SFJ ਮੁਖੀ ਪੰਨੂ ਨੇ ਰਾਹੁਲ ਗਾਂਧੀ ਦੇ ਬਿਆਨ ਦਾ ਕੀਤਾ ਸਮਰਥਨ! “ਸਿੱਖਾਂ ਬਾਰੇ ਰਾਹੁਲ ਦੀ ਟਿੱਪਣੀ ਖ਼ਾਲਿਸਤਾਨ ਦੀ ਮੰਗ ਨੂੰ ਜਾਇਜ਼ ਠਹਿਰਾਉਂਦੀ ਹੈ”
ਬਿਉਰੋ ਰਿਪੋਰਟ: ਸਿੱਖਸ ਫਾਰ ਜਸਟਿਸ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਰਾਹੁਲ ਗਾਂਧੀ ਦੇ ਸਿੱਖਾਂ ਬਾਰੇ ਦਿੱਤੇ ਬਿਆਨ ਦੀ ਸ਼ਲਾਘਾ ਕੀਤੀ ਹੈ। ਪੰਨੂ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਬੇਬਾਕ ਬਿਆਨ ਦਿੱਤਾ ਹੈ। ਰਾਹੁਲ ਗਾਂਧੀ ਦਾ ਬਿਆਨ ਸਿੱਖ ਫਾਰ ਜਸਟਿਸ (ਐਸਐਫਜੇ) ਦੀ ਵੱਖਰੇ ਖਾਲਿਸਤਾਨ ਦੇਸ਼ ਦੀ ਮੰਗ ਨੂੰ ਜਾਇਜ਼ ਠਹਿਰਾਉਂਦਾ ਹੈ। ਪੰਨੂ ਪਿਛਲੇ ਕਈ ਸਾਲਾਂ ਤੋਂ