ਕੱਲ ਪੰਜਾਬ ਵਿੱਚ ਛੁੱਟੀ ਹੈ, 6 ਖਾਸ ਖਬਰਾਂ
19 ਅਕਤੂਬਰ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਛੁੱਟੀ
19 ਅਕਤੂਬਰ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਛੁੱਟੀ
ਬੀਬੀ ਜਗੀਰ ਕੌਰ ਨੇ ਮੰਗ ਕੀਤੀ ਕਿ ਜਥੇਦਾਰ ਹਰਪ੍ਰੀਤ ਸਿੰਘ ਆਪਣਾ ਅਸਤੀਫਾ ਵਾਪਸ ਲੈਣ
ਬਿਉਰੋ ਰਿਪੋਰਟ: ਬੀਬੀ ਰਜਨੀ ਦੀ ਜ਼ਬਰਦਸਤ ਸਫਲਤਾ ਤੋਂ ਬਾਅਦ, ਮੇਕਰਸ-ਮੈਡ 4 ਫਿਲਮਜ਼ ਇੱਕ ਇਤਿਹਾਸਿਕ ਲੜੀ ਨਾਲ ਇੱਕ ਵਾਰ ਫਿਰ ਦਰਸ਼ਕਾਂ ਨੂੰ ਮੋਹ ਲੈਣ ਲਈ ਤਿਆਰ ਹਨ। ਇਹ ਸਿਨੇਮੈਟਿਕ ਯਾਤਰਾ ਸਿੱਖ ਰਾਜ ਦੇ ਉਭਾਰ, ਰਾਜ ਅਤੇ ਪਤਨ ਨੂੰ ਦਰਸਾਏਗੀ, ਸਿੱਖ ਇਤਿਹਾਸ ਨੂੰ ਵੱਡੇ ਪਰਦੇ ’ਤੇ ਮੁੜ ਜੀਵਿਤ ਕਰੇਗੀ। ਇਸ ਇਤਿਹਾਸਕ ਲੜੀ ਦੀ ਸ਼ੁਰੂਆਤ 3 ਅਪ੍ਰੈਲ, 2026
ਬਿਉਰੋ ਰਿਪੋਰਟ – ਬਿਉਰੋ ਰਿਪੋਰਟ – ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਸਤੀਫ਼ੇ ਦੌਰਾਨ ਭਾਵੁਕ ਹੋਏ ਜਥੇਦਾਰ ਗਿਆਨ ਹਰਪ੍ਰੀਤ ਸਿੰਘ ਨੇ ਵਲਟੋਹਾ ’ਤੇ ਪਰਿਵਾਰ ਨੂੰ ਧਮਕੀ ਦੇਣ ਦਾ ਇਲਜ਼ਾਮ ਲਗਾਉਂਦੇ ਹੋਏ ਕਿਹਾ ਮੈਂ ਜਥੇਦਾਰ ਦੇ ਨਾਲ ਧੀਆਂ ਦਾ ਪਿਉ ਵੀ ਹਾਂ, ਸ਼ੋਮਣੀ ਅਕਾਲੀ ਦਲ ਦਾ
ਵਿਰਸਾ ਸਿੰਘ ਵਲਟੋਹਾ ਨੇ ਸਿੱਖ ਬੁੱਧੀਜੀਵਿਆਂ ਨੂੰ ਲਿਖੀ ਚਿੱਠੀ
ਬਿਉਰੋ ਰਿਪੋਰਟ: ਬਾਲੀਵੁੱਡ ਗਾਇਕਾ ਨੇਹਾ ਕੱਕੜ ਅਤੇ ਉਨ੍ਹਾਂ ਦੇ ਪਤੀ ਗਾਇਕ ਰੋਹਨਪ੍ਰੀਤ ਸਿੰਘ ਨੂੰ ਧਮਕੀਆਂ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਬਾਬਾ ਬੁੱਢਾ ਦਲ ਦੇ ਨਿਹੰਗ ਮਾਨ ਸਿੰਘ ਅਕਾਲੀ ਨੇ ਵੀਡੀਓ ਜਾਰੀ ਕਰਕੇ ਦੋਵਾਂ ਨੂੰ ਚੇਤਾਵਨੀ ਦਿੱਤੀ ਹੈ। ਨਿਹੰਗ ਮਾਨ ਸਿੰਘ ਅਕਾਲੀ ਨੇ ਕਿਹਾ ਕਿ ਨੇਹਾ ਕੱਕੜ ਨੂੰ ਆਪਣੇ ਪਤੀ ਨੂੰ ਪਰਦੇ ਪਿੱਛੇ ਰੱਖਣਾ ਚਾਹੀਦਾ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਨੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਅਕਾਲੀ ਦਲ ਨੇ ਵਲਟੋਹਾ ਦਾ ਮੁੱਢਲੀ ਮੈਂਬਰਸ਼ਿਪ ਅਤੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ ਤਰੁੰਤ ਪ੍ਰਭਾਵ ਨਾਲ ਪ੍ਰਵਾਨ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਕ ਟਵੀਟ
ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ): ਬਿਉਰੋ ਰਿਪੋਰਟ – ਸ੍ਰੀ ਅਕਾਲ ਤਖਤ ਵੱਲੋਂ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਨੇ ਆਪ ਹੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਹੈ ਪਰ ਇਸ ਦੌਰਾਨ ਉਨ੍ਹਾਂ ਨੇ ਇੱਕ ਵਾਰ ਮੁੜ ਤੋਂ ਤਲਖ਼ ਤੇਵਰ ਵਿਖਾਉਂਦੇ ਹੋਏ ਨਾ ਸਿਰਫ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਖੁੱਲ੍ਹ
ਅੰਮ੍ਰਿਤਸਰ : ਅੱਜ ਸਿੰਘ ਸਹਿਬਾਨ ਵਲੋਂ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਵਿਚੋਂ ਕੱਢਣ ਦਾ ਹੁਕਮ ਜਾਰੀ ਕੀਤਾ ਗਿਆ। ਸਿੰਘ ਸਹਿਬਾਨ ਨੇ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂਦੜ ਨੂੰ ਹੁਕਮ ਦਿੱਤਾ ਕਿ ਵਿਰਸਾ ਸਿੰਘ ਵਲਟੋਹਾ ਨੂੰ ਅਕਾਲੀ ਦਲ ਵਿਚੋਂ 10 ਸਾਲ ਲਈ ਬਾਹਰ ਕੱਢਿਆ ਜਾਵੇ। ਮੀਡੀਆ ਨਾਲ ਗੱਲ ਕਰਦਿਆਂ ਸ੍ਰੀ ਅਕਾਲ ਤਖ਼ਤ