‘ਨਿਸ਼ਾਨ ਸਾਹਿਬ ਦਾ ਰੰਗ ਬਦਲਣ ਦਾ ਫ਼ੈਸਲਾ ਮੇਰਾ ਨਹੀਂ!’ 88 ਸਾਲ ਪਹਿਲਾਂ ਦੇ ਫ਼ੈਸਲੇ ਨੂੰ ਲਾਗੂ ਕੀਤਾ
ਅੰਮ੍ਰਿਤਸਰ: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਰਹਿਤ ਮਰਯਾਦਾ ਮੁਤਾਬਿਕ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਠੀਕ ਕਰਨ ਦੇ ਸਬੰਧ ਵਿਚ ਉਨ੍ਹਾਂ ਦੇ ਹਵਾਲੇ ਨਾਲ ਫੈਲਾਈਆਂ ਜਾ ਰਹੀਆਂ ਗੁੰਮਰਾਹਕੁੰਨ ਖ਼ਬਰਾਂ ਦਾ ਖੰਡਨ ਕੀਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਜਾਰੀ ਲਿਖਤੀ ਬਿਆਨ ਵਿੱਚ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਹੈ ਕਿ ਲੰਘੇ ਦਿਨੀਂ ਇੰਗਲੈਂਡ ਦੌਰੇ