ਸੰਗਤ ਨੂੰ ਲੈ ਕੇ ਜਾ ਰਹੀ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਪਲਟੀ; ਦੋ ਸ਼ਰਧਾਲੂ ਜ਼ਖ਼ਮੀ
ਖੰਨਾ ਵਿੱਚ ਇੱਕ ਤੇਜ਼ ਰਫ਼ਤਾਰ ਟਰੈਕਟਰ ਟਰਾਲੀ ਬੇਕਾਬੂ ਹੋ ਕੇ ਪਲਟ ਗਈ। ਹਾਦਸੇ ਵਿੱਚ ਦੋ ਸ਼ਰਧਾਲੂ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਹ ਸ਼ਰਧਾਲੂਆਂ ਨਾਲ ਭਰੀ ਟਰਾਲੀ ਫਤਹਿਗੜ੍ਹ ਸਾਹਿਬ ਜੋੜ ਮੇਲ ਵਿੱਚ ਜਾ ਰਹੀ ਸੀ। ਇਸ ਹਾਦਸੇ ਤੋਂ ਕੁਝ ਸਮਾਂ ਪਹਿਲਾਂ ਦੀ ਇੱਕ ਵੀਡੀਓ