OTT ਪਲੇਟਫਾਰਮ ਤੋਂ ਹਟਾਈ ਦਿਲਜੀਤ ਦੋਸਾਂਝ ਦੀ ਫ਼ਿਲਮ ‘ਸਤਲੁਜ’
- by Gurpreet Singh
- July 6, 2026
- 0 Comments
ਦਿਲਜੀਤ ਦੋਸਾਂਝ ਦੀ ਫਿਲਮ, ਜੋ ਕਿ ਪੰਜਾਬ ਦੰਗਿਆਂ ਦੌਰਾਨ ਇੱਕ ਪ੍ਰਮੁੱਖ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਸੀ, ਨੂੰ ਅਚਾਨਕ OTT ਪਲੇਟਫਾਰਮ ਤੋਂ ਹਟਾ ਦਿੱਤਾ ਗਿਆ ਹੈ। ਇਹ ਫਿਲਮ ਤਿੰਨ ਸਾਲ ਦੀ ਪਾਬੰਦੀ ਤੋਂ ਬਾਅਦ ਦੋ ਦਿਨ ਪਹਿਲਾਂ ਹੀ ਰਿਲੀਜ਼ ਹੋਈ ਸੀ, ਜਿਸਦਾ ਨਾਮ ਬਦਲ ਦਿੱਤਾ ਗਿਆ ਸੀ। ਅਸਲ ਵਿੱਚ “ਪੰਜਾਬ
ਜਥੇਦਾਰ ਨੇ ਪੰਜਾਬ ਸਰਕਾਰ ਨੂੰ ਦਿੱਤਾ 1 ਮਹੀਨੇ ਦਾ ਸਮਾਂ
- by Gurpreet Singh
- June 29, 2026
- 0 Comments
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ), ਐਕਟ 2026 ਨੂੰ ਲੈ ਕੇ ਅੱਜ ਪੰਜਾਬ ਵਿਧਾਨ ਸਭਾ ਦੇ ਸਿੱਖ ਮੰਤਰੀਆਂ ਤੇ ਵਿਧਾਇਕਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਸੀ। ਸਾਰੇ ਮੰਤਰੀਆਂ ਦੇ ਵਿਧਾਇਕਾਂ ਤੋਂ ਕਾਨੂੰਨ ਸਬੰਧੀ ਸਪੱਸ਼ਟੀਕਰਨ ਮੰਗਿਆ ਗਿਆ ਤੇ ਇਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਵੇਗੀ ਪੰਜਾਬ ਸਰਕਾਰ, ਕਾਂਗਰਸ-ਅਕਾਲੀ ਅਤੇ ਆਜ਼ਾਦ ਵਿਧਾਇਕ ਵੀ ਹੋਣਗੇ ਪੇਸ਼
- by Gurpreet Singh
- June 29, 2026
- 0 Comments
ਅੱਜ 29 ਜੂਨ ਨੂੰ ਪੰਜਾਬ ਦੇ ਲਗਭਗ 92 ਸਿੱਖ ਮੰਤਰੀ ਅਤੇ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਰਹੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਨ੍ਹਾਂ ਤੋਂ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਪਾਸ ਕੀਤੇ ਗਏ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਬਾਰੇ ਜਵਾਬ ਮੰਗੇ ਗਏ ਹਨ। ਇਸ ਐਕਟ ਨੂੰ
ਨਗਰਾਸੂ ਗੁਰਦੁਆਰਾ ਵਿਵਾਦ ਸੁਲਝਿਆ, ਚਾਰ ਦਿਨ ਬਾਅਦ ਗੁਰਦੁਆਰਾ ਸਾਹਿਬ ਤੋਂ ਹੇਠਾਂ ਉਤਰੇ ਨਿਹੰਗ ਸਿੰਘ
- by Gurpreet Singh
- June 24, 2026
- 0 Comments
ਉੱਤਰਾਖੰਡ ਦੇ ਰੁਦਰਪ੍ਰਯਾਗ ਜ਼ਿਲ੍ਹੇ ਵਿਚ ਨਗਰਾਸੂ ਗੁਰਦੁਆਰਾ ਸਾਹਿਬ ਵਿਖੇ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਿਹਾ ਟਕਰਾਅ ਅੱਜ ਸ਼ਾਂਤੀਪੂਰਵਕ ਖਤਮ ਹੋ ਗਿਆ। ਜ਼ਿਲ੍ਹਾ ਮੈਜਿਸਟ੍ਰੇਟ ਵਿਸ਼ਾਲ ਮਿਸ਼ਰਾ ਨੇ ਦੱਸਿਆ ਕਿ ਪੰਜਾਬ ਤੋਂ ਆਏ ਸਿੱਖ ਪ੍ਰਤੀਨਿਧ ਮੰਡਲ ਅਤੇ ਪ੍ਰਸ਼ਾਸਨ ਵਿਚਾਲੇ ਹੋਈ ਲਗਾਤਾਰ ਗੱਲਬਾਤ ਤੋਂ ਬਾਅਦ ਨਿਹੰਗ ਸਿੰਘਾਂ ਨੇ ਗੁਰਦੁਆਰਾ ਖੇਤਰ ਖਾਲੀ ਕਰ ਦਿੱਤਾ ਅਤੇ ਆਪਣਾ ਕਬਜ਼ਾ ਛੱਡ ਦਿੱਤਾ।
ਜਥੇਦਾਰ ਦੇ ਆਦੇਸ਼ਾਂ ’ਤੇ ਬੋਲੇ CM ਮਾਨ, ਵਿਵਾਦਤ ਵੀਡੀਓ ਨੂੰ ਸਿਰੇ ਤੋਂ ਨਕਾਰਿਆ
- by Gurpreet Singh
- June 16, 2026
- 0 Comments
ਚੰਡੀਗੜ੍ਹ : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖਿਲਾਫ਼ ਆਦੇਸ਼ ਜਾਰੀ ਹੋਣ ਤੋਂ ਬਾਅਦ ਉਨ੍ਹਾਂ ਨੇ ਇਸ ਮਾਮਲੇ ’ਚ ਆਪਣਾ ਸਪੱਸ਼ਟੀਕਰਨ ਦਿੱਤਾ ਹੈ। ਇੱਕ ਵੀਡੀਓ ਜਾਰੀ ਕਰਦਿਆਂ ਮੁੱਖ ਮੰਤਰੀ ਨੇ ਵਾਇਰਲ ਵੀਡੀਓ ਨੂੰ ਪੂਰੀ ਤਰ੍ਹਾਂ ਨਕਾਰਦਿਆਂ ਕਿਹਾ ਕਿ ਉਸ ਵੀਡੀਓ ਵਿਚ ਦਿਖਾਈ ਦੇ ਰਹੇ ਵਿਅਕਤੀ ਨਾਲ ਉਨ੍ਹਾਂ
