ਜਥੇਦਾਰ ਦੀ ਸੇਵਾ ਸੰਭਾਲ ਦੇ ਵਿਵਾਦ ਨੂੰ ਲੈ ਕੇ ਅਕਾਲੀ ਦਲ ਦਾ ਵੱਡਾ ਬਿਆਨ, SGPC ਨੇ ਵੀ ਨਕਾਰੇ ਇਲਜ਼ਾਮ
ਅੰਮ੍ਰਿਤਸਰ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਦਸਤਾਰਬੰਦੀ ਨੂੰ ਲੈ ਕੇ ਹੋ ਰਹੇ ਵਿਵਾਦ ’ਤੇ ਸ਼੍ਰੋਮਣੀ ਅਕਾਲੀ ਦਲ ਨੇ ਵੱਡਾ ਬਿਆਨ ਦਿੱਤਾ ਹੈ। ਅਕਾਲੀ ਦਲ ਨੇ ਕਿਹਾ ਕਿ ਗੁਰੂ ਸਾਹਿਬ ਦੀ ਹਾਜ਼ਰੀ ਵਿਚ ਹੀ ਗਿਆਨੀ ਕੁਲਦੀਪ ਸਿੰਘ ਨੇ ਸੇਵਾ ਸੰਭਾਲੀ ਹੈ। ਪ੍ਰੈਸ ਕਾਨਫਰੰਸ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ