India Religion

ਕਥਾਵਾਚਕ ਅਨਿਰੁੱਧਾਚਾਰੀਆ ਦਾ ਵਿਵਾਦਤ ਬਿਆਨ, ਔਰਤਾਂ ‘ਤੇ ਕੀਤੀ ਸ਼ਰਮਨਾਕ ਟਿੱਪਣੀ

ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਦੇ ਵ੍ਰਿੰਦਾਵਨ ਸਥਿਤ ਗੌਰੀ ਗੋਪਾਲ ਆਸ਼ਰਮ ਵਿੱਚ ਸਵਾਮੀ ਅਨਿਰੁੱਧਾਚਾਰੀਆ ਦੇ ਇੱਕ ਧਾਰਮਿਕ ਸਮਾਗਮ ਦੌਰਾਨ ਦਿੱਤੇ ਬਿਆਨ ਨੇ ਵਿਵਾਦ ਨੂੰ ਜਨਮ ਦਿੱਤਾ ਹੈ। ਉਨ੍ਹਾਂ ਨੇ ਕਥਿਤ ਤੌਰ ‘ਤੇ ਕਿਹਾ ਕਿ ਪਹਿਲਾਂ ਕੁੜੀਆਂ ਦੇ ਵਿਆਹ ਜਲਦੀ ਹੋ ਜਾਂਦੇ ਸਨ, ਪਰ ਹੁਣ 25 ਸਾਲ ਦੀ ਉਮਰ ਤੱਕ ਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ

Read More
Punjab Religion

ਸ਼ਹਾਦਤ ’ਤੇ ਮਨੋਰੰਜਨ ਸਮਾਗਮ ਕਰਵਾਉਣ ਲਈ ਤਖ਼ਤ ਵੱਲੋਂ ਪੰਜਾਬ ਸਰਕਾਰ ਦੀ ਝਾੜਝੰਬ, ਬੀਰ ਸਿੰਘ ਨੇ ਮੰਗੀ ਖ਼ਿਮਾ

ਬਿਊਰੋ ਰਿਪੋਰਟ (ਅੰਮ੍ਰਿਤਸਰ, 25 ਜੁਲਾਈ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਸਕੱਤਰੇਤ ਦਫ਼ਤਰ ਵਿਖੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਜੋ ਪ੍ਰੋਗਰਾਮ ਸ਼੍ਰੀਨਗਰ ਵਿੱਚ ਕਰਵਾਇਆ ਹੈ ਉਸ ਨੇ ਸਿੱਖ ਸੰਸਥਾਵਾਂ ਵੱਲੋਂ ਪ੍ਰਗਟਾਏ ਖਦਸ਼ਿਆਂ

Read More
Punjab Religion

ਸ਼ਹੀਦੀ ਸ਼ਤਾਬਦੀ ’ਤੇ ਗਾਣੇ ਗਾਉਣ ’ਤੇ ਗਾਇਕ ਬੀਰ ਸਿੰਘ ਨੇ ਮੰਗੀ ਮੁਆਫ਼ੀ

ਪੰਜਾਬੀ ਗਾਇਕ ਬੀਰ ਸਿੰਘ ਅਤੇ ਪੰਜਾਬ ਸਰਕਾਰ ਦਾ ਭਾਸ਼ਾ ਵਿਭਾਗ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀਨਗਰ ਵਿਖੇ ਆਯੋਜਿਤ ਸਮਾਗਮ ਨੂੰ ਲੈ ਕੇ ਵਿਵਾਦ ਵਿੱਚ ਘਿਰ ਗਏ ਹਨ। ਸਮਾਗਮ ਦੌਰਾਨ ਬੀਰ ਸਿੰਘ ਨੇ ਰੋਮਾਂਟਿਕ ਗੀਤ ਗਾਇਆ ਅਤੇ ਲੋਕਾਂ ਨੇ ਭੰਗੜਾ ਪਾਇਆ, ਜੋ ਇਸ ਧਾਰਮਿਕ ਮੌਕੇ ਦੀ ਪਵਿੱਤਰਤਾ ਦੇ ਵਿਰੁੱਧ ਸੀ।

Read More
India Punjab Religion

ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ‘ਚ ਪਾਇਆ ਭੰਗੜਾ, ਬੀਰ ਸਿੰਘ ਦੇ ਰੋਮਾਂਟਿਕ ਗਾਣਿਆਂ ਤੇ ਲੋਕਾਂ ਨੇ ਪਾਇਆ ਭੰਗੜਾ

ਪੰਜਾਬੀ ਗਾਇਕ ਬੀਰ ਸਿੰਘ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਦੇ ਸਮਾਗਮ ਨੂੰ ਲੈ ਕੇ ਵਿਵਾਦ ਵਿੱਚ ਫਸ ਗਏ ਹਨ। ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਸ੍ਰੀਨਗਰ ਵਿਖੇ ਆਯੋਜਿਤ ਇਸ ਸਮਾਗਮ ਦੌਰਾਨ ਬੀਰ ਸਿੰਘ ਨੇ ਗੀਤ ਗਾਏ, ਜਦਕਿ ਲੋਕਾਂ ਨੇ ਭੰਗੜਾ ਪਾ ਕੇ ਇਸ ਧਾਰਮਿਕ ਮੌਕੇ ਨੂੰ ਮਨੋਰੰਜਨ ਦਾ ਰੂਪ ਦੇ ਦਿੱਤਾ।

Read More
India Punjab Religion

ਸ੍ਰੀ ਦਰਬਾਰ ਸਾਹਿਬ ਨੂੰ ਧਮਕੀਆਂ ਦੇ ਮੁੱਦੇ ‘ਤੇ ਪੰਜਾਬ-ਹਰਿਆਣਾ ਤੇ ਚੰਡੀਗੜ੍ਹ ਦੇ ਕਾਂਗਰਸੀ ਸਾਂਸਦਾਂ ਦਾ ਵਿਰੋਧ ਪ੍ਰਦਰਸ਼ਨ!

ਬਿਊਰੋ ਰਿਪੋਰਟ: ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਅੱਜ ਵੀਰਵਾਰ ਨੂੰ ਦਿੱਲੀ ਵਿੱਚ ਸੰਸਦ ਭਵਨ ਕੰਪਲੈਕਸ ਦੇ ਬਾਹਰ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ। ਇਹ ਵਿਰੋਧ ਪ੍ਰਦਰਸ਼ਨ ਹਾਲ ਹੀ ਵਿੱਚ ਹਰਿਮੰਦਰ ਸਾਹਿਬ ਨੂੰ ਦਿੱਤੀਆਂ ਗਈਆਂ ਧਮਕੀਆਂ ਦੇ ਸਬੰਧ ਵਿੱਚ ਸੀ। ਇਸ ਦੌਰਾਨ ਸੰਸਦ ਮੈਂਬਰਾਂ ਨੇ ਅਣਪਛਾਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਦੀ

Read More
Punjab Religion

ਸਿਲੈਕਟ ਕਮੇਟੀ ਦੀ ਹੋਈ ਪਹਿਲੀ ਮੀਟਿੰਗ, ਬੇਅਦਬੀ ਕਾਨੂੰਨ ਬਣਾਉਣ ਨੂੰ ਲੈ ਕੇ ਹੋਈ ਚਰਚਾ

ਬੇਅਦਬੀ ਕਾਨੂੰਨ ਨੂੰ ਲੈ ਕੇ ਬਣਾਈ ਗਈ ਸਿਲੈਕਟ ਕਮੇਟੀ ਅੱਜ ਪਹਿਲੀ ਮੀਟਿੰਗ ਹੋਈ, ਜਿਸ ਵਿੱਚ ਬੇਅਦਬੀ ਕਾਨੂੰਨ ਬਣਾਉਣ ਨੂੰ ਲੈ ਕੇ ਚਰਚਾ ਕੀਤੀ ਗਈ ਹੈ। ਇਹ ਮੀਟਿੰਗ ਪੰਜਾਬ ਵਿਧਾਨ ਸਭਾ ਵਿੱਚ ਹੋਈ ਜਿਸ ਵਿੱਚ 15 ਮੈਂਬਰ ਸ਼ਾਮਲ ਸਨ। ਮੀਟਿੰਗ ਤੋਂ ਮੀਡੀਆ ਨਾਲ ਗੱਲ ਕਰਦਿਆਂ ਕਮੇਟੀ ਦੇ ਚੇਅਰਮੈਨ ਡਾ. ਇੰਦਰਬੀਰ ਨਿੱਝਰ ਨੇ ਕਿਹਾ ਕਿ ਰਿਪੋਰਟ ਛੇ

Read More
Punjab Religion

ਪੰਜਾਬ ਵਿੱਚ ਚੋਣ ਕਮੇਟੀ ਦੀ ਪਹਿਲੀ ਮੀਟਿੰਗ ਅੱਜ, ਸਵੇਰੇ 11 ਵਜੇ ਵਿਧਾਨ ਸਭਾ ਵਿੱਚ ਇਕੱਠੇ ਹੋਣਗੇ ਆਗੂ

ਚੰਡੀਗੜ੍ਹ : ਪੰਜਾਬ ਸਰਕਾਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਸਬੰਧੀ ਸਖ਼ਤ ਕਾਨੂੰਨ ਬਣਾ ਰਹੀ ਹੈ। ਇਸ ਕਾਨੂੰਨ ਨੂੰ ਤਿਆਰ ਕਰਨ ਲਈ ਬਣਾਈ ਗਈ ਚੋਣ ਕਮੇਟੀ ਦੀ ਪਹਿਲੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਸਵੇਰੇ 11 ਵਜੇ ਚੰਡੀਗੜ੍ਹ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਹੋਣੀ ਹੈ। ਕਮੇਟੀ ਵਿੱਚ 15 ਮੈਂਬਰ ਸ਼ਾਮਲ ਹਨ ਇਸ ਕਮੇਟੀ ਵਿੱਚ 15

Read More
Punjab Religion

ਸ: ਫੌਜਾ ਸਿੰਘ ਹਮੇਸ਼ਾ ਹੀ ਸਾਰਿਆਂ ਲਈ ਪ੍ਰੇਰਣਾਸਰੋਤ ਰਹਿਣਗੇ – ਜਥੇਦਾਰ ਗੜਗੱਜ

ਬਿਊਰੋ ਰਿਪੋਰਟ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਇੱਕ ਸਦੀ ਦੇ ਮਹਾਨ ਸਿੱਖ ਦੌੜਾਕ ਸ. ਫੌਜਾ ਸਿੰਘ ਦੀ ਅੰਤਿਮ ਅਰਦਾਸ ਮੌਕੇ ਗੁਰਦੁਆਰਾ ਬਾਬੇ ਸ਼ਹੀਦਾਂ ਸਰਮਸਤਪੁਰ ਜਲੰਧਰ ਵਿਖੇ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ

Read More
India Punjab Religion

ਸਿੱਖ ਸੰਸਥਾਵਾਂ, ਭਾਰਤ ਤੇ ਪੰਜਾਬ ਸਰਕਾਰਾਂ 23 ਜੁਲਾਈ ਨੂੰ ‘ਗੁਰੂ ਨਾਨਕ ਜਹਾਜ਼ ਯਾਦਗਾਰੀ ਦਿਹਾੜੇ’ ਵਜੋਂ ਐਲਾਨਣ- ਜਥੇਦਾਰ ਗੜਗੱਜ

ਬਿਊਰੋ ਰਿਪੋਰਟ (ਅੰਮ੍ਰਿਤਸਰ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ 23 ਜੁਲਾਈ 2025 ਨੂੰ ਕੈਨੇਡਾ ਦੀ ਧਰਤੀ ਤੋਂ ਜਬਰੀ ਵਾਪਸ ਮੋੜੇ ਗਏ ਗੁਰੂ ਨਾਨਕ ਜਹਾਜ਼ ਦੇ ਇਤਿਹਾਸ ਦੀ 111ਵੀਂ ਵਰ੍ਹੇਗੰਢ ਮੌਕੇ ਵਿਸ਼ੇਸ਼ ਸਨੇਹਾ ਜਾਰੀ ਕਰਕੇ ਸਮੂਹ ਸਿੱਖ ਸੰਸਥਾਵਾਂ, ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ 23 ਜੁਲਾਈ ਨੂੰ ‘ਗੁਰੂ ਨਾਨਕ

Read More