ਗਿਆਨੀ ਰਘਬੀਰ ਸਿੰਘ ਦੀ ਸਿੱਖ ਨੌਜਵਾਨਾਂ ਨੂੰ ਸਲਾਹ, ਖਿਡਾਰੀ ਜਰਮਨਪ੍ਰੀਤ ਦੀ ਕੀਤੀ ਤਾਰੀਫ
ਸ੍ਰੀ ਅਕਾਲ ਤਖ਼ਤ ਸਾਹਿਬ (Akal Takth Sahib) ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ (Giani Raghbir Singh) ਨੇ ਪੈਰਿਸ ਓਲੰਪਿਕਸ-2024 (Paris Olympic 2024) ਵਿਚ ਭਾਰਤੀ ਹਾਕੀ ਦੀ ਪੂਰੀ ਟੀਮ ਅਤੇ ਸਾਬਤ ਸੂਰਤ ਸਿੱਖ ਖਿਡਾਰੀ ਜਰਮਨਪ੍ਰੀਤ ਸਿੰਘ (Jarmanpreet Singh) ਨੂੰ ਬਿਹਤਰੀਨ ਪ੍ਰਦਰਸ਼ਨ ਲਈ ਵਧਾਈ ਦਿੱਤੀ ਹੈ। ਸਿੰਘ ਸਾਹਿਬਾਨ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਜਰਮਨਪ੍ਰੀਤ