ਗੁਰਦੁਆਰਾ ਬੁੰਗਾ ਸਾਹਿਬ ਮਾਮਲਾ : ਜਾਂਚ ਕਮੇਟੀ ਨੇ CM ਮਾਨ ਨੂੰ ਠਹਿਰਾਇਆ ਜਿੰਮੇਵਾਰ
Gurdwara Bunga Sahib case: The investigation committee held CM Mann responsible
Gurdwara Bunga Sahib case: The investigation committee held CM Mann responsible
ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦੀ ਜ਼ਿੰਦਗੀ ਦੀਆਂ ਕੁਝ ਖਾਸ ਗੱਲਾਂ
ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਹੁਣ ਹਰ ਸਾਲ 17 ਜਨਵਰੀ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਜਾਵੇਗਾ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨ ਰਘਬੀਰ ਸਿੰਘ ਨੇ ਡੂੰਗੀ ਹਮਦਰਦੀ ਦਾ ਪ੍ਰਗਟਾਵਾ ਕੀਤਾ
ਮੇਰੇ ਖਿਲਾਫ ਵੀ ਝੂਠਾ ਕੇਸ ਦੱਸਿਆ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਸਮਰਪਿਤ ਫ਼ਤਿਹਗੜ੍ਹ ਸਾਹਿਬ ਵਿਖੇ ਲੱਗਣ ਵਾਲੇ ਸਲਾਨਾ ਸ਼ਹੀਦੀ ਜੋੜਮੇਲ ਦੀ ਸ਼ੁਰੂਆਤ ਹੋਈ। ਜੋੜਮੇਲ ਦੀ ਸ਼ੁਰੂਆਤ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਨਾਲ ਹੋਈ। ਇਸ ਮੌਕੇ ਛੋਟੇ ਸਾਹਿਬਜ਼ਾਦਿਆਂ
ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਰਤ ਮੰਡਪਮ ਵਿੱਚ ਆਯੋਜਿਤ ਵੀਰ ਬਾਲ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਦੌਰਾਨ ਆਪਣੇ ਸੰਬੋਧਨ ਵਿੱਚ ਪੀਐਮ ਮੋਦੀ ਨੇ ਕਿਹਾ ਕਿ ਦੇਸ਼ ਅੱਜ ਬਹਾਦਰ ਸਾਹਿਬਜ਼ਾਦਿਆਂ ਨੂੰ ਯਾਦ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਵੀਰ ਬਾਲ ਦਿਵਸ ਸਾਨੂੰ ਬਹਾਦਰੀ ਦੀ ਯਾਦ ਦਿਵਾਉਂਦਾ ਹੈ। ਬੇਇਨਸਾਫ਼ੀ ਅਤੇ ਅੱਤਿਆਚਾਰ ਦਾ ਸਮਾਂ
ਚੰਡੀਗੜ੍ਹ : ਪੋਹ ਮਹੀਨੇ ਨੂੰ ਸਿੱਖ ਇਤਿਹਾਸ ਵਿੱਚ ਸ਼ਹੀਦੀ ਮਹੀਨਾ ਕਿਹਾ ਜਾਂਦਾ ਹੈ। ਬਿਕ੍ਰਮੀ 1761, ਪੋਹ 6-7 ਮੁਤਾਬਕ ਸੰਨ 1704, ਦਸੰਬਰ 20-21, ਮੰਗਲ-ਬੁੱਧ ਦੀ ਵਿਚਕਾਰਲੀ ਰਾਤ ਨੂੰ ਮੁਗ਼ਲਾਂ ਤੇ ਪਹਾੜੀ ਰਾਜਿਆਂ ਦੀਆਂ ਚੁੱਕੀਆਂ ਝੂਠੀਆਂ ਸੌਂਹਾਂ ਦੀ ਅਸਲੀਅਤ ਜਾਣਦੇ ਹੋਏ ਵੀ ਗੁਰੂ ਗੋਬਿੰਦ ਸਿੰਘ ਜੀ ਨੇ ਮਾਤਾ ਗੁਜਰੀ ਜੀ ਤੇ ਸਿੰਘਾਂ ਦੇ ਕਹਿਣ ’ਤੇ ਕਿਲ੍ਹਾ ਅਨੰਦਗੜ੍ਹ
ਪਾਕਿਸਤਾਨ ਦੀ ਪੰਜਾਬ ਰਾਜ ਸਰਕਾਰ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਦੇ ਨੇੜੇ ਇੱਕ ”ਦਰਸ਼ਨ ਰਿਜ਼ੋਰਟ” ਬਣਾਉਣ ਜਾ ਰਹੀ ਹੈ, ਜਿਸ ਰਾਹੀਂ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸਿੱਖ ਸ਼ਰਧਾਲੂ ਇੱਥੇ ਆ ਕੇ ਠਹਿਰ ਸਕਣਗੇ ਅਤੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਵੀ ਕਰ ਸਕਣਗੇ। ਪਾਕਿਸਤਾਨ ਇਸ ਨੂੰ ਬਣਾਉਣ ਲਈ 30 ਕਰੋੜ ਪਾਕਿਸਤਾਨੀ ਰੁਪਏ ਖਰਚ ਕਰੇਗਾ ਅਤੇ ਇਹ 5 ਮੰਜ਼ਿਲਾ