ਸੌਦਾ ਸਾਧ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ! SGPC ਨੂੰ ਵੱਡਾ ਝਟਕਾ
ਬਿਉਰੋ ਰਿਪੋਰਟ – ਸੌਦਾ ਸਾਧ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਪੈਰੋਲ ਅਤੇ ਫਰਲੋ ਨੂੰ ਲੈ ਕੇ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਹਰਿਆਣਾ ਸਰਕਾਰ ਅਤੇ ਪ੍ਰਸ਼ਾਸਨ ਨੂੰ ਇਜਾਜ਼ਤ ਦਿੱਤੀ ਹੈ ਕਿ ਤੁਸੀਂ ਡੇਰਾ ਮੁਖੀ ਨੂੰ ਪੈਰੋਲ ਅਤੇ ਫਰਲੋ ਦੇਣ ਦਾ ਫੈਸਲਾ ਆਪਣੇ ਪੱਧਰ ’ਤੇ ਕਰੋ। ਇਸ ਤੋਂ ਪਹਿਲਾਂ SGPC ਨੇ ਸੌਦਾ ਸਾਧ ਨੂੰ ਵਾਰ-ਵਾਰ ਪੈਰੋਲ