‘ਸਾਜਿਸ਼ਾਂ ਕਰਕੇ ਪੰਥ ਨੂੰ ਕਮਜੋਰ ਕਰਨ ਵਾਲੇ ਮੂਧੇ ਮੂੰਹ ਡਿੱਗੇ’ : ਦਲਜੀਤ ਸਿੰਘ ਚੀਮਾ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਜਿੰਦਰ ਸਿੰਘ ਧਾਮੀ ਨੇ ਬੀਬੀ ਜਗੀਰ ਕੌਰ ਨੂੰ SGPC ਦੀ ਪ੍ਰਧਾਨਗੀ ਚੋਣ ਵਿੱਚ ਹਰਾ ਦਿੱਤਾ ਹੈ । ਹਰਜਿੰਦਰ ਸਿੰਘ ਧਾਮੀ (Harjinder Singh Dhami) ਚੌਥੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣ ਗਏ ਹਨ । ਉਨ੍ਹਾਂ ਨੇ ਅਕਾਲੀ ਦਲ ਸੁਧਾਰ ਲਹਿਰ ਦੀ ਉਮੀਦਵਾਰ ਬੀਬੀ ਜਗੀਰ ਕੌਰ (Bibi Jagir