ਹੇਮਕੁੰਟ ਸਾਹਿਬ ਦੀ ਯਾਤਰਾ ਅੱਜ ਤੋਂ ਸ਼ੁਰੂ! ਸ਼ਰਧਾਲੂਆਂ ਲਈ ਇਸ ਵਾਰ ਇਹ ਸ਼ਰਤ ਪੂਰੀ ਕਰਨੀ ਹੋਵੇਗੀ ਜ਼ਰੂਰੀ
- by Gurpreet Kaur
- May 25, 2024
- 0 Comments
ਬਿਉਰੋ ਰਿਪੋਰਟ – ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਅੱਜ 25 ਮਈ ਤੋਂ ਸ਼ੁਰੂ ਹੋ ਗਈ ਹੈ। ਪਹਿਲਾ ਜਥਾ ਗੁਰਦੁਆਰਾ ਗੋਬਿੰਦ ਘਾਟ ਤੋਂ ਗੁਰਦੁਆਰਾ ਗੋਬਿੰਦ ਧਾਮ ਦੇ ਲਈ ਰਵਾਨਾ ਹੋ ਗਿਆ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਤਾਬਿਕ ਪਹਿਲੇ ਜਥੇ ਵਿੱਚ 3500 ਸ਼ਰਧਾਲੂ ਹਨ। ਗੁਰਦੁਆਰਾ ਸਾਹਿਬ ਦੇ ਕਿਵਾੜ ਸਵੇਰ ਸਾਢੇ 9 ਵਜੇ ਵਜੇ ਖੋਲ੍ਹੇ ਗਏ। ਸ੍ਰੀ ਹੇਮਕੁੰਟ
ਸ਼ਰਧਾਲੂਆਂ ’ਤੇ ਗਰਮੀ ਦੀ ਮਾਰ! ਸ੍ਰੀ ਹਰਿਮੰਦਰ ਸਾਹਿਬ ਵਿੱਚ ਸੰਗਤਾਂ ਦੀ ਗਿਣਤੀ ਅੱਧੀ ਹੋਈ
- by Gurpreet Kaur
- May 20, 2024
- 0 Comments
ਸੂਬੇ ਵਿੱਚ ਪੈ ਰਹੀ ਅੱਤ ਦੀ ਗਰਮੀ ਨੇ ਹਰਿਮੰਦਰ ਸਾਹਿਬ ਵਿਖੇ ਸ਼ਰਧਾਲੂਆਂ ਦੀ ਆਮਦ ਨੂੰ ਵੀ ਪ੍ਰਭਾਵਿਤ ਕੀਤਾ ਹੈ। ਆਮ ਤੌਰ ’ਤੇ ਰੋਜ਼ਾਨਾ 90,000-1,00,000 ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਦੇ ਹਨ। ਪਰ ਪਿਛਲੇ ਕੁਝ ਦਿਨਾਂ ਤੋਂ ਦਰਬਾਰ ਸਾਹਿਬ ਦੇ ਅਧਿਕਾਰੀਆਂ ਨੇ ਕਿਹਾ ਕਿ ਇਹ ਗਿਣਤੀ ਅੱਧੀ ਰਹਿ ਗਈ ਹੈ। ਤਪਸ਼ ਨੂੰ ਧਿਆਨ ਵਿੱਚ ਰੱਖਦਿਆਂ
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਉੱਤਰਾਖੰਡ ਸਰਕਾਰ ਦਾ ਫੈਸਲਾ! ਫਿਲਹਾਲ ਰੋਜ਼ਾਨਾ ਭੇਜੇ ਜਾਣਗੇ 3500 ਸ਼ਰਧਾਲੂ
- by Gurpreet Kaur
- May 20, 2024
- 0 Comments
ਉੱਤਰਾਖੰਡ ਸਰਕਾਰ ਨੇ ਤੈਅ ਕੀਤਾ ਹੈ ਕਿ ਇਸ ਵਾਰ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਵਾਸਤੇ ਫਿਲਹਾਲ 3500 ਸ਼ਰਧਾਲੂ ਹੀ ਪ੍ਰਤੀ ਦਿਨ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਵਾਸਤੇ ਜਾ ਸਕਣਗੇ। ਸ਼ਰਧਾਲੂਆਂ ਦੀ ਇਹ ਗਿਣਤੀ ਉੱਤਰਾਖੰਡ ਸਰਕਾਰ ਵੱਲੋਂ ਤੈਅ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਹਾਲ ਹੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਤੇ ਗੁਰਦੁਆਰਾ ਮੈਨੇਜਮੈਂਟ ਟਰੱਸਟ ਦੇ ਅਧਿਕਾਰੀਆਂ
ਰੁਮਾਲਾ ਭੇਟ ’ਤੇ ਜਥੇਦਾਰ ਸਾਹਿਬ ਦਾ ਸਿੱਖ ਸੰਗਤ ਨੂੰ ਵੱਡਾ ਆਦੇਸ਼! ਇਹ ਕੰਮ ਬਿਲਕੁਲ ਨਾ ਕਰੋ, SGPC ਬਣਾਏ ਗਾਈਡ ਲਾਈਨ
- by Gurpreet Kaur
- May 15, 2024
- 0 Comments
ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗੁਰੂ ਘਰਾਂ, ਖ਼ਾਸ ਕਰਕੇ ਸ੍ਰੀ ਦਰਬਾਰ ਸਾਹਿਬ ਵਿੱਚ ਰੁਮਾਲਾ ਭੇਟ ਕਰਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ। ਉਨ੍ਹਾਂ ਕਿਹਾ ਹੈ ਸ੍ਰੀ ਦਰਬਾਰ ਸਾਹਿਬ ਅੰਦਰ ਬਹੁਤ ਹੀ ਮਾੜੀ ਕੁਆਲਟੀ ਦੇ ਰੁਮਾਲੇ ਆ ਰਹੇ। ਇਸ ਦੇ ਪਿੱਛੇ ਵੱਡੀ ਵਜ੍ਹਾ ਹੈ ਕਿ ਸ੍ਰੀ
ਹੇਮਕੁੰਟ ਸਾਹਿਬ ਦੇ ਯਾਤਰੀਆਂ ਲਈ ਵੱਡੀ ਖ਼ੁਸ਼ਖ਼ਬਰੀ! ਪੰਜਾਬ ਤੋਂ ਸਿੱਧੀ ਹਵਾਈ ਸੇਵਾ ਸ਼ੁਰੂ
- by Gurpreet Kaur
- May 15, 2024
- 0 Comments
25 ਮਈ ਤੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ ਹੋ ਰਹੀ ਹੈ। ਜੇ ਤੁਸੀਂ ਵੀ ਇਹ ਯਾਤਰਾ ਕਰਨ ਦੇ ਚਾਹਵਾਨ ਹੋ ਤਾਂ ਤੁਹਾਡੇ ਲਈ ਖ਼ੁਸ਼ਖ਼ਬਰੀ ਹੈ ਕਿ ਹੁਣ ਤੁਸੀਂ ਹੈਲੀਕਾਪਟਰ ’ਤੇ ਗੁਰਧਾਮ ਦੇ ਦਰਸ਼ਨ ਕਰ ਸਕਦੇ ਹੋ। ਇਸ ਵਾਰ ਉੱਤਰਾਖੰਡ ਦੇ ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਨਵੀਂ ਹੈਲੀਕਾਪਟਰ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ।
ਸਿਆਸਤਦਾਨਾਂ ਦੇ ਡੇਰਾ ਬਿਆਸ ਦੇ ਗੇੜੇ! 5 ਸੀਟਾਂ ’ਤੇ ਅਸਰ, ਇਸ ਵਾਰ ਕਿਸ ਦੇ ਹੱਕ ‘ਚ?
- by Gurpreet Kaur
- May 15, 2024
- 0 Comments
ਚੋਣ ਪ੍ਰਚਾਰ ਦੇ ਅਖ਼ੀਰਲੇ ਦੌਰ ਵਿੱਚ ਸਿਆਸਤਦਾਨਾਂ ਨੇ ਹੁਣ ਡੇਰਿਆਂ ਦਾ ਰੁਖ਼ ਕਰਨਾ ਸ਼ੁਰੂ ਕਰ ਦਿੱਤਾ ਹੈ। ਬੀਜੇਪੀ, ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਡੇਰਾ ਬਿਆਸ ਜਾ ਕੇ ਡੇਰਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰ ਰਹੇ ਹਨ। ਪੰਜਾਬ, ਹਿਮਾਚਲ ਤੇ ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ ਸਿਰ ’ਤੇ ਹਨ। ਸਿਰਫ਼ 16 ਦਿਨ ਰਹਿ ਗਏ
SGPC ਮੁਲਾਜ਼ਮ ਨੇ ਆਪਣੀ ਜ਼ਿੰਦਗੀ ਕੀਤੀ ਖਤਮ! ਅਧਿਕਾਰੀਆਂ ’ਤੇ ਤੰਗ ਕਰਨ ਦਾ ਲਾਇਆ ਇਲਜ਼ਾਮ
- by Gurpreet Kaur
- May 13, 2024
- 0 Comments
ਅੰਮ੍ਰਿਤਸਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੁਲਾਜ਼ਮ ਨੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਹੈ। ਦਰਅਸਲ ਕੁਝ ਦਿਨ ਪਹਿਲਾਂ ਉਨ੍ਹਾਂ ਨੇ ਆਪਣੇ ਉੱਚ ਅਧਿਕਾਰੀਆਂ ਤੋਂ ਤੰਗ ਆ ਕੇ ਤੇਜ਼ਾਬ ਪੀ ਲਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਲਾਜ ਅਧੀਨ ਉਨ੍ਹਾਂ ਅੱਜ ਦਮ ਤੋੜ ਦਿੱਤਾ। ਮ੍ਰਿਤਕ SGPC