ਅੰਮ੍ਰਿਤਪਾਲ ਦੇ ਪਿਤਾ ਨੇ ਜਥੇਦਾਰ ਸਾਹਿਬ ਨੂੰ ਦਿੱਤਾ ਮੰਗ ਪੱਤਰ! ਸੁਖਬੀਰ ਬਾਦਲ ਲਈ 3 ਸਜ਼ਾਵਾਂ ਦੀ ਮੰਗ! ‘ਨਹੀਂ ਤਾਂ ਜਥੇਦਾਰ ਦੇ ਅਹੁਦੇ ਨੂੰ ਪਹੁੰਚੇਗੀ ਠੇਸ’
ਬਿਉਰੋ ਰਿਪੋਰਟ – ਅਕਾਲੀ ਦਲ (AKALI DAL) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (SUKHBIR SINGH BADAL) ’ਤੇ ਫੈਸਲੇ ਨੂੰ ਲੈ ਕੇ ਪੰਜ ਸਿੰਘ ਸਾਹਿਬਾਨਾਂ (FIVE JATHEDAR MEETING) ਦੀ ਮੀਟਿੰਗ ਤੋਂ ਪਹਿਲਾਂ ਸਿੱਖ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ। ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ (MP AMRITPAL SINGH) ਦੇ ਪਿਤਾ ਤਰਸੇਮ ਸਿੰਘ (TARSEM SINGH) ਨੇ