ਪੰਜਾਬ ਵਿਧਾਨ ਸਭਾ ’ਚ ਫੇਰ ਉੱਠਿਆ ਬੇਅਦਬੀ ਦਾ ਮੁੱਦਾ! CM ਮਾਨ ’ਤੇ ਗੰਭੀਰ ਇਲਜ਼ਾਮ
ਬਿਉਰੋ ਰਿਪੋਰਟ: ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਚੱਲ ਰਿਹਾ ਹੈ। ਇਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਵਾਰ ਫੇਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮੁੱਦਾ ਚੁੱਕਿਆ ਹੈ। ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਵਿਰੁੱਧ ਮੁਕੱਦਮੇ ਦੀ ਮਨਜ਼ੂਰੀ