BJP ਵੱਲੋਂ ਬੇਅਦਬੀ ਬਿੱਲ ਦਾ ਵਿਰੋਧ! ਬਿੱਲ ਦੀਆਂ ਸਾੜੀਆਂ ਕਾਪੀਆਂ
ਬਿਊਰੋ ਰਿਪੋਰਟ: ਪੰਜਾਬ ਵਿੱਚ ਬੀਜੇਪੀ ਵੱਲੋਂ ਅੱਜ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਬੇਅਦਬੀ ਬਿੱਲ ਦਾ ਵਿਰੋਧ ਕੀਤਾ ਗਿਆ। ਪਾਰਟੀ ਨੇ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਦੇ ਅੱਗੇ ਬਿੱਲ ਦੀਆਂ ਕਾਪੀਆਂ ਵੀ ਸਾੜੀਆਂ। ਬਿੱਲ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਦਿਆਂ ਬੀਜੇਪੀ ਨੇ ਕਿਹਾ ਹੈ ਕਿ ਇਸ ਬਿੱਲ ਵਿੱਚ ਕੋਈ ਦਮ ਨਹੀਂ ਹੈ। ਬੀਜੇਪੀ ਵੱਲੋਂ ਪ੍ਰੈਸ
