਂ ’ਤੇ ਗੋਲ ਚੱਕਰ ਬਣਾਉਣ ਦੇ ਹੁਕਮ ਦਿੱਤੇ ਹਨ। ਜਾਣਕਾਰੀ ਮੁਤਾਬਕ ਇਹ ਕੇਸ 25 ਸਾਲ ਤੱਕ ਹਾਈ ਕੋਰਟ ਵਿਚ ਚੱਲਿਆ ਜਿਸਦਾ ਹੁਣ ਫੈਸਲਾ ਆਇਆ ਹੈ। ਚਰਨਜੀਤ ਕੌਰ ਨਾਂ ਦੀ ਗੁਰਦੁਆਰਾ ਪ੍ਰਬੰਧਕ ਨੇ 1999

Read More
Punjab Religion

ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ! ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਕੀਤੀ ਖ਼ਾਸ ਅਪੀਲ

(ਬਿਉਰੋ ਰਿਪੋਰਟ) ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ

Read More
Punjab Religion

ਸਿੱਖ ਸਟੂਡੈਂਟਸ ਫੈਡਰੇਸ਼ਨ ਦਾ ਜਥੇਦਾਰ ਨੂੰ ਪੱਤਰ! ਸਿੱਖ ਏਕਤਾ ਦੀ ਰਾਖੀ ਲਈ ਫੁੱਟ ਪਾਊ ਬਿਆਨਬਾਜ਼ੀ ’ਤੇ ਰੋਕ ਲਾਉਣ ਦੀ ਅਪੀਲ

ਅੰਮ੍ਰਿਤਸਰ: ਅੱਜ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਇੱਕ ਵਫ਼ਦ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇੱਕ ਪੱਤਰ ਸੌਂਪਿਆ। ਇਸ ਸਮੇਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਜੀ ਵੀ ਹਾਜ਼ਰ ਸਨ। ਪੱਤਰ ਵਿੱਚ ਜਥੇਬੰਦੀ ਨੇ ਸਿੰਘ ਸਾਹਿਬ ਨੂੰ ਅਪੀਲ

Read More
Punjab Religion

ਅਕਾਲੀ ਦਲ ਲਈ SGPC ਦੀ ਚੋਣ ਇਸ ਵਾਰ ਅਸਾਨ ਨਹੀਂ ! ਬਾਗ਼ੀ ਗੁੱਟ ਇਸ ਤਗੜੇ ਉਮੀਦਵਾਰ ਨੂੰ ਖੜਾ ਕਰ ਸਕਦਾ ਹੈ !

ਅਕਾਲੀ ਸੁਧਾਰ ਲਹਿਰ ਦੀ ਐੱਸਜੀਪੀਸੀ ਦਾ ਪ੍ਰਧਾਨ ਚੁਣਨ ਦੇ ਲਈ ਅਹਿਮ ਮੀਟਿੰਗ ਹੋ ਰਹੀ ਹੈ

Read More
Punjab Religion

ਵਲਟੋਹਾ ਖਿਲਾਫ ਹੋਵੇਗਾ ਹੁਣ ਵੱਡਾ ਐਕਸ਼ਨ ! CM ਮਾਨ ਦਾ ਆਇਆ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਜੇਕਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ਼ਿਕਾਇਤ ਆਈ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ

Read More
Punjab Religion

ਸੁਖਜਿੰਦਰ ਰੰਧਾਵਾ ਦੀ ਡੀਜੀਪੀ ਪੰਜਾਬ ਨੂੰ ਚਿੱਠੀ, ਵਲਟੋਹਾ ਅਤੇ ਅਕਾਲੀ ਦਲ ਦੇ ਪ੍ਰਧਾਨ ਖ਼ਿਲਫ਼ FIR ਦੀ ਕੀਤੀ ਮੰਗ

ਅੰਮ੍ਰਿਤਸਰ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫ਼ੇ ਨੇ ਸੂਬੇ ਵਿੱਚ ਪੰਥਕ ਮਚਾ ਦਿੱਤੀ ਹੈ। ਜਿਸ ਤੋਂ ਬਾਅਦ ਅਕਾਲੀ ਆਗੂਆਂ ਸਮੇਤ ਹੁਣ ਸਿਆਸੀ ਆਗੂ ਵੀ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿੱਚ ਆ ਗਏ ਹਨ। ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿੱਚ ਆਵਾਜ਼ ਚੁੱਕੀ ਹੈ। MP ਸੁਖਜਿੰਦਰ ਸਿੰਘ ਰੰਧਾਵਾ ਨੇ DGP

Read More
Punjab Religion

ਬਾਗ਼ੀ ਧੜੇ ਦੀ ਜਥੇਦਾਰ ਹਰਪ੍ਰੀਤ ਸਿੰਘ ਨੂੰ ਅਸਤੀਫ਼ਾ ਵਾਪਸ ਲੈਣ ਦੀ ਅਪੀਲ ! SGPC ਤੇ ਅਕਾਲੀ ਦਲ ਦੀ ਚੁੱਪੀ ‘ਤੇ ਚੁੱਕੇ ਸਵਾਲ

ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਦੀ ਜਥੇਦਾਰ ਦਮਦਮਾ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ

Read More
Punjab Religion

SGPC ਨੇ ਰੱਦ ਕੀਤਾ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ

ਅੰਮ੍ਰਿਤਸਰ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (JATHEDAR HARPREET SINGH) ਦੇ ਅਸਤੀਫ਼ੇ ਨੇ ਸੂਬੇ ਵਿੱਚ ਪੰਥਕ ਮਚਾ ਦਿੱਤੀ ਹੈ। ਜਿਸ ਤੋਂ ਬਾਅਦ ਅਕਾਲੀ ਆਗੂਆਂ ਸਮੇਤ ਕਈ ਹੋ ਆਗੂ ਵੀ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿੱਚ ਨਿਤਰੇ ਸਨ। ਜਿਸ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫ਼ੇ ਨੂੰ ਰੱਜ ਕਰ

Read More
Punjab Religion

ਗਿਆਨੀ ਹਰਪ੍ਰੀਤ ਸਿੰਘ ‘ਤੇ ਵਲਟੋਹਾ ਦਾ ਮੁੜ ਬਿਆਨ, ‘ਗਿਆਨੀ ਹਰਪ੍ਰੀਤ ਸਿੰਘ ਜੀ ਸ਼ਰਮਨਾਕ ਝੂਠੇ ਦੋਸ਼ ਨਾਂ ਲਾਓ’

ਅੰਮ੍ਰਿਤਸਰ : ਲੰਘੇ ਕੱਲ੍ਹ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਲਗਾਏ ਦੋਸ਼ਾਂ ਦਾ ਜਵਾਬ ਦਿੱਤਾ ਹੈ। ਵਲਟੋਹਾ ਨੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਝੂਠਾ ਅਤੇ ਸ਼ਰਮਨਾਕ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਜੀ ਸ਼ਰਮਨਾਕ ਝੂਠੇ ਦੋਸ਼ ਨਾਂ ਲਾਓ, ਮੈਨੂੰ ਤੁਹਾਡੇ ‘ਤੇ ਕਈ ਇਤਰਾਜ ਹਨ ਪਰ ਮੈਂ ਤੁਹਾਡੇ ਪਰਿਵਾਰ ਖਿਲਾਫ ਕੁਝ ਨਹੀਂ

Read More