ਸੌਦਾ ਸਾਧ ਖ਼ਿਲਾਫ਼ ਹਾਈਕੋਰਟ ਪਹੁੰਚੀ SGPC! 2007 ਦੇ ਮਾਮਲੇ ’ਚ ਰਿਵੀਜ਼ਨ ਪਟੀਸ਼ਨ ਦਾਇਰ
ਬਿਉਰੋ ਰਿਪੋਰਟ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੇ 2007 ਦੇ ਮਾਮਲੇ ਨਾਲ ਸਬੰਧਿਤ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਮੁੜ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਇਹ ਮਾਮਲਾ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਨਾਲ ਜੁੜਿਆ ਹੋਇਆ ਹੈ। ਇਸ ਵਿੱਚ ਸੈਸ਼ਨ ਜੱਜ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਗਈ ਹੈ। ਹਾਈਕੋਰਟ