International Punjab Religion

SGPC ਦਾ ਅਫਗਾਨਿਸਤਾਨ ਤੋਂ ਆਏ ਬੱਚਿਆਂ ਲਈ ਵੱਡਾ ਐਲਾਨ

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਫਗਾਨਿਸਤਾਨ ਤੋਂ ਭਾਰਤ ਪਰਤੇ ਘੱਟ ਗਿਣਤੀ ਬੱਚਿਆਂ ਦੇ ਲਈ ਰਾਹਤ ਭਰਿਆ ਫੈਸਲਾ ਲਿਆ ਹੈ। ਸ਼੍ਰੋਮਣੀ ਕਮੇਟੀ ਨੇ ਅਫ਼ਗਾਨਿਸਤਾਨ ਤੋਂ ਆਏ ਘੱਟ ਗਿਣਤੀ ਦੇ ਬੱਚਿਆਂ ਨੂੰ ਮੁਫਤ ਸਿੱਖਿਆ ਪ੍ਰਦਾਨ ਕਰਨ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਮੁੱਦੇ ਨੂੰ ਰਸਮੀ

Read More
India Punjab Religion

ਕੇਂਦਰ ਦਾ ਸਰਾਵਾਂ ‘ਤੇ GST ਨਾ ਲਗਾਉਣ ਦਾ ਦਾਅਵਾ ਸਵਾਲਾਂ ‘ਚ ! ਖੇਡੀ ਅੰਕੜਿਆਂ ਦੀ ਬਾਜ਼ੀਗਰੀ

CBIC ਨੇ GST ਨੂੰ ਲੈ ਕੇ SGPC ਨੂੰ ਕੋਈ ਨੋਟਿਸ ਨਹੀਂ ਭੇਜਿਆ ਸੀ ‘ਦ ਖ਼ਾਲਸ ਬਿਊਰੋ (ਖੁਸ਼ਵੰਤ ਸਿੰਘ) :- ਕੇਂਦਰ ਸਰਕਾਰ ਵੱਲੋਂ SGPC ਦੀਆਂ ਸਰਾਵਾਂ ‘ਤੇ GST ਲਗਾਉਣ ਦਾ ਮੁੱਦਾ ਰਾਜਸਭਾ ਵਿੱਚ ਵੀ ਗੂੰਝਿਆ ਸੀ। ਬੀਜੇਪੀ ਸਮੇਤ ਪੰਜਾਬ ਦੀਆਂ ਸਾਰੀਆਂ ਸਿਆਸੀ ਧਿਰਾਂ ਨੇ ਇੱਕ ਸੁਰ ਵਿੱਚ ਧਾਰਮਿਕ ਥਾਵਾਂ ਨੂੰ GST ਦੇ ਦਾਇਰੇ ਤੋਂ ਬਾਹਰ ਰੱਖਣ

Read More
India International Punjab Religion

ਘਰੇਲੂ ਉਡਾਣਾਂ ‘ਚ ਕਿਰਪਾਨ ‘ਤੇ ਰੋਕ ਲਗਾਉਣ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਹਿੰਦੂ ਸੈਨਾ ਵੱਲੋਂ ਪਾਈ ਗਈ ਸੀ ਪਟੀਸ਼ਨ ਬਿਊਰੋ ਰਿਪੋਰਟ (ਖੁਸ਼ਵੰਤ ਸਿੰਘ) : ਸੁਪਰੀਮ ਕੋਰਟ ਨੇ ਸਿੱਖ ਭਾਈਚਾਰੇ ਨੂੰ ਵੱਡੀ ਰਾਹਤ ਦਿੱਤੀ ਹੈ। ਘਰੇਲੂ ਹਵਾਈ ਉਡਾਣਾਂ ਵਿੱਚ ਕਿਰਪਾਨ ਨਾ ਲਿਜਾਉਣ ਦੇ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਪਾਈ ਗਈ ਸੀ, ਜਿਸ ਨੂੰ ਖਾਰਜ ਕਰਦੇ ਹੋਏ ਸੁਪਰੀਮ ਕੋਰਟ ਨੇ ਸੁਣਵਾਈ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਇਹ

Read More
India Punjab Religion

ਕੇਜਰੀਵਾਲ ‘ਤੇ ਭ ੜਕੇ ਜਥੇਦਾਰ ਸ੍ਰੀ ਅਕਾਲ ਤਖ਼ਤ ! ‘ਲਾਲੇ ਦੀ ਲੇਲੜੀਆਂ ਨਾ ਕੱਢੋ, ਇਤਿਹਾਸ ਥੁੱਕੇਗਾ’,SGPC ਨੂੰ 5 ਨਿਰਦੇਸ਼ ਦਿੱਤੇ

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੇਜਰੀਵਾਲ ਨੂੰ ਘੇਰਿਆ ‘ਦ ਖ਼ਾਲਸ ਬਿਊਰੋ :- 20 ਜੁਲਾਈ ਨੂੰ SGPC, ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਰਨਾ ਵੱਲੋਂ ਸਾਂਝੇ ਤੌਰ ‘ਤੇ ਜੰਤਰ ਮੰਤਰ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਪ੍ਰਦਰ ਸ਼ਨ ਕੀਤਾ ਗਿਆ ਸੀ।

Read More
Punjab Religion

ਕੌਣ ਹੈ ਖ਼ਾਲਸਾ ਪੰਥ ਦਾ ਰੋਲ ਮਾਡਲ ?

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਕੌਮ ਦੇ ਹੀਰੇ, ਅਮਰ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ ਕੀਤਾ ਹੈ। ਜਥੇਦਾਰ ਨੇ ਕਿਹਾ ਕਿ ਭਾਈ ਤਾਰੂ ਸਿੰਘ ਜੀ ਨੇ ਕੇਸਾਂ ਸੁਆਸਾਂ ਦੇ ਨਾਲ ਸਿੱਖੀ ਨਿਬਾਈ ਸੀ

Read More
India Punjab Religion

ਚੌਲਾਂ ਦੀਆਂ ਬੋਰੀਆਂ ਵੇਖ ਸਿੱਖ ਜਥੇਬੰਦੀਆਂ ਦਾ ਵਧਿਆ ਪਾਰਾ ! ਸ਼ੈਲਰ ਮਾਲਕ ਨੇ ਹੱਥ ਜੋੜ ਮੰਗੀ ਮੁਆਫ਼ੀ

ਮੋਗਾ ਜ਼ਿਲ੍ਹੇ ਦੇ ਪਿੰਡ ਖੋਸਾ ਰਣਧੀਰ ਦੇ ਸ਼ੈਲ ਮਾਲਕ ਨੇ ਕੀਤੀ ਬੇਅਦਬੀ ‘ਦ ਖ਼ਾਲਸ ਬਿਊਰੋ :- ਕਿਸੇ ਵੀ ਪ੍ਰੋਡਕਟ ‘ਤੇ ਧਾਰਮਿਕ ਚਿੰਨ੍ਹ ਅਤੇ ਗੁਰਧਾਮਾਂ ਦੀਆਂ ਤਸਵੀਰਾਂ ਛਾਪਣ ਦੀ ਮਨਾਹੀ ਹੁੰਦੀ ਹੈ। ਕਈ ਵਾਰ ਕੌਮਾਂਤਰੀ ਪੱਧਰ ਦੀਆਂ ਕੰਪਨੀਆਂ ਵੱਲੋਂ ਵੀ ਅਜਿਹੀਆਂ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਸ ਤੋਂ ਬਾਅਦ SGPC ਵੱਲੋਂ ਸਖਤ ਐਕਸ਼ਨ ਲਿਆ ਗਿਆ

Read More
Khalas Tv Special Punjab Religion

ਮੱਤੇਵਾੜਾ ਜੰਗਲ ਦੇ ਜਾਨਵਰਾਂ ਦੀ SGPC ਨੇ ਸੁਣੀ ਹੂਕ

‘ਦ ਖ਼ਾਲਸ ਬਿਊਰੋ (ਪੁੁਨੀਤ ਕੌਰ) : – ਪਿਛਲੇ 50 ਸਾਲਾਂ ਵਿੱਚ ਕੀਤੀ ਗਈ ਤਰੱਕੀ ਨੇ ਅੱਜ ਧਰਤੀ ‘ਤੇ ਜੀਵਨ ਨੂੰ ਖਤਰੇ ‘ਚ ਪਾ ਦਿੱਤਾ ਹੈ। ਧਰਤੀ ਦਾ ਤਾਪਮਾਨ ਤੇਜ਼ੀ ਨਾਲ ਵੱਧ ਰਿਹਾ ਹੈ, ਜੰਗਲ ਕੱਟ ਕੇ ਵਸਾਈਆਂ ਗਈਆਂ ਬਸਤੀਆਂ ਕਾਰਨ ਧਰਤੀ ਤੋਂ ਜੀਵ-ਜੰਤੂਆਂ ਦੀਆਂ ਹਜ਼ਾਰਾਂ ਪ੍ਰਜਾਤੀਆਂ ਖਤਮ ਹੋ ਗਈਆਂ ਹਨ। ਵਾਤਾਵਰਨ ਕਾਫ਼ੀ ਤੇਜ਼ੀ ਨਾਲ ਬਦਲ

Read More
India International Punjab Religion

ਕੈਨੇਡਾ ‘ਚ ਸਿੱਖੀ ਦੀ ਜਿੱਤ,ਦਾੜ੍ਹੀ ਕਰਕੇ ਨੌਕਰੀ ਤੋਂ ਕੱਢੇ ਗਏ ਸਿੱਖ ਬਹਾਲ,ਇਸ ਦੀ ਵੀ ਮਿਲੀ ਇਜਾਜ਼ਤ

ਟੋਰਾਂਟੋ ਸਿਟੀ ਪ੍ਰਸ਼ਾਸਨ ਨੇ ਸਿੱਖਾਂ ਤੋਂ ਮੰਗੀ ਮੁਆਫੀ, 100 ਸਿੱਖ ਸਕਿਉਰਿਟੀ ਗਾਰਡਾਂ ਨੂੰ ਮੁੜ ਤੋਂ ਬਹਾਲ ਕੀਤਾ ਗਿਆ ‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੈਨੇਡਾ ਵਿੱਚ ਸਿੱਖੀ ਦੀ ਵੱਡੀ ਜਿੱਤ ਹੋਈ ਹੈ। ਵਰਲਡ ਸਿੱਖ ਆਰਗੇਨਾਈਜ਼ੇਸ਼ਨ ਅਤੇ ਹੋਰ ਸਿੱਖ ਜਥੇਬੰਦੀਆਂ ਦੇ ਵਿਰੋਧ ਦੇ ਸਾਹਮਣੇ ਟੋਰਾਂਟੋ ਸਿਟੀ ਪ੍ਰਸ਼ਾਸਨ ਆਪਣਾ ਹੁਕਮ ਵਾਪਸ ਲੈਣ ਨੂੰ ਮਜ਼ਬੂਰ ਹੋ ਗਿਆ ਹੈ।

Read More
Punjab Religion

SIT ਦੀ ਜਾਂਚ ਰਿਪੋਰਟ ‘ਚ ਹੋਇਆ ਵੱਡਾ ਖੁਲਾਸਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਅੱਜ ਮੁਲਾਕਾਤ ਕਰਨ ਵਾਲੇ ਬਾਬਾ ਅਮਰੀਕ ਸਿੰਘ ਨੇ ਕਿਹਾ ਕਿ ਬਾਦਲ ਸਰਕਾਰ ਅਤੇ ਕੈਪਟਨ ਸਰਕਾਰ ਨੇ ਇਸ ਮਾਮਲੇ ਵਿੱਚ ਗੋਂਗਲੂਆਂ ਤੋਂ ਮਿੱਟੀ ਝਾੜੀ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਤਿੰਨ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਮਾਨ ਦੇ ਨਾਲ ਮੁਲਾਕਾਤ

Read More
India Punjab Religion

ਇੱਕ ਦਿਨ ਲਈ ਬੰਦ ਹੋਈ ਯਾਤਰਾ ਮੁੜ ਸ਼ੁਰੂ

‘ਦ ਖ਼ਾਲਸ ਬਿਊਰੋ :- ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਮੌਸਮ ਠੀਕ ਹੋਣ ਮਗਰੋਂ ਮੁੜ ਸ਼ੁਰੂ ਹੋ ਗਈ ਹੈ। ਉੱਤਰਾਖੰਡ ਸਰਕਾਰ ਨੇ ਕੱਲ੍ਹ ਬਰਫ਼ਬਾਰੀ ਕਾਰਨ ਮੌਸਮ ਖਰਾਬ ਹੋਣ ਉੱਤੇ ਯਾਤਰੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਇਹ ਯਾਤਰਾ ਕੁੱਝ ਸਮੇਂ ਲਈ ਰੋਕ ਦਿੱਤੀ ਸੀ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਮੀਤ ਚੇਅਰਮੈਨ ਨਰਿੰਦਰ ਪਾਲ ਸਿੰਘ ਬਿੰਦਰਾ ਨੇ

Read More