ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ ‘ਚ ਵੱਡਾ ਹਾਦਸਾ ! ਦਾਲ ਦੇ ਕਹਾੜੇ ‘ਚ ਡਿੱਗਿਆ ਸੇਵਾਦਾਰ !
ਸ੍ਰੀ ਦਰਬਾਰ ਸਾਹਿਬ ਦਾਲ ਨਾਲ ਉਬਲਦੇ ਹੋਏ ਕੜਾਹੇ ਵਿੱਚ ਨੌਜਵਾਨ ਡਿੱਗਿਆ
ਸ੍ਰੀ ਦਰਬਾਰ ਸਾਹਿਬ ਦਾਲ ਨਾਲ ਉਬਲਦੇ ਹੋਏ ਕੜਾਹੇ ਵਿੱਚ ਨੌਜਵਾਨ ਡਿੱਗਿਆ
ਅੰਮ੍ਰਿਤਸਰ ‘ਚ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ ‘ਚ ਵੱਡਾ ਹਾਦਸਾ ਵਾਪਰ ਗਿਆ ਹੈ। ਬੀਤੀ ਰਾਤ ਇੱਕ ਸਰਵਰ ਸੇਵਾ ਕਰਦੇ ਸਮੇਂ ਉਬਲਦੇ ਆਲੂਆਂ ਦੀ ਕੜਾਹੀ ਵਿੱਚ ਡਿੱਗ ਗਿਆ। ਨੇੜੇ ਹੀ ਸੇਵਾ ਕਰ ਰਹੇ ਸੇਵਾਦਾਰਾਂ ਨੇ ਤੁਰੰਤ ਉਸ ਨੂੰ ਕੜਾਹੀ ਵਿੱਚੋਂ ਬਾਹਰ ਕੱਢਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਵੱਲਾ ਸਥਿਤ ਸ਼੍ਰੀ ਗੁਰੂ ਰਾਮਦਾਸ ਹਸਪਤਾਲ
ਬਿਉਰੋ ਰਿਪੋਰਟ: ਸਿੱਖ ਕੌਮ, ਇਸ ਦੀਆਂ ਮੁੱਖ ਸੰਸਥਾਵਾਂ ਅਤੇ ਸਿਧਾਂਤਾਂ ਵਿਰੁੱਧ ਨਫ਼ਰਤ ਭਰੇ ਪ੍ਰਚਾਰ ਦਾ ਮੁਕਾਬਲਾ ਅਤੇ ਪਰਦਾਫਾਸ਼ ਕਰਨ ਵਾਲਾ ਸੋਸ਼ਲ ਮੀਡੀਆ ਖ਼ਾਤਾ ‘ਟਰੈਕਿੰਗ ਹੇਟ ਅਗੇਂਸਟ ਸਿੱਖਜ਼’ ਨੂੰ ਕੱਲ੍ਹ ਸਸਪੈਂਡ, ਯਨੀ ਬੈਨ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ SGPC ਸਮੇਤ ਪ੍ਰਮੁੱਖ ਸਿੱਖ ਜਥੇਬੰਦੀਆਂ, ਆਗੂਆਂ ਤੇ ਸਿੱਖ ਸੰਗਤਾਂ ਵੱਲੋਂ ਇਸ ਦਾ ਸਖ਼ਤ ਵਿਰੋਧ ਕਰਨ ਬਾਅਦ
ਤਖਤ ਹਜ਼ੂਰ ਸਾਹਿਬ ਦੇ ਪ੍ਰਸ਼ਾਸਨਿਕ ਬੋਰਡ ਨੇ ਅਖੰਡ ਪਾਠ ਘੁਟਾਲੇ ਦੇ 3 ਹੋਰ ਮੁਲਜ਼ਮਾਂ ਨੂੰ ਨੌਕਰੀ ਤੋਂ ਬਰਖਾਸਤ ਕੀਤਾ
ਤਖਤ ਹਜ਼ੂਰ ਘੁਟਾਲੇ ਦੇ ਦੇ ਮੁਲਜਮ ਠਾਣ ਸਿੰਘ ਬੁੰਗਈ, ਰਵਿੰਦਰ ਸਿੰਘ ਤੇ ਧਰਮ ਸਿੰਘ ਝੀਲਦਾਰ ਨੂੰ ਨੌਕਰੀ ਤੋਂ ਬਰਖਾਸਤ ਕੀਤਾ ਗਿਆ
ਬਿਉਰੋ ਰਿਪੋਰਟ: SGPC ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਦੀ ਤਾਰੀਕ ਇੱਕ ਵਾਰ ਫਿਰ ਵਧਾ ਦਿੱਤੀ ਗਈ ਹੈ। ਉਂਞ ਅੱਜ ਵੋਟਾਂ ਬਣਵਾਉਣ ਦਾ ਆਖ਼ਿਰੀ ਦਿਨ ਸੀ ਪਰ ਹੁਣ 16 ਸਤੰਬਰ ਤੱਕ ਵੋਟਾਂ ਬਣਾਈਆਂ ਸਕੀਆਂ ਜਾ ਸਕਦੀਆਂ ਹਨ। 2011 ਦੀ ਗੱਲ ਕਰੀਏ ਤਾਂ ਉਸ ਵੇਲੇ 52 ਲੱਖ ਵੋਟਾਂ ਬਣੀਆਂ ਸਨ, ਪਰ ਇਸ ਵਾਰ ਰਜਿਸਟ੍ਰੇਸ਼ਨ ਕਰਵਾਉਣ ਵਾਲੇ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਚੋਣਾਂ ਲਈ ਰਜਿਸਟ੍ਰੇਸ਼ਨ ਕਰਵਾਉਣ ਦੀ ਆਖਰੀ ਮਿਤੀ 31 ਜੁਲਾਈ ਰੱਖੀ ਗਈ ਹੈ। ਇਸ ਵਾਰ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਸਿੱਖਾਂ ਦੀ ਗਿਣਤੀ 2011 ਵਿਚ ਹੋਈਆਂ ਚੋਣਾਂ ਦੇ ਮੁਕਾਬਲੇ ਲਗਭਗ ਅੱਧੀ ਰਹਿ ਗਈ ਹੈ। ਗੁਰਦੁਆਰਾ ਚੋਣ ਕਮਿਸ਼ਨ ਵੱਲੋਂ ਵੋਟਰ ਰਜਿਸਟ੍ਰੇਸ਼ਨ ਦੀ ਸਮਾਂ ਸੀਮਾ ਤਿੰਨ ਵਾਰ ਵਧਾਉਣ ਦੇ ਬਾਵਜੂਦ ਰਜਿਸਟਰਡ ਵੋਟਰਾਂ ਦੀ ਗਿਣਤੀ 50%
ਬਿਉਰੋ ਰਿਪੋਰਟ – ਬਰਗਾੜੀ ਬੇਅਦਬੀ ਤੋਂ ਲੈਕੇ ਸੌਦਾ ਸਾਧ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰਾਂ ਵੱਲੋਂ ਮਿਲੀ ਮੁਆਫ਼ੀ ਅਤੇ ਇਸ ਪੂਰੇ ਮੁਆਫ਼ੀਨਾਮੇ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਭੂਮਿਕਾ ਨੂੰ ਲੈਕੇ ਡੇਰੇ ਦੀ ਸਿਆਸੀ ਵਿੰਗ ਨਾਲ ਜੁੜੇ ਪ੍ਰਦੀਪ ਕਲੇਰ ਨੇ ਵੱਡਾ ਖੁਲਾਸਾ ਕੀਤਾ ਹੈ । ਧਾਰਾ 164 ਅਧੀਨ ਪੁਲਿਸ ਨੂੰ ਦਿੱਤੇ