Punjab Religion

ਗਿਆਨੀ ਰਘਬੀਰ ਸਿੰਘ SIT ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਸ਼ਿਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਲਾਂ ਆਉਣ ਵਾਲੇ ਦਿਨਾਂ ਵਿੱਚ ਹੋਰ ਵਧ ਸਕਦੀਆਂ ਹਨ। ਇਸ ਸੰਗੀਨ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਸਾਹਮਣੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਪਣਾ ਅਹਿਮ ਬਿਆਨ ਦਰਜ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਅਕਾਲ

Read More
Punjab Religion

ਜਲੰਧਰ ‘ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਸਿੱਖ ਸੰਗਤਾਂ ’ਚ ਭਾਰੀ ਰੋਸ

ਜਲੰਧਰ ਦੇ ਰਾਜਾ ਗਾਰਡਨ ਇਲਾਕੇ ਵਿੱਚ ਸੋਮਵਾਰ ਰਾਤ 11 ਵਜੇ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਇਲਾਕੇ ਵਿੱਚ ਗੁਟਕਾ ਸਾਹਿਬ ਦੇ ਪਵਿੱਤਰ ਅੰਗ ਖਿੰਡੇ ਹੋਏ ਅਤੇ ਚਿੱਕੜ ਨਾਲ ਲੱਥੇ ਹੋਏ ਮਿਲੇ। ਘਟਨਾ ਦੀ ਖ਼ਬਰ ਮਿਲਦੇ ਹੀ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਅਤੇ ਨਿਹੰਗ ਸਿੰਘ ਮੌਕੇ ‘ਤੇ ਪਹੁੰਚ ਗਏ। ਨਿਹੰਗ ਸਿੰਘਾਂ ਅਤੇ ਸਿੱਖ

Read More
Punjab Religion

ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ (ਸ਼ੁੱਕਰਵਾਰ) ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪਹੁੰਚੇ ਅਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਸਪੱਸ਼ਟੀਕਰਨ ਸੌਂਪਿਆ। ਜਥੇਦਾਰ ਨੇ ਉਨ੍ਹਾਂ ਨੂੰ ‘ਆਪ’ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਬਣਾਏ ਗਏ ਨਵੇਂ ਕਾਨੂੰਨ ਸਬੰਧੀ ਤਲਬ ਕੀਤਾ ਸੀ। ਜਥੇਦਾਰ ਨਾਲ ਗੱਲਬਾਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ

Read More
Punjab Religion Video

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਨੇੜੇ ਹੋਈ ਗੁਟਕਾ ਸਾਹਿਬ ਦੀ ਬੇਅਦਬੀ

ਮੋਹਾਲੀ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਨੇੜੇ ਗੁਟਕਾ ਸਾਹਿਬ ਦੀ ਬੇਅਦਬੀ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਗੁਟਕਾ ਸਾਹਿਬ ਦੇ ਨੁਕਸਾਨੀ ਹਿੱਸੇ ਮਾਤਾ ਗੁਜਰੀ ਦੇਵੀ ਗੁਰਦੁਆਰੇ (ਗੁਰਦੁਆਰਾ ਸਿੰਘ ਸ਼ਹੀਦਾਂ ਦੇ ਨੇੜੇ) ਵਿਖੇ ਮਿਲੇ ਹਨ। ਇਸ ਘਟਨਾ ਨੇ ਇਲਾਕੇ ਵਿੱਚ ਤਣਾਅ ਪੈਦਾ ਕਰ ਦਿੱਤਾ ਅਤੇ ਸਿੱਖ ਭਾਈਚਾਰੇ ਨੇ ਇਨਸਾਫ਼ ਦੀ ਮੰਗ ਕਰਦਿਆਂ ਏਅਰਪੋਰਟ ਰੋਡ ਉੱਤੇ ਵਿਰੋਧ

Read More
Punjab Religion

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਨਾਮਨਜ਼ੂਰ ਕੀਤਾ ਬੇਅਬਦੀ ਕਾਨੂੰਨ! ਸਪੀਕਰ ਸੰਧਵਾਂ ਨੂੰ 8 ਮਈ ਨੂੰ ਕੀਤਾ ਤਲਬ

ਅੰਮ੍ਰਿਤਸਰ (3 ਮਈ, 2026): ਪੰਥਕ ਸਿਆਸਤ ਅਤੇ ਧਾਰਮਿਕ ਹਲਕਿਆਂ ਵਿੱਚ ਉਸ ਵੇਲੇ ਵੱਡੀ ਹਲਚਲ ਮਚ ਗਈ, ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਥਕ ਇਕੱਤਰਤਾ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਤਲਬ ਕਰਨ ਦਾ ਫੈਸਲਾ ਲਿਆ ਗਿਆ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਐਲਾਨ ਕੀਤਾ ਹੈ ਕਿ ਸਪੀਕਰ ਨੂੰ 8 ਮਈ

Read More