ਸੁਖਬੀਰ ਸਿੰਘ ਬਾਦਲ ਤੋਂ ਬਾਅਦ ਮਜੀਠੀਆ ਦੀ ਸ੍ਰੀ ਅਕਾਲ ਤਖਤ ਸਾਹਿਬ ਪੇਸ਼ੀ
ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਸ੍ਰੀ ਅਕਾਲ ਤਖਤ ਸੌਂਪਿਆ ਸਪੱਸ਼ਟੀਕਰਨ
ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਸ੍ਰੀ ਅਕਾਲ ਤਖਤ ਸੌਂਪਿਆ ਸਪੱਸ਼ਟੀਕਰਨ
ਅੰਮ੍ਰਿਤਸਰ: ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਤੋਂ ਬੀਤੇ ਦਿਨੀਂ ਪੰਜ ਤਖ਼ਤਾਂ ਦੇ ਦਰਸ਼ਨਾਂ ਲਈ ਨਗਰ ਕੀਰਤਨ ਦੇ ਰੂਪ ਵਿਚ ਚੱਲੀ ਵਿਸ਼ੇਸ਼ ਰੇਲ ਯਾਤਰਾ ਦਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਵਾਪਸ ਤਖ਼ਤ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ ਹੋਈ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਦੇ ਰੂਪ ਵਿਚ ਰਵਾਨਗੀ ਤੋਂ ਪਹਿਲਾਂ ਸੱਚਖੰਡ
ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਵੱਡੀ ਗਿਣਤੀ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਨਤਮਸਤਕ ਹੋਈਆਂ। ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਸਮਾਗਮਾਂ ਸਮੇਂ ਸੰਗਤਾਂ ਨੇ ਹਾਜ਼ਰੀਆਂ ਭਰੀਆਂ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਇਸ ਸਬੰਧੀ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ
ਗੁਰਦਾਸਪੁਰ: ਪਿੰਡ ਰੋੜਾਂਵਾਲੀ ਵਿੱਚ ਅਖੰਡ ਪਾਠ ਰੱਖਣ ਨੂੰ ਲੈ ਕੇ ਵੱਡਾ ਵਿਵਾਦ ਸਾਹਮਣੇ ਆਇਆ ਹੈ। ਇਲਜ਼ਾਮ ਹੈ ਕਿ ਦਲਿਤ ਸਮਾਜ ਦੇ ਲੋਕਾਂ ਨੂੰ ਸ੍ਰੀ ਅਖੰਡ ਪਾਠ ਰੱਖਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨਹੀਂ ਦਿੱਤੇ ਗਏ। ਦਲਿਤ ਸਮਾਜ ਦੇ ਲੋਕਾਂ ਨੇ ਦੂਜੇ ਫਿਰਕੇ ਦੇ ਲੋਕਾਂ ’ਤੇ ਇਲਜ਼ਾਮ ਲਗਾਇਆ ਹੈ ਕਿ ਸਾਨੂੰ ਅਖੰਡ ਪਾਠ
ਬਿਉਰੋ ਰਿਪੋਰਟ – ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ (PUNJAB ASSEMBLY MONSOON SESSION) ਦੌਰਾਨ ਸਦਨ ਦੇ ਅੰਦਰ ਲੱਗੇ ਇੱਕ ਨਿਸ਼ਾਨ ਨੂੰ ਹਟਾਉਣ ਦੀ ਮੰਗ ਕੀਤੀ ਗਈ ਹੈ। ਇਹ ਮੰਗ ਕਾਂਗਰਸ ਦੇ ਵਿਧਾਇਕ ਨਰੇਸ਼ ਪੁਰੀ (CONGRESS MLA NARESH PURI) ਵੱਲੋਂ ਕੀਤੀ ਗਈ ਹੈ। ਦਰਅਸਲ ਸਪੀਕਰ ਦੀ ਚੇਅਰ ਦੇ ਹੇਠਾਂ ਹਿੰਦੂ ਧਰਮ ਦੇ ਪਵਿੱਤਰ ‘ਸਵਾਸਤਿਕ’ (swastika) ਦਾ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਤੀਜਾ ਦਿਨ ਅਤੇ ਆਖ਼ਰੀ ਦਿਨ ਹੈ। ਇਸੇ ਦੌਰਾਨ ਅੰਮ੍ਰਿਤਸਰ ਉੱਤਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਅੱਜ ਵਿਧਾਨ ਸਭਾ ਸੈਸ਼ਨ ਦੀ ਮਿਆਦ ਵਧਾਉਣ ਦੀ ਮੰਗ ਕੀਤੀ ਹੈ ਤਾਂ ਜੋ ਕਿਸਾਨਾਂ ਦੇ ਪ੍ਰਦਰਸ਼ਨਾਂ ਅਤੇ ਬੇਅਦਬੀ ਦੇ ਮੁੱਦਿਆਂ ‘ਤੇ ਸਦਨ ਦੀਆਂ ਵਿਸ਼ੇਸ਼ ਬੈਠਕਾਂ ਰਾਹੀਂ
ਅੰਮ੍ਰਿਤਸਰ : ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਹੈ। ਦੇਸ਼ ਭਰ ਵਿੱਚ ਸਿੱਖ ਕੌਮ ਵੱਲੋਂ ਬੜੀ ਹੀ ਸ਼ਰਧਾ ਅਤੇ ਧੂਮ ਧਾਮ ਦੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਅੰਮ੍ਰਿਤਸਰ ਵਿੱਚ ਸਥਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਦੇ ਪੁਣੇ ਦੇ ਕੈਂਪ ਏਰੀਏ ’ਚ ਗਣਪਤੀ ਉਤਸਵ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਕਰ ਕੇ ਇਕ ਪੰਡਾਲ ਬਣਾਉਣ ਦਾ ਸ਼ਖਤ ਨੋਟਿਸ ਲੈਂਦਿਆਂ ਇਸ ਨੂੰ ਸਿੱਖ ਭਾਵਨਾਵਾਂ ਭੜਕਾਉਣ ਦੀ ਕਾਰਵਾਈ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸੰਗਤਾਂ ਵੱਲੋਂ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਮਨੁੱਖ ਦੇ ਜੀਵਨ ਨੂੰ ਸੁਖਦਾਈ ਬਣਾਉਣ ਲਈ ਪ੍ਰੇਰਣਾ ਸਰੋਤ ਹੈ ਅਤੇ ਸਭ ਦਾ ਫ਼ਰਜ਼ ਹੈ ਕਿ ਇਸ ਮੁਬਾਰਕ