4 ਜੂਨ 1984 ਦਾ ਇਤਿਹਾਸ, ਅੱਜ ਦੇ ਦਿਨ ਕੀ ਹੋਇਆ ਸੀ?
- by Gurpreet Singh
- June 4, 2025
- 0 Comments
‘ਦ ਖ਼ਾਲਸ ਬਿਊਰੋ : ਤੀਜੇ ਘੱਲੂਘਾਰੇ ਦੇ ਦਿਨ ਸ਼ੁਰੂ ਹੋ ਗਏ ਹਨ। ਅੱਜ ਉਸ ਤਸ਼ੱਦਦ ਭਰੇ ਦਿਨਾਂ ਦਾ ਚੌਥਾ ਦਿਨ, 4 ਜੂਨ ਹੈ । 4 ਜੂਨ ਦੀ ਸਵੇਰ ਪੌਣੇ 5 ਵਜੇ, ਚਾਰੇ ਪਾਸਿਆਂ ਤੋਂ ਗੋਲੀਆਂ ਅਤੇ ਬੰਬਾਂ ਦੀ ਵਰਖਾ ਸ਼ੁਰੂ ਹੋ ਗਈ ਸੀ। ਸੰਗਤ ਦਾ ਚੀਕ-ਚਿਹਾੜੇ ਗੋਲੀਆਂ ਦੀ ਆਵਾਜ਼ ਵਿੱਚ ਦਬ ਜਾਂਦਾ ਸੀ। ਇੱਕ ਬੰਬ
ਅੱਜ ਤੋਂ ਸ਼ੁਰੂ ਹੋਵੇਗੀ ਹੱਜ ਯਾਤਰ, ਭਾਰਤ ਤੋਂ ਜਾਣਗੇ1.75 ਲੱਖ ਲੋਕ
- by Gurpreet Singh
- June 4, 2025
- 0 Comments
ਸਾਊਦੀ ਅਰਬ ਵਿੱਚ ਅੱਜ ਤੋਂ ਹੱਜ ਯਾਤਰਾ ਸ਼ੁਰੂ ਹੋ ਜਾਵੇਗੀ। ਇਸ ਲਈ ਐਤਵਾਰ ਤੱਕ 14 ਲੱਖ ਰਜਿਸਟਰਡ ਹੱਜ ਯਾਤਰੀ ਮੱਕਾ ਪਹੁੰਚ ਚੁੱਕੇ ਹਨ, ਜਦੋਂ ਕਿ ਲੱਖਾਂ ਲੋਕ ਅਜੇ ਨਹੀਂ ਪਹੁੰਚੇ ਹਨ। ਇਹ ਤੀਰਥ ਯਾਤਰਾ ਇਸਲਾਮੀ ਕੈਲੰਡਰ ਦੇ 12ਵੇਂ ਮਹੀਨੇ, ਜ਼ਿਲ-ਹਿੱਜਾਹ ਦੀ 8ਵੀਂ ਅਤੇ 12ਵੀਂ ਤਰੀਕ (2025 ਵਿੱਚ 4-9 ਜੂਨ) ਦੇ ਵਿਚਕਾਰ ਹੁੰਦੀ ਹੈ। ਹੱਜ ਮੁਸਲਮਾਨਾਂ
ਜਥੇਦਾਰ ਗੜਗੱਜ ਤੇ SGPC ਪ੍ਰਧਾਨ ਧਾਮੀ ਵਲੋਂ ਭਾਈ ਇੰਦਰਜੀਤ ਸਿੰਘ ਦੇ ਚਲਾਣੇ ’ਤੇ ਸੰਵੇਦਨਾ ਪ੍ਰਗਟ
- by Gurpreet Singh
- June 3, 2025
- 0 Comments
ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਭਾਈ ਇੰਦਰਜੀਤ ਸਿੰਘ ਦਾ ਵਿਛੋੜਾ ਖਾਲਸਾ ਪੰਥ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ
ਬਾਬਾ ਹਰਨਾਮ ਸਿੰਘ ਖਾਲਸਾ ਨੂੰ ਮਨਾਉਣ ਲਈ ਗਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ ਖਾਲੀ ਹੱਥ ਪਰਤਿਆ
- by Gurpreet Singh
- June 3, 2025
- 0 Comments
ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਨੂੰ ਲੈ ਕੇ ਵਿਵਾਦ ਛਿੜਿਆ ਹੋਇਆ ਹੈ, ਜਿਸ ਦੇ ਸੰਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇੱਕ ਵਫ਼ਦ ਨਾਲ ਦਮਦਮੀ ਟਕਸਾਲ ਦੇ ਹੈੱਡਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼, ਮਹਿਤਾ ਵਿਖੇ ਜਾ ਕੇ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ
1 ਜੂਨ ਤੋਂ 10 ਜੂਨ ਤੱਕ ਦੀ ਦਾਸਤਾਨ, ਤੀਜੇ ਦਿਨ ਕੀ ਕੁਝ ਵਾਪਰਿਆ ਸੀ?
- by Gurpreet Singh
- June 3, 2025
- 0 Comments
‘ਦ ਖ਼ਾਲਸ ਬਿਊਰੋ : ਤੀਜੇ ਘੱਲੂਘਾਰੇ ਦੇ ਦਿਨ ਸ਼ੁਰੂ ਹੋ ਗਏ ਹਨ। ਅੱਜ ਉਸ ਤਸ਼ੱਦਦ ਭਰੇ ਦਿਨਾਂ ਦਾ ਤੀਜਾ ਦਿਨ ਹੈ, 3 ਜੂਨ। ਇਸ ਦਿਨ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਹਜ਼ਾਰਾਂ ਦਿ ਗਿਣਤੀ ‘ਚ ਸੰਗਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪਹੁੰਚੀ ਹੋਈ ਸੀ, ਪਰ ਸਰਕਾਰ ਨੇ ਸ਼ਹੀਦੀ
ਸ੍ਰੀ ਦਰਬਾਰ ਸਾਹਿਬ ਬਾਹਰ ਗੁਟਕਾ ਸਾਹਿਬ ਜੀ ਦੀ ਬੇਅਦਬੀ
- by Gurpreet Singh
- June 3, 2025
- 0 Comments
ਸ੍ਰੀ ਦਰਬਾਰ ਸਾਹਿਬ ਦੇ ਬਾਹਰ ਗੁਟਕਾ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣਾ ਆਇਆ ਹੈ। ਸ੍ਰੀ ਦਰਬਾਰ ਸਾਹਿਬ ਬਾਹਰ ਗੁਰੂ ਅਰਜਨ ਦੇਵ ਨਿਵਾਸ ਸਰਾਂ ਦੇ ਨਜ਼ਦੀਕ ਇੱਕ ਵਿਅਕਤੀ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਗਈ। ਇਸ ਘਟਨਾ ਤੋਂ ਬਾਅਦ ਸੰਗਤ ਗੁੱਸੇ ਵਿੱਚ ਆ ਗਈ। ਦੋਸ਼ੀ ਨੂੰ ਫੜ ਲਿਆ ਗਿਆ ਅਤੇ ਕੁੱਟਿਆ ਗਿਆ। ਗ੍ਰਿਫ਼ਤਾਰ ਕੀਤੇ ਗਏ
1 ਜੂਨ ਤੋਂ 10 ਜੂਨ ਤੱਕ ਦੀ ਕਹਾਣੀ, ਦੂਜੇ ਦਿਨ ਕੀ ਕੁਝ ਵਾਪਰਿਆ ਸੀ, ਪੜੋ ਪੂਰੀ ਦਾਸਤਾਨ
- by Gurpreet Singh
- June 2, 2025
- 0 Comments
‘ਦ ਖ਼ਾਲਸ ਬਿਊਰੋ : ਬੀਤੇ ਕੱਲ੍ਹ ਤੋਂ ਤੀਜੇ ਘੱਲੂਘਾਰੇ ਦੇ ਦਿਨ ਸ਼ੁਰੂ ਹੋ ਗਏ ਹਨ। ਅੱਜ ਉਸ ਤਸ਼ੱਦਦ ਭਰੇ ਦਿਨਾਂ ਦਾ ਦੂਜਾ ਦਿਨ ਹੈ, 2 ਜੂਨ। 2 ਜੂਨ ਨੂੰ ਗੋਲੀਬਾਰੀ ਨਹੀਂ ਹੋਈ, ਪਰ ਪੰਜਾਬ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਸੀ। ਭਾਰਤੀ ਫੌਜ ਅਤੇ ਸੀਆਰਪੀਐਫ ਨੇ ਸੂਬੇ ਦੀ ਘੇਰਾਬੰਦੀ ਲਈ, ਸੱਤ ਫੌਜੀ ਡਿਵੀਜ਼ਨਾਂ ਪੰਜਾਬ ਦੇ
ਡੱਲੇਵਾਲ ਨੇ ਇਨ੍ਹਾਂ ਮਾਮਲਿਆਂ ਨੂੰ ਲੈ ਕੇ ਮਾਨ ਸਰਕਾਰ ‘ਤੇ ਸਾਧੇ ਨਿਸ਼ਾਨੇ
- by Gurpreet Singh
- June 1, 2025
- 0 Comments
ਫਰੀਦਕੋਟ ਜ਼ਿਲ੍ਹਾ ਪੁਲਿਸ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਬਠਿੰਡਾ ਵਿੱਚ ਪ੍ਰੈਸ ਕਾਨਫਰੰਸ ਕਰਨ ਤੋਂ ਪਹਿਲਾਂ ਉਸ ਦੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ। ਡੱਲੇਵਾਲ ਨੇ ਐਤਵਾਰ ਨੂੰ ਬਠਿੰਡਾ ਵਿੱਚ ਸੀਵਰੇਜ ਦੇ ਨਿਕਾਸ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਸਮਰਥਨ ਵਿੱਚ ਪ੍ਰੈਸ ਕਾਨਫਰੰਸ ਕਰਨੀ ਸੀ, ਪਰ ਪੁਲਿਸ ਨੇ ਉਸ ਦੇ ਘਰ ਦੇ ਬਾਹਰ ਗਾਰਡ ਤਾਇਨਾਤ
ਬਰਨਾਲਾ ਦੇ ਇਸ ਪਿੰਡ ‘ਚ ਹੋਈ ਬੇਅਦਬੀ ਦੀ ਕੋਸ਼ਿਸ਼
- by Gurpreet Singh
- June 1, 2025
- 0 Comments
ਬਰਨਾਲਾ ਦੇ ਇਤਹਾਸਿਕ ਪਿੰਡ ਗਹਿਲ ਵਿਖੇ ਅੱਜ ਇਕ ਵਿਅਕਤੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼ ਕੀਤੀ ਹੈ ਹਾਲਾਂਕਿ ਉਸਨੂੰ ਮੌਕੇ ਤੇ ਕਾਬੂ ਕਰ ਲਿਆ ਗਿਆ। ਜਾਣਕਾਰੀ ਅਨੁਸਾਰ ਅੱਜ ਪਿੰਡ ਗਹਿਲ ਦੇ ਗੁਰਦੁਆਰਾ ਭਾਈ ਭਗਤੂਆਣਾ ਸਾਹਿਬ ਵਿਖੇ ਇਕ ਵਿਅਕਤੀ ਦਰਬਾਰ ਸਾਹਿਬ ਵਿਚ ਗਿਆ ਸੀ ਅਤੇ ਉਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ
