ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਲਈ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ!
ਬਿਊਰੋ ਰਿਪੋਰਟ (30 ਅਕਤੂਬਰ 2025): ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਜਥਾ ਪਾਕਿਸਤਾਨ ਜਾਣ ਲਈ ਪੂਰੀ ਤਰ੍ਹਾਂ ਤਿਆਰ ਹੈ, ਕਿਉਂਕਿ ਪਾਕਿਸਤਾਨ ਸਰਕਾਰ ਵੱਲੋਂ 2,185 ਸ਼ਰਧਾਲੂਆਂ ਨੂੰ ਸਰਹੱਦ ਪਾਰ 10-ਦਿਨਾਂ ਦੀ ਯਾਤਰਾ ਲਈ ਵੀਜ਼ੇ ਜਾਰੀ ਕੀਤੇ ਗਏ ਹਨ, ਜੋ ਕਿ 4 ਨਵੰਬਰ ਤੋਂ ਸ਼ੁਰੂ ਹੋਵੇਗੀ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
