ਪੰਜ ਸਿੰਘ ਸਾਹਿਬਾਨਾਂ ਦੇ ਹੁਕਮਾਂ ਤਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਸੁਖਬੀਰ ਬਾਦਲ!
ਬਿਉਰੋ ਰਿਪੋਰਟ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਬੀਤੇ ਦਿਨ ਪੰਜ ਸਿੰਘ ਸਾਹਿਬਾਨਾਂ ਵੱਲੋਂ ਧਾਰਮਿਕ ਸਜ਼ਾ ਸੁਣਾਉਂਦਿਆਂ ਤਨਖ਼ਾਹੀਆ ਕਰਾਰ ਦਿੱਤਾ ਗਿਆ ਤੇ ਉਨ੍ਹਾਂ ਨੂੰ ਖ਼ਿਮਾ ਜਾਚਨਾ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤਲਬ ਕੀਤਾ ਗਿਆ। ਇਸ ਦੇ ਤਹਿਤ ਅੱਜ ਸੁਖਬੀਰ ਬਾਦਲ ਆਪਣੇ ਸਾਥੀਆਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਹਨ। ਇਸ ਦੌਰਾਨ