ਲਾਲਪੁਰਾ ਦੇ ਬਿਆਨ ‘ਤੇ SGPC ਨੇ ਜਤਾਇਆ ਇਤਰਾਜ਼, ਧਾਮੀ ਨੇ ਕਿਹਾ ਅਕਾਲ ਤਖ਼ਤ ਸਾਹਿਬ ਕਰੇ ਕਾਰਵਾਈ
ਅੰਮ੍ਰਿਤਸਰ : ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੇ ਬਿਆਨ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਇਤਰਾਜ਼ ਹੈ। ਉਨ੍ਹਾਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗ ਕੀਤੀ ਹੈ ਕਿ ਇਸ ਬਿਆਨ ਦਾ ਨੋਟਿਸ ਲੈਂਦਿਆਂ ਉਸ ਖ਼ਿਲਾਫ਼