ਸੁਖਬੀਰ ਸਿੰਘ ਬਾਦਲ ਤਨਖਾਹੀਆ ਕਰਾਰ, ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਸੁਣਾਇਆ ਫੈਸਲਾ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਨੂੰ ਤਨਖਾਹੀਆਂ ਕਰਾਰ ਦਿੱਤਾ ਹੈ। ਸੁਖਬੀਰ ਬਾਦਲ ‘ਤੇ ਆਪਣੀ ਸਰਕਾਰ ਦੌਰਾਨ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮੁਆਫ਼ੀ ਦੇਣ ਦੇ ਦੋਸ਼ ਲੱਗੇ ਸਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ