Punjab Religion

ਅਕਾਲੀ ਦਲ ਸੁਧਾਰ ਲਹਿਰ ਦੀ 18 ਨੂੰ ਅਹਿਮ ਮੀਟਿੰਗ

Mohali : ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਅਹਿਮ ਮੀਟਿੰਗ 18 ਅਕਤੂਬਰ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ ਜਲੰਧਰ ਵਿਖੇ ਹੋਵੇਗੀ। ਇਹ ਜਾਣਕਾਰੀ ਹਲਕਾ ਲੁਹਾਰ ਦੇ ਮੈਂਬਰ ਸਕੱਤਰ ਤੇ ਮੁੱਖ ਬੁਲਾਰੇ ਚਰਨਜੀਤ ਸਿੰਘ ਬਰਾੜ ਨੇ ਦਿੱਤੀ ਹੈ। ਬਰਾੜ ਨੇ ਕਿਹਾ- ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਅਹਿਮ

Read More
Punjab Religion

ਅੰਮ੍ਰਿਤਸਰ ਰਾਵਣ ਦਹਿਨ ‘ਚ ਹਫੜਾ-ਦਫੜੀ: ਪੁਤਲਾ ਫੂਕਦੇ ਹੀ ਲੋਕ ਪਿੱਛੇ ਹਟ ਗਏ, ਬੈਰੀਕੇਡਿੰਗ ਟੁੱਟੀ, ਦੋ ਜ਼ਖਮੀ

ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੰਮ੍ਰਿਤਸਰ ਦੇ ਸ਼੍ਰੀ ਦੁਰਗਿਆਣਾ ਤੀਰਥ ਮੈਦਾਨ ਵਿਖੇ ਰਾਵਣ ਦਹਨ ਕੀਤਾ। ਇਸ ਦੌਰਾਨ ਡੀਸੀ ਸਾਕਸ਼ੀ ਸਾਹਨੀ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਕੁਲਦੀਪ ਸਿੰਘ ਧਾਲੀਵਾਲ ਸਣੇ ਆਮ ਆਦਮੀ ਪਾਰਟੀ ਦੇ ਕਈ ਆਗੂ ਵੀ ਮੌਜੂਦ ਸਨ। ਅੰਮ੍ਰਿਤਸਰ ‘ਚ ਸੀ.ਐਮ ਭਗਵੰਤ ਮਾਨ ਦੇ ਸਮਾਗਮ ‘ਚ ਜਿਵੇਂ ਹੀ ਰਾਵਣ

Read More
Punjab Religion

ਬੇਅਦਬੀ ਮਾਮਲਿਆਂ ਇਨਸਾਫ਼ ਨਾ ਮਿਲਣ ਦੇ ਵਿਰੋਧ ਪ੍ਰਦਰਸ਼ਨ, ਸਮਾਣਾ ’ਚ ਮੋਬਾਇਲ ਟਾਵਰ ’ਤੇ ਚੜੇ ਦੋ ਵਿਅਕਤੀ

ਸਮਾਣਾ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਲਗਾਤਾਰ ਇਨਸਾਫ ਦੀ ਮੰਗ ਉਠਦੀ ਰਹੀ ਹੈ। ਅੱਜ ਪਟਿਆਲਾ ਦੇ ਸਮਾਣਾ ਵਿੱਚ ਬੇਅਦਬੀ ਦੇ ਮਾਮਲਿਆਂ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਦੋ ਵਿਅਕਤੀਆਂ ਨੇ ਵੱਡਾ ਕਦਮ ਚੁੱਕਿਆ ਹੈ। ਦੋਵੇਂ ਵਿਅਕਤੀ ਬੇਅਦਬੀ ਮਾਮਲਿਆਂ ਇਨਸਾਫ਼ ਨਾ ਮਿਲਣ ਦੇ ਵਿਰੋਧ ਪ੍ਰਦਰਸ਼ਨ ਕਰ ਰਹੇ

Read More
International Religion

ਬ੍ਰੈਂਪਟਨ ਦੇ ਹਸਪਤਾਲ ’ਚ ਬਿਨਾਂ ਇਜਾਜ਼ਤ ਸਿੱਖ ਬਜ਼ੁਰਗ ਦੀ ਦਾੜ੍ਹੀ ਕੀਤੀ ਸ਼ੇਵ, ਹੁਣ ਮੰਗੀ ਮੁਆਫ਼ੀ

ਬਿਉਰੋ ਰਿਪੋਰਟ: ਬੀਤੇ ਦਿਨੀਂ ਬ੍ਰੈਂਪਟਨ ਦੇ ਇੱਕ ਹਸਪਤਾਲ ਵਿੱਚ ਇਲਾਜ ਦੌਰਾਨ ਬਿਨਾਂ ਇਜਾਜ਼ਤ ਇੱਕ ਸਿੱਖ ਬਜ਼ੁਰਗ ਦੀ ਦਾੜ੍ਹੀ ਸ਼ੇਵ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਬਾਰੇ ਬਜ਼ੁਰਗ ਦੇ ਪਰਿਵਾਰ ਵੱਲੋਂ ਸ਼ਿਕਾਇਤ ਵੀ ਦਰਜ ਕਰਵਾਈ ਗਈ ਸੀ। ਇਸ ਮਾਮਲੇ ਸਬੰਧੀ ਹੁਣ ਕੈਨੇਡਾ ਦੇ ਸਿਹਤ ਵਿਭਾਗ ਨੇ ਮੁਆਫ਼ੀ ਪਰਿਵਾਰ ਕੋਲੋਂ ਮੁਆਫ਼ੀ ਮੰਗ ਲਈ ਹੈ। ਵਿਲੀਅਮ ਓਸਲਰ

Read More
Manoranjan Punjab Religion

‘ਪੰਜਾਬ 95’ ਫ਼ਿਲਮ ’ਤੇ ਬੀਬੀ ਖਾਲੜਾ ਤੇ ਗਰੇਵਾਲ ਦੀ ਚਿੱਠੀ ਤੋਂ ਬਾਅਦ ਜਥੇਦਾਰ ਦਾ ਐਕਸ਼ਨ! ਬਣੇਗਾ ਸਿੱਖ ਵਿਦਵਾਨਾਂ ਦਾ ਉੱਚ ਪੱਧਰੀ ਪੈਨਲ

ਬਿਉਰੋ ਰਿਪੋਰਟ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਆਧਾਰਿਤ ਫਿਲਮ ‘ਪੰਜਾਬ 95’ ਦੀ ਵੱਖ-ਵੱਖ ਪੱਖਾਂ ਤੋਂ ਘੋਖ ਕਰਨ ਲਈ ਤੁਰੰਤ ਸਿੱਖ ਵਿਦਵਾਨਾਂ ਦਾ ਇਕ ਉੱਚ ਪੱਧਰੀ ਪੈਨਲ ਗਠਿਤ ਕਰਨ ਦਾ ਆਦੇਸ਼ ਦਿੱਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ

Read More
Punjab Religion

ਸੁਖਬੀਰ ਬਾਦਲ ਦੇ ਹੱਕ ’ਚ ਨਿੱਤਰੇ ਸਰਨਾ! ਬਾਦਲ ਨੂੰ ਸਿਆਸੀ ਤੌਰ ’ਤੇ ਪਾਸੇ ਕਰਨ ਦੀਆਂ ਕੋਸ਼ਿਸ਼ਾਂ ਦੀ ਕੀਤੀ ਨਿਖੇਧੀ

ਬਿਉਰੋ ਰਿਪੋਰਟ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਥਕ ਰਵਾਇਤ ਅਨੁਸਾਰ ਤਨਖ਼ਾਹੀਆ ਕਰਾਰ ਦਿੱਤਾ ਗਿਆ ਪਰ ਜਿਸ ਤਰ੍ਹਾਂ ਕੁਝ ਲੋਕ ਦਬਾਅ ਬਣਾਉਣ ਲਈ ਉਨ੍ਹਾਂ

Read More
India International Punjab Religion

PM ਮੋਦੀ ਵੱਲੋਂ ਇਤਿਹਾਸਕ ਮੰਦਰ ‘ਚ ਭੇਟ ਕੀਤਾ ਸੋਨੇ ਦਾ ਮੁਕੁਟ ਚੋਰੀ !

PM MODI ਨੇ ਜੇਸ਼ੋਰੇਸ਼ਵਰੀ ਸ਼ਕਤੀਪੀਠ ਵਿੱਚ ਕਾਲੀਮਾਤਾ ਦੇ ਮੰਦਰ ਵਿੱਚੋਂ ਸੋਨੇ ਅਤੇ ਚਾਂਦੀ ਦਾ ਮੁਕੁਟ ਭੇਟ ਕੀਤਾ ਸੀ

Read More
International Religion

ਵਰਲਡ ਸਿੱਖ ਪਾਰਲੀਮੈਂਟ ਨੇ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਦਿੱਤੀ ਮਾਨਤਾ

ਜਰਮਨੀ : ਵਰਲਡ ਸਿੱਖ ਪਾਰਲੀਮੈਂਟ ਦੇ ਪੰਜਵੇਂ ਜਨਰਲ ਇਜਲਾਸ ਦੇ ਤੀਜੇ ਤੇ ਆਖਰੀ ਦਿਨ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਅੰਤਰਰਾਸ਼ਟਰੀ ਪੰਥਕ ਕਾਨਫਰੰਸ ਦੌਰਾਨ  ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸੰਨ 2003 ਵਿਚ ਦਮਦਮਾ ਸਾਹਿਬ ਦੀ ਧਰਤੀ ਤੋਂ ਜਾਰੀ ਹੋਏ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਵਰਲਡ ਸਿੱਖ ਪਾਰਲੀਮੈਂਟ ਬਹੁਸੰਮਤੀ ਨਾਲ ਮਾਨਤਾ ਦਿੰਦੀ ਹੈ ਅਤੇ ਪੂਰੀ ਕੌਮ ਨੂੰ ਬੇਨਤੀ

Read More
India Punjab Religion

ਸ੍ਰੀ ਹੇਮਕੁੰਟ ਸਾਹਿਬ ਅੱਜ ਕਿਵਾੜ ਹੋਣਗੇ ਬੰਦ

ਉਤਰਾਖੰਡ : ਸਿੱਖਾਂ ਦੇ ਮੁੱਖ ਤੀਰਥ ਅਸਥਾਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਬੰਦ ਹੋ ਜਾਣਗੇ। ਇਹ ਯਾਤਰਾ 25 ਮਈ ਨੂੰ ਆਰੰਭ ਹੋਈ ਸੀ ਅਤੇ ਲਗਭਗ ਸਾਢੇ ਚਾਰ ਮਹੀਨੇ ਚੱਲਣ ਤੋਂ ਬਾਅਦ 10 ਅਕਤੂਬਰ ਨੂੰ ਸਮਾਪਤ ਹੋ ਰਹੀ ਹੈ। ਇਸ ਦੌਰਾਨ ਦੋ ਲੱਖ ਤੋਂ ਵੱਧ ਯਾਤਰੂ ਇੱਥੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਨਤਮਸਤਕ ਹੋ

Read More