ਕੇਦਾਰਨਾਥ ਪੈਦਲ ਮਾਰਗ ’ਤੇ ਵੱਡਾ ਹਾਦਸਾ, ਤਿੰਨ ਸ਼ਰਧਾਲੂਆਂ ਦੀ ਮੌਤ, ਪੰਜ ਜ਼ਖ਼ਮੀ
- by Gurpreet Kaur
- July 21, 2024
- 0 Comments
ਗੌਰੀਕੁੰਡ: ਕੇਦਾਰਨਾਥ ਪੈਦਲ ਮਾਰਗ ’ਤੇ ਅੱਜ ਸਵੇਰੇ ਵੱਡਾ ਹਾਦਸਾ ਵਾਪਰ ਗਿਆ। ਚਿਰਬਾਸਾ ਨੇੜੇ ਪਹਾੜੀ ਤੋਂ ਅਚਾਨਕ ਵੱਡੀ ਮਾਤਰਾ ਵਿੱਚ ਮਲਬਾ ਅਤੇ ਪੱਥਰ ਹੇਠਾਂ ਡਿੱਗ ਪਏ। ਜ਼ਿਲ੍ਹਾ ਆਫ਼ਤ ਪ੍ਰਬੰਧਨ ਅਧਿਕਾਰੀ ਨੰਦਨ ਸਿੰਘ ਰਜਵਾਰ ਨੇ ਦੱਸਿਆ ਕਿ ਯਾਤਰਾ ’ਤੇ ਜਾ ਰਹੇ ਤਿੰਨ ਸ਼ਰਧਾਲੂਆਂ ਦੀ ਮੌਤ ਹੋ ਗਈ, ਜਦਕਿ ਪੰਜ ਜ਼ਖ਼ਮੀ ਹੋ ਗਏ। ਇਸ ਦੇ ਨਾਲ ਹੀ ਕਈ
ਟਰੰਪ ਲਈ ਅਰਦਾਸ ਕਰਨ ਵਾਲੀ ਹਰਮੀਤ ਕੌਰ ਨੂੰ ਆਪਣੀ ਹੀ ਪਾਰਟੀ ਨੇ ਕੀਤਾ ਟ੍ਰੋਲ! ‘ਧਰਮ ਦੇ ਅਧਾਰ ’ਤੇ ਨਸਲੀ ਟਿੱਪਣੀ ਬਰਦਾਸ਼ਤ ਨਹੀਂ!’
- by Gurpreet Kaur
- July 20, 2024
- 0 Comments
ਬਿਉਰੋ ਰਿਪੋਰਟ – ਚੋਣ ਪ੍ਰਚਾਰ ਦੇ ਦੌਰਾਨ ਰਿਪਬਲਿਕਨ ਪਾਰਟੀ ਦੇ ਰਾਸ਼ਟਰਪਤੀ ਉਮੀਦਵਾਰ ਡੋਨਾਲਡ ਟਰੰਪ ’ਤੇ ਹਮਲੇ ਤੋਂ ਬਾਅਦ ਪਾਰਟੀ ਦੀ ਮੈਂਬਰ ਹਰਮੀਤ ਕੌਰ ਢਿੱਲੋਂ ਦੇ ਵੱਲੋਂ ਉਨ੍ਹਾਂ ਦੀ ਸਲਾਮਤੀ ਲਈ ਸਿੱਖ ਮਰਿਆਦਾ ਮੁਤਾਬਿਕ ਅਰਦਾਸ ਕੀਤੀ ਗਈ ਸੀ। ਇਸ ਅਰਦਾਸ ਪਾਰਟੀ ਦੇ ਇੱਕ ਪ੍ਰੋਗਰਾਮ ਵਿੱਚ ਜਨਤਕ ਤੌਰ ’ਤੇ ਕੀਤੀ ਗਈ ਸੀ। ਜਿਸ ਤੋਂ ਬਾਅਦ ਹਰਮੀਤ ਨੂੰ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇੜੇ ਹੋਈ ਬੇਅਦਬੀ! ਗਲਿਆਰੇ ਪਿੱਛੇ ਇੱਕ ਦੁਕਾਨ ’ਤੇ ਵਾਪਰੀ ਘਟਨਾ
- by Gurpreet Kaur
- July 20, 2024
- 0 Comments
ਅੰਮ੍ਰਿਤਸਰ: ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨੇੜੇ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਗਲਿਆਰੇ ਦੇ ਪਿੱਛੇ ਆਟਾ ਮੰਡੀ ਵਾਲੇ ਪਾਸੇ ਇੱਕ ਦੁਕਾਨ ਦੇ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪੋਥੀਆਂ ਜੀ ਬੇਅਦਬੀ ਕੀਤੀ ਜਾ ਰਹੀ ਸੀ। ਦੁਕਾਨਦਾਰ ਨੇ ਕਾਫੀ ਲੰਮੇ ਸਮੇਂ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪੋਥੀਆਂ ਇੱਕ ਬੋਰੀ
ਬੇਅਦਬੀ ਦੇ ਮੁਖ ਮੁਲਜ਼ਮ ਬਿੱਟੂ ਦੇ ਕਤਲ ਮਾਮਲੇ ’ਚ ਸਾਬਕਾ IG ਤੋਂ ਪੁੱਛ-ਗਿੱਛ! 2 ਦਿਨ ਪਹਿਲਾਂ ਹੀ ਜਥੇਦਾਰ ਸਾਹਿਬ ਨੂੰ ਮਿਲ ਕੇ ਮਾਨ ਸਰਕਾਰ ਨੂੰ ਘੇਰਿਆ ਸੀ
- by Gurpreet Kaur
- July 19, 2024
- 0 Comments
ਬਿਉਰੋ ਰਿਪੋਰਟ: ਸਾਬਕਾ IG ਰਣਬੀਰ ਸਿੰਘ ਖੱਟੜਾ ਨੇ ਬੇਅਦਬੀ ਦੀ ਜਾਂਚ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਦੇ ਸਾਹਮਣੇ ਪੇਸ਼ ਹੋ ਕੇ ਬੁੱਧਵਾਰ ਨੂੰ ਮਾਨ ਸਰਕਾਰ ਨੂੰ ਕਟਹਿਰੇ ਵਿੱਚ ਖੜਾ ਕੀਤਾ ਜਿਸ ਤੋਂ ਬਾਅਦ ਅੱਜ ਉਨ੍ਹਾਂ ਨੂੰ SIT ਨੇ ਪੇਸ਼ੀ ਲਈ ਬੁਲਾਇਆ ਸੀ। ਨਾਭਾ ਜੇਲ੍ਹ ਵਿੱਚ ਬੇਅਦਬੀ ਕਾਂਡ ਦੇ ਮੁਲਜ਼ਮ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਭੁੱਲ ਦੀ ਸੁਣਾਈ ਜਾਂਦੀ ਹੈ ‘ਸਜ਼ਾ’ ਜਾਂ ‘ਸੇਵਾ?’ ਇੱਕ ਮੀਡੀਆ ਅਦਾਰੇ ਦੇ ਸਵਾਲ ’ਤੇ SGPC ਦਾ ਤਗੜਾ ਜਵਾਬ
- by Gurpreet Kaur
- July 18, 2024
- 0 Comments
ਬਿਉਰੋ ਰਿਪੋਰਟ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰੋਜ਼ਾਨਾ ਸਪੋਕਸਮੈਨ ਨੂੰ ਇੱਕ ਵਾਰ ਫਿਰ ਤਾੜਨਾ ਕਰਦਿਆਂ ਪੰਥ ਵਿਰੋਧੀ ਲਿਖਤਾਂ ਲਿਖਣ ਤੇ ਪ੍ਰਚਾਕ ਕਰਨ ’ਤੇ ਸਖ਼ਤ ਚੇਤਾਵਨੀ ਦਿੱਤੀ ਹੈ। 10 ਮਾਰਚ, 2004 ਨੂੰ ਜਾਰੀ ਹੁਕਮਨਾਮੇ ਦੀ ਨਕਲ ਸ਼ੇਅਰ ਕਰਦਿਆ SGPC ਨੇ ਯਾਦ ਕਰਵਾਇਆ ਹੈ ਕਿ ਸਪੋਕਸਮੈਨ ਨੂੰ ਪਹਿਲਾਂ ਵੀ ਕਈ ਵਾਰ ਸਖ਼ਤ ਤਾੜਨਾ ਕੀਤੀ ਗਈ, ਤਨਖ਼ਾਹੀਆ
ਅਕਾਲੀਆਂ ਦੀ ਅਕਾਲ ਤਖਤ ਸਾਹਿਬ ‘ਤੇ ਟੇਕ,ਖ਼ਾਸ ਰਿਪੋਰਟ
- by Khushwant Singh
- July 17, 2024
- 0 Comments
ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖਤ ਸਾਹਿਬ ਪੇਸ਼ ਹੋ ਕੇ ਸਫਾਈ ਦੇਣਗੇ