India International Punjab Religion

ਪਾਕਿਸਤਾਨ ‘ਚ ਦਰਦਨਾਕ ਹਾਦਸਾ, 19 ਸਿੱਖ ਸ਼ਰਧਾਲੂਆਂ ਦੀ ਮੌਤ

‘ਦ ਖਾਲਸ ਬਿਊਰੋ:-ਪਾਕਿਸਤਾਨ ਤੋਂ ਬਹੁਤ ਮਾੜੀ ਖਬਰ ਹੈ ਕਿ ਪਾਕਿਸਤਾਨ ਵਿੱਚ ਇੱਕ ਬਹੁਤ ਹੀ ਦਰਦਨਾਕ ਹਾਦਸਾ ਹੋ ਗਿਆ । ਇੱਕ ਸਿੱਖ ਸ਼ਰਧਾਲੂਆਂ ਦੀ ਵੈਨ ਦੀ ਟਰੇਨ ਨਾਲ ਟੱਕਰ ਹੋਣ ਕਾਰਨ 15 ਲੋਕਾਂ ਦੀ ਮੌਕੇ ‘ਤੇ ਮੌਤ ਹੋ ਗਈ। ਹਾਦਸਾ ਹੋਣ ਉਪਰੰਤ ਰਾਹਤ ਕਰਮਚਾਰੀਆਂ ਵੱਲੋਂ ਮੌਕੇ ‘ਤੇ ਪਹੁੰਚ ਕੇ ਜਖਮੀ ਹੋਏ ਸ਼ਰਧਾਲੂਆਂ ਨੂੰ ਤੁਰੰਤ ਨੇੜੇ ਹਸਪਤਾਲ

Read More
Punjab Religion

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਲਿਤ ਸਿੱਖ ਭਾਈਚਾਰੇ ਦੇ ਹੱਕ ‘ਚ ਕੀਤਾ ਅਹਿਮ ਐਲਾਨ

‘ਦ ਖ਼ਾਲਸ ਬਿਊਰੋ:- ਕੇਂਦਰੀ ਸ੍ਰੀ ਗੁਰੂ ਸਿੰਘ ਸਭਾ, ਚੰਡੀਗੜ੍ਹ ਦੀ ਅਗਵਾਈ ਵਿੱਚ ਸਿੱਖ ਬੁੱਧੀਜੀਵੀਆਂ ਦਾ ਵਫਦ 30 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਬੇਨਤੀ ਕੀਤੀ ਕਿ ਉਹ ਕੁਝ ਪਿੰਡਾਂ ਵਿਚ ਦਲਿਤ ਭਾਈਚਾਰੇ ਦੇ ਵੀਰਾਂ ਨਾਲ ਹੋ ਰਹੇ ਧੱਕੇ ਵਿਰੁਧ ਰੋਸ ਪ੍ਰਗਟ ਕਰਨ ਲਈ ਚਲ ਰਹੀ

Read More
Punjab Religion

ਤਖ਼ਤ ਸ਼੍ਰੀ ਕੇਸਗੜ ਸਾਹਿਬ ਵਿਖੇ ਲੰਗਰ ‘ਚ ਹੋਈ ਗੜਬੜੀ, SGPC ਨੇ ਕੀਤੀ ਸਖ਼ਤ ਕਾਰਵਾਈ

‘ਦ ਖਾਲਸ ਬਿਊਰੋ:- (ਸ਼੍ਰੀ ਆਨੰਦਪੁਰ ਸਾਹਿਬ) ਤਖ਼ਤ ਕੇਸਗੜ੍ਹ ਸਾਹਿਬ ਵਿਖੇ ਲੰਗਰ ਘਪਲੇ ਵਿੱਚ ਹੋਈ ਗੜਬੜੀ ਮਾਮਲਾ ਸਾਹਮਣਾ ਆਇਆ ਹੈ। ਇਸ ਮਾਮਲੇ ਵਿੱਚ SGPC ਵੱਲੋਂ ਜਾਂਚ ਕਰਨ ਤੋਂ ਬਾਅਦ ਮੈਨੇਜਰ ਸਮੇਤ 5 ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਸਸਪੈਂਡ ਕੀਤੇ ਇਹਨਾਂ 5 ਮੁਲਾਜ਼ਮਾਂ ਵੱਲੋਂ ਗੁਰਦੁਆਰਾ ਸਾਹਿਬ ਦੇ ਬਿਲਾਂ ਵਿੱਚ ਗੜਬੜੀ ਕੀਤੀ ਗਈ ਹੈ   ਸਸਪੈਂਡ

Read More
Punjab Religion

ਮੀਰੀ-ਪੀਰੀ ਦਿਹਾੜਾ-ਸਿੱਖਾਂ ਨੇ ਧਰਮ ਤੇ ਰਾਜਸੀ ਸੂਝ-ਬੂਝ ਗੁਰਦੁਆਰੇ ਤੋਂ ਹਾਸਲ ਕਰਨੀ ਹੈ, ਗੋਰਖ ਨਾਥ ਦੇ ਟਿੱਲੇ ਤੋਂ ਨਹੀਂ

‘ਦ ਖ਼ਾਲਸ ਬਿਊਰੋ ਲਈ ਭਾਈ ਕੁਲਦੀਪ ਸਿੰਘ ਗੜਗੱਜ:- ਅੱਜ ਮੀਰੀ ਪੀਰੀ ਦਿਹਾੜਾ ਹੈ। ਛੇਵੇ ਪਾਤਸ਼ਾਹ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਅੱਜ ਦੇ ਦਿਨ ਮੀਰੀ ਪੀਰੀ ਦੀਆਂ ਦੋ ਤਲਵਾਰਾਂ ਧਾਰਨ ਕੀਤੀਆਂ ਸਨ। ਇੱਕ ਭਗਤੀ ਦੀ ਇਕ ਸ਼ਕਤੀ ਦੀ, ਇੱਕ ਧਰਮ ਦੀ ਦੂਜੀ ਰਾਜਨੀਤੀ ਦੀ ਮਤਲਬ ਧਰਮ ਅਤੇ ਰਾਜਨੀਤੀ ਇੱਕ ਦੂਜੇ ਦੇ ਪੂਰਕ ਹਨ।  ਪਰ ਹੁਣ

Read More
Punjab Religion

ਮੀਰੀ-ਪੀਰੀ ਦਿਹਾੜੇ ਮੌਕੇ ਜਥੇਦਾਰ ਹਰਪ੍ਰੀਤ ਸਿੰਘ ਦੀ ਮੋਦੀਖਾਨੇ ਸਮੇਤ 4 ਮਸਲਿਆਂ ‘ਤੇ ਸਖਤ ਤਾੜਨਾ

‘ਦ ਖ਼ਾਲਸ ਬਿਊਰੋ:- ਮੀਰੀ ਪੀਰੀ ਦਿਹਾੜੇ ਮੌਕੇ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੀ ਸਿੱਖ ਸੰਗਤ ਨੂੰ ਵਧਾਈ ਦਿੱਤੀ ਅਤੇ ਨਾਲ ਹੀ ਪੰਜਾਬ ਪੁਲਿਸ ਸਮੇਤ ਚਾਰ ਮਸਲਿਆਂ ‘ਤੇ ਸਖਤ ਹਦਾਇਤਾਂ ਕੀਤੀ ਹਨ। ਪਹਿਲੀ ਇਹ ਕਿ ਗੁਰਦੁਆਰਾ ਰਾਮਸਰ ਸਾਹਿਬ ਵਿਚੋਂ 267 ਸਰੂਪ ਗਾਇਬ ਹੋਣ ‘ਤੇ SGPC ਨੂੰ ਸਖਤ ਤਾੜਨਾਂ ਕੀਤੀ ਹੈ

Read More
Punjab Religion

ਸਿੱਖ ਰਾਜ ਦੇ ਪਹਿਲੇ ਬਾਦਸ਼ਾਹ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ, ਪੁੱਤਰ ਅਜੇ ਸਿੰਘ ਅਤੇ ਹੋਰ ਸਿੰਘਾਂ ਦਾ ਸ਼ਹੀਦੀ ਸਾਕਾ

‘ਦ ਖਾਲਸ ਬਿਊਰੋ:-  ਸਿੱਖ ਇਤਿਹਾਸ ਨੂੰ ਸਿੱਖ ਗੁਰੂ ਸਾਹਿਬਾਨਾਂ,ਮਹਾਨ ਸੂਰਬੀਰ ਯੋਧਿਆਂ ਨੇ ਆਪਣੀਆਂ ਲਾਸਾਨੀ ਸ਼ਹਾਦਤਾਂ ਦੇ ਕੇ ਆਪਣੇ ਖੂਨ ਨਾਲ ਸਿੰਜਿਆ ਹੈ। ਪੰਜਾਬ ਦੀ ਧਰਤੀ ਸਦੀਆਂ ਤੋਂ ਵਿਦੇਸ਼ੀ ਹਮਲਾਵਰਾਂ ਦੇ ਪੈਰਾਂ ਥੱਲੇ ਲਤਾੜੀ ਜਾਂਦੀ ਰਹੀ ਹੈ। ਗੁਰੂ ਸਾਹਿਬਾਨ ਇੱਥੋਂ ਦੀ ਦੱਬੀ-ਕੁਚਲੀ, ਸਾਹਸਹੀਣ ਤੇ ਨਿਰਾਸ਼ਤਾ ਵਿੱਚ ਘਿਰੀ ਲੋਕਾਈ ਲਈ ਅਧਿਆਤਮਕ ਗਿਆਨ, ਉੱਦਮ, ਸੂਰਬੀਰਤਾ, ਆਤਮ-ਸਨਮਾਨ, ਆਤਮਵਿਸ਼ਵਾਸ,ਫਤਿਹ ਅਤੇ

Read More
International Punjab Religion

ਸਿੱਖ ਮੀਡੀਆ ਅਦਾਰਿਆਂ ‘ਤੇ ਗੈਰਕਾਨੂੰਨੀ ਰੋਕ, ਹੁਣ ਸਿੱਖ ਸਿਆਸਤ ਵੈੱਬਸਾਈਟ ਬਲਾਕ

‘ਦ ਖ਼ਾਲਸ ਬਿਊਰੋ:- ਸਰਕਾਰ ਵੱਲੋਂ ਕਈ ਸਿੱਖ ਮੀਡੀਆ ਅਦਾਰਿਆਂ ਉੱਤੇ ਗੈਰਕਾਨੂੰਨੀ ਰੋਕਾਂ ਲਾਈਆਂ ਜਾ ਰਹੀਆਂ ਹਨ। ਹਾਲਾਂਕਿ ਕਹਿਣ ਨੂੰ ਤਾਂ ਭਾਰਤ ਵਿੱਚ ਮੀਡੀਆ ਸੁਤੰਤਰ ਹੈ। ਪਰ ਫਿਰ ਵੀ ਸਰਕਾਰ ਦੀ ਮਰਜੀ ਅਨੁਸਾਰ ਹੀ ਮੀਡੀਆ ਨੂੰ ਆਪਣੀ ਗੱਲ ਕਹਿਣ ਦੀ ਆਗਿਆ ਦਿੱਤੀ ਜਾਂਦੀ ਹੈ। ਸਰਕਾਰ ਵੱਲੋਂ ਸਿੱਖ ਖ਼ਬਰ ਅਦਾਰੇ ‘ਸਿੱਖ ਸਿਆਸਤ’ ਦੀ ਅੰਗਰੇਜੀ ਖ਼ਬਰਾਂ ਦੀ ਵੈੱਬਸਾਈਟ

Read More
Punjab Religion

ਗੁਰੂਘਰਾਂ ਨੂੰ ਖੋਲ੍ਹਣ ਸੰਬੰਧੀ ਸ੍ਰੋਮਣੀ ਕਮੇਟੀ ਵੱਲੋਂ ਤਿਆਰੀਆਂ ਸ਼ੁਰੂ, ਲੰਗਰ ਤੇ ਪ੍ਰਸ਼ਾਦ ਦੀ ਮਨਾਹੀ ‘ਤੇ ਇਤਰਾਜ਼

‘ਦ ਖ਼ਾਲਸ ਬਿਊਰੋ:- ਪੰਜਾਬ ਸਰਕਾਰ ਵੱਲੋਂ 8 ਜੂਨ ਤੋਂ ਧਾਰਮਿਕ ਸਥਾਨਾਂ ਨੂੰ ਖੋਲ੍ਹਣ ਦੇ ਫੈਸਲੇ ਤੋਂ ਬਾਅਦ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਪਣੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਜਿਸ ਵਿੱਚ ਧਾਰਮਿਕ ਸਥਾਨਾਂ ਨੂੰ ਖੋਲ੍ਹਣ ਸਮੇਂ ਸਰਕਾਰ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ/ਸਾਵਧਾਨੀਆਂ ਦੀ ਪਾਲਣਾ ਕਰਨ ਬਾਰੇ ਚਰਚਾ ਕੀਤੀ ਗਈ। ਭਾਈ ਗੋਬਿੰਦ ਸਿੰਘ ਲੌਂਗੋਵਾਲ

Read More
Punjab Religion

ਉਹ ਭਗਤ ਸੀ, ਪੂਰਨ ਸੀ ਤੇ ਸਿੰਘ ਸੀ, ਉਸਦਾ ਨਾਮ ਸੀ ‘ਭਗਤ ਪੂਰਨ ਸਿੰਘ’

‘ਦ ਖ਼ਾਲਸ ਬਿਊਰੋ :- ਭਗਤ ਪੂਰਨ ਸਿੰਘ ਜੀ ਭਾਈ ਘਨੱਈਆ ਜੀ ਦੇ ਮਾਰਗ ‘ਤੇ ਚੱਲਦੇ ਹੋਏ ਸਿੱਖ ਧਰਮ ਦੇ ਅਸੂਲਾਂ ਨੂੰ ਸਹੀ ਅਰਥਾਂ ‘ਚ ਆਪਣੇ ਜੀਵਨ ਵਿੱਚ ਢਾਲਣ ਵਾਲੇ ਅਤੇ ਬੇਆਸਰੇ ਰੋਗੀਆਂ, ਅਨਾਥਾਂ, ਗ਼ਰੀਬਾਂ, ਅਪਾਹਜਾਂ ਅਤੇ ਦੀਨ-ਦੁਖੀਆਂ ਦੀ ਸੇਵਾ ਨੂੰ ਸਮਰਪਿਤ ਸਨ। ਭਗਤ ਪੂਰਨ ਸਿੰਘ ਜੀ ਦਾ ਜਨਮ 4 ਜੂਨ, 1904 ਨੂੰ ਪੰਜਾਬ ਦੇ ਪਿੰਡ

Read More
India Religion

31 ਮਈ ਤੋਂ ਬਾਅਦ ਗੁਰਦੁਆਰਿਆਂ ਸਮੇਤ ਸਾਰੇ ਧਾਰਮਿਕ ਸਥਾਨ ਖੁੱਲ੍ਹ ਸਕਦੇ ਹਨ

‘ਦ ਖ਼ਾਲਸ ਬਿਊਰੋ :- ਪੂਰੇ ਭਾਰਤ ਵਿੱਚ 31 ਮਈ ਦੇ ਲਾਕਡਾਊਨ ਤੋਂ ਬਾਅਦ ਧਾਰਮਿਕ ਸਥਾਨ ਖੁੱਲ੍ਹ ਸਕਦੇ ਹਨ। ਏਐਨਆਈ ਦੀ ਖ਼ਬਰ ਦੇ ਮੁਤਾਬਕ ਭਾਰਤ ਸਰਕਾਰ ਸੂਬਿਆਂ ਨੂੰ ਧਾਰਮਿਕ ਥਾਵਾਂ ਖੋਲ੍ਹਣ ਦਾ ਫ਼ੈਸਲਾ ਖ਼ੁੱਦ ਲੈਣ ਦੀ ਇਜ਼ਾਜਤ ਦੇ ਸਕਦੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 29 ਮਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ

Read More