ਬਾਬਾ ਬਕਾਲਾ ’ਚ ਲੈਂਡ ਪੂਲਿੰਗ ਨੀਤੀ ’ਤੇ ਘਿਰੀ ਸਰਕਾਰ, ਕਾਂਗਰਸ-ਅਕਾਲੀ ਦਲ ਨੇ ਕੀਤਾ ਸ਼ਕਤੀ ਪ੍ਰਦਰਸ਼ਨ, ਮੁੱਖ ਮੰਤਰੀ ਗੈਰ ਹਾਜ਼ਿਰ
ਬਿਊਰੋ ਰਿਪੋਰਟ: ਅੱਜ ਰੱਖੜ ਪੁੰਨਿਆ ਦੇ ਪਵਿੱਤਰ ਦਿਹਾੜੇ ’ਤੇ ਬਾਬਾ ਬਕਾਲਾ ਵਿਖੇ ਪੰਜਾਬ ਦੀਆਂ ਸਾਰੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਨੇ ਆਪਣੇ ਮੰਚ ਲਾਏ। ਵਿਰੋਧੀ ਧਿਰ ਨੇ ਸਰਕਾਰ ਦੀ ਵਿਵਾਦਤ ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਸਰਕਾਰ ’ਤੇ ਤਿੱਖਾ ਨਿਸ਼ਾਨੇ ਸਾਧੇ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਮੰਤਰੀ ਮੰਡਲ ਨਾਲ ਪ੍ਰੋਗਰਾਮ ਵਿੱਚ ਪਹੁੰਚਣਾ ਸੀ ਅਤੇ ਜਨਤਾ ਨੂੰ
