ਲੰਡਨ ’ਚ ਹੈਵਾਨੀਅਤ! ਪੈਟਰੋਲ ਪਾ ਕੇ ਇੱਕ ਸਿੱਖ ਪਰਿਵਾਰ ਨੂੰ ਜ਼ਿੰਦਾ ਸਾੜਿਆ! ਨੌਜਵਾਨ ਦੀ ਮੌਤ, 4 ਦੀ ਹਾਲਤ ਨਾਜ਼ੁਕ
ਬਿਉਰੋ ਰਿਪੋਰਟ – ਲੰਡਨ ਤੋਂ ਇੱਕ ਸਿੱਖ ਪਰਿਵਾਰ ਨਾਲ ਹੈਵਾਨੀਅਤ ਵਰਗਾ ਸਲੂਕ ਕੀਤਾ ਗਿਆ ਹੈ। ਵੂਲਵਰਹੈਂਪਟਨ ਦੇ ਇੱਕ ਸਿੱਖ ਪਰਿਵਾਰ ’ਤੇ ਕਾਤਲਾਨਾ ਹਮਲਾ ਕੀਤਾ ਗਿਆ ਹੈ। ਪਟਰੋਲ ਛਿੜਕ ਕੇ ਘਰ ਨੂੰ ਅੱਗ ਲਾ ਦਿਤੀ। ਜਿਸ ਵਿੱਚ 26 ਸਾਲ ਦੇ ਨੌਜਵਾਨ ਆਕਾਸ਼ਦੀਪ ਸਿੰਘ ਦੀ ਮੌਤ ਹੋ ਗਈ ਹੈ ਅਤੇ 4 ਪਰਿਵਾਰਿਕ ਮੈਂਬਰ ਬੁਰੀ ਤਰ੍ਹਾਂ ਨਾਲ ਜ਼ਖਮੀ