ਰਾਹੁਲ ਨੇ ਪੱਗ ਤੇ ਕੜੇ ਵਾਲੇ ਬਿਆਨ ’ਤੇ ਦਿੱਤੀ ਸਫਾਈ! ‘ਕੀ ਭਾਰਤ ਅਜਿਹਾ ਮੁਲਕ ਨਹੀਂ ਹੋਣਾ ਚਾਹੀਦਾ?’ ‘ਬੀਜੇਪੀ ਸੱਚ ਨਾਲ ਖੜਾ ਨਹੀਂ ਹੋਣਾ ਚਾਹੁੰਦੀ!’
ਬਿਉਰੋ ਰਿਪੋਰਟ – ਬੀਜੇਪੀ ਰਾਹੁਲ ਗਾਂਧੀ (RAHUL GANDHI) ਵੱਲੋਂ ਅਮਰੀਕਾ ਵਿੱਚ ਸਿੱਖਾਂ ਦੀ ਪੱਗ ਅਤੇ ਕੜੇ ਨੂੰ ਲੈ ਕੇ ਦਿੱਤੇ ਗਏ ਬਿਆਨ ’ਤੇ ਹਮਲਾਵਰ ਹੈ ਅਜਿਹੇ ਵਿੱਚ ਰਾਹੁਲ ਦਾ ਪਹਿਲੀ ਵਾਰ ਇਸ ਦੇ ਬਿਆਨ ਸਾਹਮਣੇ ਆਇਆ ਹੈ। ਰਾਹੁਲ ਨੇ ਸਫਾਈ ਦਿੰਦੇ ਹੋਏ ਹੋਏ ਸੋਸ਼ਲ ਮੀਡੀਆ ’ਤੇ ਆਪਣਾ ਅਮਰੀਕਾ ਵਿੱਚ ਦਿੱਤੇ ਭਾਸ਼ਣ ਦਾ ਵੀਡੀਓ ਸ਼ੇਅਰ ਕਰਦੇ