Punjab Religion

20 ਸੂਬਿਆਂ ’ਚੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਪੁੱਜੇਗਾ ਸ਼ਹੀਦੀ ਸ਼ਤਾਬਦੀ ਦਾ ਨਗਰ ਕੀਰਤਨ, SGPC ਵੱਲੋਂ ਵੇਰਵੇ ਜਾਰੀ

ਬਿਊਰੋ ਰਿਪੋਰਟ (ਅੰਮ੍ਰਿਤਸਰ): ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਹਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮਾਂ ਦੀ ਤਫ਼ਸੀਲ ਜਾਰੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਗੁਰੂ ਸਾਹਿਬ ਦੀ ਚਰਨਛੋਹ ਪਾਵਨ ਅਸਥਾਨ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਵਿਸ਼ਾਲ ਕੌਮੀ ਨਗਰ ਕੀਰਤਨ 21 ਅਗਸਤ ਨੂੰ ਆਰੰਭ ਹੋਵੇਗਾ।

Read More
Punjab Religion

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਸਮਾਗਮ, ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦੀ ਸਮਾਗਮ ਲਈ ਪ੍ਰੋਗਰਾਮ ਦਾ ਐਲਾਨ

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਸ਼ਤਾਬਦੀ ਨਗਰ ਕੀਰਤਨ ਅਪ੍ਰੈਲ 2025 ਤੋਂ ਸ਼ੁਰੂ ਹੋ ਚੁੱਕਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਹ ਨਗਰ ਕੀਰਤਨ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਸ਼ੁਰੂ ਹੋਇਆ ਅਤੇ 21 ਅਗਸਤ 2025 ਨੂੰ ਗੁਰਦੁਆਰਾ ਧੋਬੜੀ ਸਾਹਿਬ, ਆਸਾਮ ਤੋਂ

Read More
Punjab Religion

ਪ੍ਰਧਾਨ ਬਣਦਿਆਂ ਹੀ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਪਹਿਲੇ ਭਾਸ਼ਣ ਵਿੱਚ ਗੁਰੂਆਂ, ਪੰਜਾਬ, ਮਹਾਰਾਸ਼ਟਰ, ਬਿਹਾਰ ਅਤੇ ਹੋਰ ਦੇਸ਼ਾਂ ਤੋਂ ਆਏ ਡੈਲੀਗੇਟਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਸਰਬਸੰਮਤੀ ਨਾਲ ਪੰਥ ਦੀ ਸੇਵਾ ਲਈ ਚੁਣਿਆ। ਉਨ੍ਹਾਂ ਨੇ ਵਚਨ ਦਿੱਤਾ ਕਿ ਉਹ ਇਸ ਸੇਵਾ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਖੁਦ ਕੋਈ ਚੋਣ

Read More
Punjab Religion

ਦੋ ਭਰਾਵਾਂ ਦੀ ਲੜਾਈ ਵਿੱਚ ਜੱਜ ਹੀ ਬਣਿਆ ਹਿੱਸੇਦਾਰ – ਐਡਵੋਕੇਟ ਅਰਸ਼ਦੀਪ ਸਿੰਘ ਕਲੇਰ

ਗਿਆਨੀ ਹਰਪ੍ਰੀਤ ਸਿੰਘ ਨੂੰ ਮੁਖੀ ਚੁਣੇ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਤੀਕਿਰਿਆ ਆਈ ਹੈ। ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਅੱਜ ਸੱਚ ਸਾਹਮਣੇ ਆ ਗਿਆ ਹੈ ਕਿ ਏਜੰਸੀਆਂ ਨੂੰ ਸ਼੍ਰੋਮਣੀ ਅਕਾਲੀ ਦਲ ‘ਤੇ ਕਬਜ਼ਾ ਕਰਨ ਲਈ ਲੀਡਰਸ਼ਿਪ ਵਿਰੁੱਧ ਕਿਵੇਂ ਸਾਜ਼ਿਸ਼ ਰਚੀ ਗਈ ਹੈ? ਅੱਜ ਇਹ ਗੱਲ ਸਾਹਮਣੇ ਆਈ ਹੈ ਕਿ ਉਸ ਸਾਜ਼ਿਸ਼ ਲਈ

Read More
Punjab Religion

5 ਮੈਂਬਰੀ ਭਰਤੀ ਕਮੇਟੀ ਦੇ ਡੈਲੀਗੇਟ ਇਜਲਾਸ ‘ਚ ਹੋਇਆ ਫ਼ੈਸਲਾ, ਗਿਆਨੀ ਹਰਪ੍ਰੀਤ ਸਿੰਘ ਹੱਥ ਨਵੇਂ ਅਕਾਲੀ ਦਲ ਦੀ ਕਮਾਨ

ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸਰਬ ਸੰਮਤੀ ਨਾਲ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣਿਆ ਗਿਆ ਹੈ। ਇਹ ਫੈਸਲਾ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਹੇਠ ਹੋਏ ਡੈਲੀਗੇਟ ਇਜਲਾਸ ਦੌਰਾਨ ਲਿਆ ਗਿਆ। ਗਿਆਨੀ ਹਰਪ੍ਰੀਤ ਸਿੰਘ ਦਾ ਨਾਂਅ ਬਾਬਾ ਸਰਬਜੋਤ ਸਿੰਘ ਬੇਦੀ ਨੇ ਪੇਸ਼ ਕੀਤਾ, ਜਿਸ ਦੀ ਤਾਈਦ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ

Read More