ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਪਹੁੰਚੇ ਵਿਅਕਤੀ ਨੇ ਸਰੋਵਰ ਵਿੱਚ ਛਾਲ ਮਾਰੀ !
ਸ੍ਰੀ ਗੁਰੂ ਰਾਮਦਾਸ ਜੀ ਦਾ ਅੱਜ ਪ੍ਰਕਾਸ਼ ਦਿਹਾੜਾ ਹੈ
ਸ੍ਰੀ ਗੁਰੂ ਰਾਮਦਾਸ ਜੀ ਦਾ ਅੱਜ ਪ੍ਰਕਾਸ਼ ਦਿਹਾੜਾ ਹੈ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਗੁਰਦੁਆਰਾ ਸਾਂਝਾ ਸਾਹਿਬ ਸੈਕਟਰ 63 ਨੂੰ ਹਟਾਉਣ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਉਸ ਥਾਂ ’ਤੇ ਗੋਲ ਚੱਕਰ ਬਣਾਉਣ ਦੇ ਹੁਕਮ ਦਿੱਤੇ ਹਨ। ਜਾਣਕਾਰੀ ਮੁਤਾਬਕ ਇਹ ਕੇਸ 25 ਸਾਲ ਤੱਕ ਹਾਈ ਕੋਰਟ ਵਿਚ ਚੱਲਿਆ ਜਿਸਦਾ ਹੁਣ ਫੈਸਲਾ ਆਇਆ ਹੈ। ਚਰਨਜੀਤ ਕੌਰ ਨਾਂ ਦੀ ਗੁਰਦੁਆਰਾ ਪ੍ਰਬੰਧਕ ਨੇ 1999
(ਬਿਉਰੋ ਰਿਪੋਰਟ) ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ
ਅੰਮ੍ਰਿਤਸਰ: ਅੱਜ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਇੱਕ ਵਫ਼ਦ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇੱਕ ਪੱਤਰ ਸੌਂਪਿਆ। ਇਸ ਸਮੇਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਜੀ ਵੀ ਹਾਜ਼ਰ ਸਨ। ਪੱਤਰ ਵਿੱਚ ਜਥੇਬੰਦੀ ਨੇ ਸਿੰਘ ਸਾਹਿਬ ਨੂੰ ਅਪੀਲ
ਅਕਾਲੀ ਸੁਧਾਰ ਲਹਿਰ ਦੀ ਐੱਸਜੀਪੀਸੀ ਦਾ ਪ੍ਰਧਾਨ ਚੁਣਨ ਦੇ ਲਈ ਅਹਿਮ ਮੀਟਿੰਗ ਹੋ ਰਹੀ ਹੈ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਜੇਕਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ਼ਿਕਾਇਤ ਆਈ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ
ਅੰਮ੍ਰਿਤਸਰ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫ਼ੇ ਨੇ ਸੂਬੇ ਵਿੱਚ ਪੰਥਕ ਮਚਾ ਦਿੱਤੀ ਹੈ। ਜਿਸ ਤੋਂ ਬਾਅਦ ਅਕਾਲੀ ਆਗੂਆਂ ਸਮੇਤ ਹੁਣ ਸਿਆਸੀ ਆਗੂ ਵੀ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿੱਚ ਆ ਗਏ ਹਨ। ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿੱਚ ਆਵਾਜ਼ ਚੁੱਕੀ ਹੈ। MP ਸੁਖਜਿੰਦਰ ਸਿੰਘ ਰੰਧਾਵਾ ਨੇ DGP
ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਦੀ ਜਥੇਦਾਰ ਦਮਦਮਾ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ
ਅੰਮ੍ਰਿਤਸਰ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (JATHEDAR HARPREET SINGH) ਦੇ ਅਸਤੀਫ਼ੇ ਨੇ ਸੂਬੇ ਵਿੱਚ ਪੰਥਕ ਮਚਾ ਦਿੱਤੀ ਹੈ। ਜਿਸ ਤੋਂ ਬਾਅਦ ਅਕਾਲੀ ਆਗੂਆਂ ਸਮੇਤ ਕਈ ਹੋ ਆਗੂ ਵੀ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿੱਚ ਨਿਤਰੇ ਸਨ। ਜਿਸ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫ਼ੇ ਨੂੰ ਰੱਜ ਕਰ